Punjab (Page 184)

ਚੰਡੀਗੜ੍ਹ (ਮੀਡੀਆ ਬਿਊਰੋ) ਸਾਬਕਾ ਸਿਹਤ ਮੰਤਰੀ ਭਾਜਪਾ ਲਕਸ਼ਮੀ ਕਾਂਤਾ ਚਾਵਲਾ ਨੇ ਜਲ੍ਹਿਆਂਵਾਲਾ ਬਾਗ ਪਹੁੰਚ ਕੇ ਕੇਂਦਰ ਸਰਕਾਰ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਇਤਿਹਾਸ ਨਾਲ ਛੇੜਛਾੜ ਕਰਕੇ ਕੇਂਦਰ ਸਰਕਾਰ ਨੇ ਲੋਕਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਠੇਸ ਪਹੁੰਚਾਈ ਹੈ। ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਜਲ੍ਹਿਆਂਵਾਲਾ ਬਾਗ ਪਿਛਲੇ ਡੇਢ ਸਾਲ ਤੋਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) – ਵਧੀਆ ਤੇ ਕਿਫ਼ਾਇਤੀ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਵੱਲ ਕ੍ਰਾਂਤੀਕਾਰੀ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 125 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ‘ਰਾਜ-ਵਿਆਪੀ ਰੇਡੀਓ ਡਾਇਗਨੌਸਟਿਕ ਅਤੇ ਲੈਬਾਰਟਰੀ ਸੇਵਾ’ ਅਤੇ ‘ਨਵੇਂ-ਮੁਹਾਂਦਰੇ ਵਾਲੀ 108 ਐਂਬੂਲੈਂਸ ਐਮਰਜੈਂਸੀ ਰਿਸਪਾਂਸ ਸੇਵਾ’ ਵਰਚੁਅਲ ਢੰਗ ਨਾਲ ਸੂਬਾ ਵਾਸੀਆਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸ਼ੋ੍ਰਮਣੀ ਅਕਾਲੀ ਦਲ ਵੱਲੋਂ ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਕਿਸਾਨਾਂ ਨੂੰ ਧੋਖਾ ਦੇਣ ਲਈ ਬਾਦਲ ਪਰਿਵਾਰ ’ਤੇ ਤਿੱਖਾ ਹਮਲੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨ ਅਕਾਲੀ ਦਲ ਦੀ ਮਰਜ਼ੀ ਨਾਲ ਹੀ ਅਮਲ ਵਿੱਚ ਲਿਆਂਦੇ ਗਏ ਸੀ ਅਤੇ ਹਰਸਿਮਰਤContinue Reading

ਹੁਸ਼ਿਆਰਪੁਰ, (ਮੀਡੀਆ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਸੂਬਾ ਭਰ ਵਿਚ ਰੋਸ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਮੁੱਦੇ ਉਤੇ ਸੂਬਾ ਸਰਕਾਰ ਅਤੇ ਇਥੋਂ ਦੇ ਲੋਕ ਪਹਿਲਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਵਿੱਚ ਵਪਾਰੀਆਂ ਦੀਆਂ ਮੁਸ਼ਕਲਾਂ ਉਨਾਂ ਦੀ ਆਪਣੀ ਜਗਾਂ ਉਤੇ ਹੀ ਸੁਣਨ ਅਤੇ ਇਸ ਦੇ ਮੌਕੇ ਉਤੇ ਹੱਲ ਲਈ ਪੰਜਾਬ ਟਰੇਡਰਜ਼ ਬੋਰਡ ਵੱਲੋਂ ਡਿਵੀਜ਼ਨ ਅਨੁਸਾਰ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹ ਫੈਸਲਾ ਚੇਅਰਮੈਨ ਪੁਨੀਤ ਸੈਣੀ ਪਿੰਟਾ ਵੱਲੋਂ ਬੋਰਡ ਦੀ ਸੱਦੀ ਮੀਟਿੰਗ ਵਿੱਚ ਕੀਤਾ ਗਿਆ। ਅੱਜ ਇਥੇ ਪੰਜਾਬ ਭਵਨ ਵਿਖੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੂੰ ਪੱਤਰ ਲਿਖ ਕੇ ਪਿੰਡਾਂ, ਸ਼ਹਿਰਾਂ ਤੇ ਹੋਰਨਾਂ ਥਾਵਾਂ ਦੇ ਜਾਤ-ਆਧਾਰਤ ਰੱਖੇ ਗਏ ਨਾਵਾਂ ਨੂੰ ਹਟਾਉਣ ਅਤੇ ਦਫ਼ਤਰੀ ਕੰਮ-ਕਾਜ ਵਿੱਚ ਹਰੀਜਨ ਅਤੇ ਗਿਰੀਜਨ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕਰਨ ਸਬੰਧੀ ਸਰਕਾਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਅੱਜ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਨਸ਼ਾ ਤਸਕਰੀ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਪਰਦਾਫਾਸ਼ ਕਰਕੇ ਇੱਕ ਵੱਡੀ ਮੱਛੀ ਜਿਸਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਪਿੰਡ ਚਵਿੰਡਾ ਕਲਾਂ, ਅੰਮਿ੍ਰਤਸਰ ਵਜੋਂ ਹੋਈ ਹੈ, ਨੂੰ ਹੈਰੋਇਨ ਦੀ 40 ਕਿਲੋ ਖੇਪ ਦੀ ਤਸਕਰੀ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਕਿਸਾਨਾਂ ‘ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ‘ਚ ਕਿਸਾਨ ਯੂਨੀਅਨਾਂ ‘ਤੇ ਦਰਜContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਅੰਮ੍ਰਿਤਸਰ ਪੁਲਸ ਕਮਿਸ਼ਨਰੇਟ ‘ਚ ਸਖ਼ਤ ਡਿਊਟੀ ਕਰਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਆਪਣੇ ਜਨਮਦਿਨ ਤੇ ਵਿਆਹ ਦੀ ਵਰ੍ਹੇਗੰਢ ‘ਤੇ ਛੁੱਟੀ ਦਿੱਤੀ ਜਾ ਰਹੀ ਹੈ। ਡਿਊਟੀ ਤੋਂ ਦੂਰ ਰਹਿ ਕੇ ਉਹ ਸਾਰਾ ਦਿਨ ਆਪਣੇ ਪਰਿਵਾਰ ਦੇ ਨਾਲ ਗੁਜ਼ਾਰ ਸਕਣਗੇ। ਇਹ ਹੁਕਮ ਨਵੇਂ ਨਿਯੁਕਤ ਪੁਲਸ ਕਮਿਸ਼ਨਰ ਵਿਕਰਮਜੀਤ ਦੁੱਗਲ ਨੇ ਜਾਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ‘ਚ ਸਹਿਕਾਰੀ ਸਭਾਵਾਂ ਖਤਮ ਕਰ ਕੇ ਕਿਸਾਨਾਂ ਨੂੰ ਤਬਾਹ ਕਰਨ ਦੀ ਸਾਜ਼ਿਸ਼ ਰਚ ਰਹੀਆਂ ਹਨ ਤੇ ਪਾਰਟੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਹਿਕਾਰੀContinue Reading