ਗੁਲਜ਼ਾਰ ਗਰੁੱਪ ’ਚ ਰੁਜ਼ਗਾਰ ਮੇਲੇ ਦੌਰਾਨ 1409 ਉਮੀਦਵਾਰਾਂ ਦੀ ਚੋਣ ਹੋਈ
ਖੰਨਾ (ਪਰਮਜੀਤ ਸਿੰਘ ਧੀਮਾਨ) – ਇਥੋਂ ਦੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਪੰਜਾਬ ਸਰਕਾਰ ਵੱਲੋਂ ਘਰ ਘਰ ਰੁਜ਼ਗਾਰ ਯੋਜਨਾ ਤਹਿਤ ਸੱਤਵੇਂ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਕੀਤਾ। ਇਸ ਮੌਕੇ ਹਲਕਾ ਪਾਇਲ ਦੇ ਵਿਧਾਇਕ ਲਖਬੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸContinue Reading






























