Punjab (Page 181)

ਚੰਡੀਗੜ੍ਹ (ਮੀਡੀਆ ਬਿਊਰੋ)ਸੂਬੇ ਦੀਆਂ ਵੱਖ-ਵੱਖ ਤਹਿਸੀਲਾਂ ਵਿੱਚ ਸਥਾਪਤ ਕੀਤੇ 18 ਨਵੇਂ ਸਰਕਾਰੀ ਕਾਲਜਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਇਨਾਂ ਕਾਲਜਾਂ ਵਿੱਚ 160 ਅਸਿਸਟੈਂਟ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ।ਇਸ ਭਰਤੀ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਘੇਰੇ ਵਿੱਚੋਂ ਕੱਢਦਿਆਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮਿਸਨ ਲਾਲ ਲਕੀਰ ਨੂੰ ਤੇਜੀ ਨਾਲ ਅਤੇ ਪ੍ਰਭਾਵਸਾਲੀ ਢੰਗ ਰਾਹੀਂ ਲਾਗੂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਅੱਜ ਸਵਾਮਿਤਵਾ ਸਕੀਮ ਅਧੀਨ ਇਤਰਾਜ ਦਾਇਰ ਕਰਨ ਦੇ ਸਮੇਂ ਨੂੰ ਘਟਾ ਕੇ ਮੌਜੂਦਾ 90 ਦਿਨ ਤੋਂ 45 ਦਿਨਾਂ ਤੱਕ ਕਰਨ ਦਾ ਫੈਸਲਾ ਕੀਤਾContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਲੋਕਾਂ ਨੂੰ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਨਾਂ 15 ਲੱਖ ਪਰਿਵਾਰਾਂ ਨੂੰ ਵੀ ਮੁਫਤ ਸਿਹਤ ਬੀਮੇ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ ਜੋ ਇਸ ਤੋਂ ਪਹਿਲਾਂ ਆਯੂਸ਼ਮਨ ਭਾਰਤ-ਸਰਬੱਤ ਸਿਹਤ ਬੀਮਾContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਪੰਜਾਬ ਪੁਲਿਸ ਨੇ ਇੰਟੈਲੀਜੈਂਸ ਵਲੋਂ ਮਿਲੀ ਸੂਹ ’ਤੇ ਕਾਰਵਾਈ ਕਰਦਿਆਂ ਸ਼ੁੱਕਰਵਾਰ ਨੂੰ ਜ਼ਿਲਾ ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਤੋਂ 8.5 ਕਿਲੋਗ੍ਰਾਮ ਹੈਰੋਇਨ ਦੇ 8 ਪੈਕੇਟ ਬਰਾਮਦ ਕੀਤੇ , ਜਿਸਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ 42 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ। ਕਿਉਂਕਿ ਇਹ ਕਾਰਵਾਈ ਸੀਮਾ ਸੁਰੱਖਿਆ ਬਲ (ਬੀਐਸਐਫ)Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਵਿੱਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਸਮੱਸਿਆ ਪ੍ਰਤੀ ਮਨੁੱਖੀ ਪਹੁੰਚ ਅਪਣਾਉਂਦਿਆਂ ਪੰਜਾਬ ਸਰਕਾਰ ਨੇ ਅਵਾਰਾ ਕੁੱਤਿਆਂ ਦੀ ਸੰਖਿਆ ਨੂੰ ਕੰਟਰੋਲ ਕਰਨ ਅਤੇ ਇਨਾਂ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਨਸਬੰਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਇਸ ਮਕਸਦ ਲਈ ਸਥਾਨਕ ਸਰਕਾਰਾਂ ਵਿਭਾਗContinue Reading

ਚੰਡੀਗੜ੍ਹ (ਮੀਡੀਆ ਬਿਊਰੋ) – ਤੰਬਾਕੂ ਵਿਰੋਧੀ ਕਾਨੂੰਨਾਂ ਦੇ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਪਿਛਲੇ 8 ਮਹੀਨਿਆਂ ਦੌਰਾਨ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਐਕਟ, 2003 (ਕੋਟਪਾ, 2003) ਅਧੀਨ 4671 ਚਲਾਨ ਜਾਰੀ ਕੀਤੇ ਗਏ। ਇਹ ਪ੍ਰਗਟਾਵਾ ਅੱਜ ਇਥੇ ਸਿਹਤ ਅਤੇ ਪਰਿਵਾਰ ਭਲਾਈ ਦੇ ਸਕੱਤਰ ਸ੍ਰੀ ਕੁਮਾਰ ਰਾਹੁਲ ਨੇ ਸੂਬਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੋਰੋਨਾ ਵਾਇਰਸ ਦੇ ਨਵੇਂ ਰੂਪਾਂ ਦੀ ਪਛਾਣ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਾਈਰਲ ਰਿਸਰਚ ਡਾਗਨੌਸਟਿਕ ਲੈਬ (ਵੀ.ਆਰ.ਡੀ.ਐਲ.), ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਸਥਾਪਤ ਕੀਤੀ ਗਈ ਹੈ ਜੋ ਆਪਣੀ ਕਿਸਮ ਦੀ ਅਜਿਹੀ ਪਹਿਲੀ ਕੋਵਿਡ-19 ਜੀਨੋਮ ਸੀਕੁਐਂਸਿੰਗ ਫੈਸਿਲਟੀ ਵਾਲੀ ਲੈਬ ਹੈ। ਲੈਬ ਵਿੱਚ ਹੁਣ ਤੱਕ ਲਗਭਗ 150 ਨਮੂਨਿਆਂ ਦੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਕਣਕ ਘੁਟਾਲੇ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਡੀ.ਪੀ. ਰੈਡੀ ਨੇ ਦੱਸਿਆ ਕਿ ਮੀਡੀਆ ਰਿਪੋਰਟਾਂ ਰਾਹੀਂ ਕਮਿਸ਼ਨ ਦੇ ਧਿਆਨContinue Reading

ਫਿਰੋਜ਼ਪੁਰ (ਮੀਡੀਆ ਬਿਊਰੋ) ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਵੱਖ ਵੱਖ ਸਿਹਤ ਪ੍ਰੋਗ੍ਰਾਮਾਂ ਵਿੱਚ ਵਿਭਿੰਨ ਵਿਭਾਗਾਂ ਦੀ ਢੁਕਵੀਂ ਸ਼ਮੂਲੀਅਤ ਅਤੇ ਸਹਿਯੋਗ ਹਿੱਤ ਇੱਕ ਇੰਟਰਸੈਕਟੋਰਲ ਮੀਟਿੰਗ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਕੀਤੀ ਗਈ।ਦਫਤਰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵਿਖੇ ਆਯੋਜਿਤ ਇਸ ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਸਿਵਲ ਸਰਜਨ ਡਾ:Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਉਪਰਾਲੇ ਕੀਤੇ ਗਏ ਹਨ ਤਾਂ ਜੋ ਜ਼ਮੀਨੀ ਪੱਧਰ ਤੱਕ ਲੋਕਾਂ ਨੂੰContinue Reading