Punjab (Page 185)

ਚੰਡੀਗੜ੍ਹ (ਮੀਡੀਆ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ‘ਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਆਪਸ ‘ਚ ਲੜ ਕੇ ਮਾਹੌਲ ਖ਼ਰਾਬ ਕਰਨ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰਿਆਂ ‘ਤੇ ਕਾਂਗਰਸ ਅਤੇ ਅਕਾਲੀ ਦਲ ਪੰਜਾਬ ‘ਚ ਭਾਈਚਾਰਕContinue Reading

ਫਿਰੋਜ਼ਪੁਰ (ਮੀਡੀਆ ਬਿਊਰੋ) ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਵੱਲੋਂ ਹਲਕੇ ਦੇ 5 ਪਿੰਡਾਂ ਖਾਈ ਫੇਮੇ ਕੀ, ਖਾਈ, ਇੰਦਰਾ ਕਲੋਨੀ ਖਾਈ, ਗੋਬਿੰਦ ਨਗਰੀ ਅਤੇ ਮੀਰਾ ਸ਼ਾਹ ਨੂਰ ਦੇ ਸਰਪੰਚਾਂ ਨੂੰ 1.5 ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਤਕਸੀਮ ਕੀਤੇ। ਉਨ੍ਹਾਂ ਇਨ੍ਹਾਂ ਪਿੰਡਾਂ ਦੇ ਸਰਪੰਚਾਂ ਨੂੰ ਕਿਹਾ ਕਿ ਇਹ ਰਾਸ਼ੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਸੂਬੇ ਦੇ 10151 ਐਸ.ਸੀ. ਨੌਜਵਾਨਾਂ ਦੇ 50-50 ਹਜਾਰ ਦੇ ਕੁੱਲ 41.48 ਕਰੋੜ ਦੇ ਕਰਜ਼ੇ ਮੁਆਫ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਦੇ ਇਸ ਕਦਮ ਨਾਲ ਐਸ.ਸੀ. ਨੌਜਵਾਨਾਂ ਨੂੰ ਵੱਡੀ ਰਾਹਤ ਮਿਲੇਗੀ।ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਰਾਗੜੀ ਜੰਗ ਦੀ 124ਵੀਂ ਵਰੇਗੰਢ ਮੌਕੇ ਇਸ ਇਤਿਹਾਸਕ ਜੰਗ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਗੁਰਦੁਆਰਾ ਸਾਰਾਗੜੀ ਵਿਖੇ ਹੋਏ ਰਾਜ ਪੱਧਰੀ ਸ਼ਹੀਦੀ ਦਿਵਸ ਸਮਾਗਮ ਦੌਰਾਨ ਵਰਚੁਅਲ ਤਰੀਕੇ ਨਾਲ ਨਤਮਸਤਕ ਹੋਣ ਉਪਰੰਤ ਆਪਣੇ ਸੰਬੋਧਨ ਵਿੱਚ ਮੁੱਖContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਪੁਲੀਸ ਵਿਭਾਗ ਜਦੋਂ ਵਿਸ਼ਾਲ ਭਰਤੀ ਮੁਹਿੰਮ ਦੇ ਅਗਲੇ ਪੜਾਅ ਲਈ ਤਿਆਰ ਹੈ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਪੁਲੀਸ ਮੁਖੀ ਨੂੰ ਲੰਘੀ 22 ਅਗਸਤ ਨੂੰ ਸਬ-ਇੰਸਪੈਕਟਰਾਂ ਲਈ ਹੋਈ ਲਿਖਤੀ ਪ੍ਰੀਖਿਆ ਦੌਰਾਨ ਧੋਖਾਧੜੀ ਕਰਨ ਲਈ ਛੇ ਵਿਅਕਤੀਆਂ ਨੂੰ ਉਨ੍ਹਾਂ ਦੀ ਸ਼ੱਕੀ ਸ਼ਮੂਲੀਅਤ ਦੇ ਆਧਾਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਪਏ ਭਾਰੀ ਮੀਂਹ ਨਾਲ ਕੋਲਾ ਸੰਕਟ ‘ਚ ਉਲਝੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੂੰ ਵੱਡੀ ਰਾਹਤ ਮਿਲੀ ਹੈ। ਪਾਵਰਕਾਮ ਦੇ ਡਾਇਰੈਕਟਰ ਜਨਰੇਸ਼ਨ ਇੰਜੀ. ਪਰਮਜੀਤ ਸਿੰਘ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਮੀਂਹ ਪੈਣ ਨਾਲ ਬਿਜਲੀ ਦੀ ਮੰਗ ਘਟੀ ਹੈ,Continue Reading

