CM ਦੇ ਆਦੇਸ਼ਾਂ ‘ਤੇ ਫਿਲੌਰ ਵਿਖੇ ਬਾਬਾ ਸਾਹਿਬ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗਿ੍ਰਫਤਾਰ
ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਪੁਲੀਸ ਨੇ ਸੋਮਵਾਰ ਦੀ ਅੱਧੀ ਰਾਤ ਨੂੰ ਜਲੰਧਰ ਜ਼ਿਲੇ ਦੇ ਸ਼ਹਿਰ ਫਿਲੌਰ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ ਅੰਬੇਦਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਰਫਤਾਰ ਕਰ ਲਿਆ ਹੈ।Continue Reading






























