ਮੁੱਖ ਮੰਤਰੀ ਚੰਨੀ ਪੰਜ ਮਹਾ-ਦਾਗ਼ੀ ਮੰਤਰੀਆਂ ‘ਤੇ ਮੁਕੱਦਮੇ ਦਰਜ ਕਰਵਾ ਕੇ ਸਲਾਖ਼ਾਂ ਪਿੱਛੇ ਸੁੱਟਣ : ਹਰਪਾਲ ਚੀਮਾ
ਚੰਡੀਗੜ੍ਹ (ਮੀਡੀਆ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦਿੰਦਿਆਂ ਕੈਪਟਨ ਮੰਤਰੀ ਮੰਡਲ ਦੇ ਪੰਜ ਮਹਾਦਾਗ਼ੀ ਮੰਤਰੀਆਂ ਉਪਰ ਮੁਕੱਦਮੇ ਦਰਜ ਕਰਕੇ ਸਲਾਖ਼ਾਂ ਪਿੱਛੇ ਸੁੱਟਣ ਅਤੇ ਸੂਬੇ ਦੇ ਲੁੱਟੇ ਅਰਬਾਂ ਰੁਪਏ ਦੀ ਵਸੂਲੀContinue Reading






