ਚੰਡੀਗੜ੍ਹ (ਮੀਡੀਆ ਬਿਊਰੋ): ਕੇਂਦਰ ਸਰਕਾਰ ਵੱਲੋਂ ਸਿੱਖਾਂ ਦੇ ਚਾਰ ਤਖਤ ਸਾਹਿਬ ਨੂੰ ਜੋੜਨ ਵਾਲੀ ਇੱਕ ਵਿਸ਼ੇਸ਼ ਰੇਲ ਗੱਡੀ ਜਲਦੀ ਹੀ ਚਲਾਈ ਜਾ ਰਹੀ ਹੈ, ਜਿਸ ਨਾਲ ਸਿੱਖ ਸੰਗਤ ਨੂੰ ਵੱਡੀ ਰਾਹਤ ਮਿਲੇਗੀ। ਇਸ ਸਬੰਧ ਵਿੱਚ 2017 ਦੇ ਦੌਰਾਨ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਰੇਲ ਮੰਤਰਾਲੇ ਨੂੰ ਇੱਕContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਸਰਕਾਰੀ ਕਾਲਜ ਬਚਾਓ ਮੰਚ, ਪੰਜਾਬ ਦੀ ਅਗਵਾਈ ਵਿੱਚ ਖੋਜਾਰਥੀਆਂ ਅਤੇ ਸਹਾਇਕ ਪ੍ਰੋਫ਼ੈਸਰਾਂ ਦੀ ਯੋਗਤਾ ਰੱਖਣ ਵਾਲੇ ਉਮੀਦਵਾਰਾਂ ਨੇ ਮੰਚ ਦੀ ਕੋਰ ਕਮੇਟੀ ਦੇ ਮੈਂਬਰ ਪ੍ਰੋਫ਼ੈਸਰ ਗੁਰਪ੍ਰੀਤ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਪੰਜਾਬ ਦੇ ਸਰਕਾਰੀ ਕਾਲਜਾਂ ਦੇ ਦੁਖਾਂਤ ਨੂੰ ਲੈ ਕੇ ਸਥਾਨਕ ਸੁਤੰਤਰ ਭਵਨ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀContinue Reading

ਚੰਡੀਗੜ੍ਹ (ਮੀਡੀਆ ਬਿਊਰੋ); ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਛੇਵੇਂ ਤਨਖਾਹ ਕਮਿਸ਼ਨ ਵਿੱਚ ਮੁਲਾਜ਼ਮ ਹਿੱਤਾਂ ਅਨੁਸਾਰ ਸੋਧਾਂ ਕਰਵਾਉਣ, ਸਮੂਹ ਕੱਚੇ ਮੁਲਾਜ਼ਮਾਂ ਨੂੰ ਵਿਭਾਗੀ ਪੋਸਟਾਂ ਤੇ ਰੈਗੂਲਰ ਕਰਵਾਉਣ, ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਮਾਣ ਭੱਤਾ ਵਰਕਰਾਂ ‘ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, ਮਹਿੰਗਾਈ ਭੱਤੇ ਦੀਆਂ ਬਕਾਇਆContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ ‘ਬਸੇਰਾ’ ਤਹਿਤ ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ, ਜਲੰਧਰ, ਮਾਨਸਾ, ਪਟਿਆਲਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਝੁੱਗੀ-ਝੌਂਪੜੀ ਵਾਲੀਆਂ (ਸਲੱਮ) ਛੇ ਹੋਰ ਥਾਵਾਂ ‘ਤੇ ਰਹਿਣ ਵਾਲਿਆਂ ਨੂੰ ਮਾਲਕੀ ਹੱਕ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਵਾਨਗੀ ਇਥੇ ‘ਬਸੇਰਾ’ ਸਕੀਮ ਅਧੀਨ ਸੰਚਾਲਨ ਕਮੇਟੀContinue Reading