ਭਾਜਪਾ ਆਗੂ ਦਾ ਇਲਜ਼ਾਮ: ਪੰਜਾਬ ਪੁਲਿਸ ਦੀ ਸੁਰੱਖਿਆ ‘ਚ ਤਾਇਨਾਤ 82 ਕਮਾਂਡੋਜ਼
ਚੰਡੀਗੜ੍ਹ, ਮੀਡੀਆ ਬਿਊਰੋ: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਗੈਰ-ਹਾਜ਼ਰੀ ‘ਚ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਨੂੰ ਲੈ ਕੇ ਵਿਰੋਧ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਹੁਣ ਇਕ ਹੋਰ ਵੱਡਾ ਦੋਸ਼ ਲਗਾਇਆ ਗਿਆ ਹੈ। ਦਿੱਲੀ ਤੋਂContinue Reading





























