Punjab (Page 186)

ਚੰਡੀਗੜ੍ਹ (ਮੀਡੀਆ ਬਿਊਰੋ)ਸੂਬੇ ਵਿੱਚ ਪੇਂਡੂ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਪੰਜਾਬ ਨੇ ਪੇਂਡੂ ਬੁਨਿਆਦੀ ਢਾਂਚਾ ਵਿਕਾਸ ਫੰਡ (ਆਰ.ਆਈ.ਡੀ.ਐਫ.) ਅਧੀਨ ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ ਰਾਸ਼ਟਰੀ ਬੈਂਕ (ਨਾਬਾਰਡ) ਦੇ 1,022 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਤਰਜੀਹ ਦਿੱਤੀ ਹੈ। ਨਾਬਾਰਡContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਅਰੰਭਿਆ ਸੰਘਰਸ਼ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਅੱਜ ਵਰਦੇ ਮੀਂਹ ਦੌਰਾਨ ਵੀ ਲਗਾਤਾਰ ਜਾਰੀ ਹੈ। ਇਸ ਮੌਕੇ ਬੋਲਦਿਆਂ ਦਲਜੀਤ ਸਿੰਘContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਜ਼ਿਲ੍ਹਾ ਸਾਂਝ ਕੇਂਦਰ ਅਤੇ ਖੰਨਾ ਬਲੱਡ ਸੇਵਾ ਸੁਸਾਇਟੀ ਖੰਨਾ ਦੇ ਸਹਿਯੋਗ ਨਾਲ ਐਸ. ਐਸ.ਪੀ. ਦਫ਼ਤਰ ਖੰਨਾ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਐਸ. ਐਸ.ਪੀ. ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ ਵਲੋ ਆਪਣੇ ਕਰ ਕਮਲਾ ਨਾਲ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਾਂਝ ਕੇਂਦਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਭਰ ਵਿੱਚ ਅੱਜ ਨੈਸ਼ਨਲ ਲੋਕ ਅਦਾਲਤ ਦੌਰਾਨ 378 ਬੈਂਚਾਂ ਸਾਹਮਣੇ 86,204 ਕੇਸਾਂ ‘ਤੇ ਸੁਣਵਾਈ ਕੀਤੀ ਗਈ। ਇਹ ਅਦਾਲਤ ਕੋਵਿਡ-19 ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਨਿੱਜੀ ਅਤੇ ਆਨਲਾਈਨ ਮੋਡ ਰਾਹੀਂ ਲਾਈ ਗਈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਸ਼ਾਹੀ ਇਮਾਮ ਹਜ਼ਰਤ ਮੌਲਾਨਾ ਹਬੀਬ ਉਰ ਰਹਿਮਾਨ ਸਾ-ਨੀ ਲੁਧਿਆਣਵੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨਾਂ ਦਾ ਬੀਤੀ ਦੇਰ ਰਾਤ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਖੇ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ। ਉਹ 63 ਵਰਿਆਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ​ਸੂਬਾ ਸਰਕਾਰ ਵੱਲੋਂ ਚਲਾਈ ਗਈ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਵੀਰਵਾਰ ਤੇ ਸ਼ੁੱਕਰਵਾਰ ਨੂੰ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਅਤੇ ਸਰਕਾਰੀ ਆਈ.ਟੀ.ਆਈ. (ਲੜਕੇ) ਫਿਰੋਜਪੁਰ ਸ਼ਹਿਰ ਵਿਖੇ ਮੈਗਾ ਰੁਜ਼ਗਾਰ ਮੇਲਾ ਲਗਾਇਆ ਗਿਆ। ਇਸ ਰੋਜ਼ਗਾਰ ਮੇਲੇ ਵਿੱਚ ਵੱਖ ਵੱਖ ਕੰਪਨੀਆਂ ਜਿਵੇਂ ਟੈੱਕ ਮਹਿੰਦਰਾ, ਬਰਾੜ ਹੰਡਾਈ/ਮਹਿੰਦਰਾ, ਭਾਰਤੀ ਐਕਸ਼ਾ, ਆਈਸੀਆਈ ਬੈੱਕ,Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਕਮਲਦੀਪ ਸਿੰਘ ਸੈਣੀ ਰਾਸ਼ਟਰੀ ਸਹਿਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ ਫੈਡਰੇਸ਼ਨ ਮੁੰਬਈ ਦੇ ਉਪ ਚੇਅਰਮੈਨ ਚੁਣੇ ਗਏ । ਮੁੰਬਈ ਵਿਖੇ ਹੋਏ ਨੈਸ਼ਨਲ ਫੈਡਰੇਸ਼ਨ ਦਾ ਆਮ ਇਜਲਾਸ ਵਿੱਚ ਸਾਰੇ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਸਰਬਸੰਮਤੀ ਨਾਲ ਕਮਲਦੀਪ ਸਿੰਘ ਸੈਣੀ ਨੂੰ ਫੈਡਰੇਸ਼ਨContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੈਡੀਕਲ ਆਧਾਰ ਨੂੰ ਛੱਡ ਕੇ ਕਿਸੇ ਵੀ ਹੋਰ ਕਾਰਨ ਕਰਕੇ ਅਜੇ ਤੱਕ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਨਾ ਲੈਣ ਵਾਲੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ 15 ਸਤੰਬਰ ਤੋਂ ਬਾਅਦ ਜਬਰੀ ਛੁੱਟੀ ਉਤੇ ਭੇਜ ਦਿੱਤਾ ਜਾਵੇਗਾ। ਇਨ੍ਹਾਂ ਸਖ਼ਤ ਹੁਕਮਾਂ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਵਿੱਚ ਝੋਨੇ ਦੀ ਵਢਾਈ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਅਗਾਊਂ ਪ੍ਰਬੰਧਾਂ ਤਹਿਤ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਲਾਲ ਸ਼੍ਰੇਣੀ ਵਾਲੇ ਦਸ ਜ਼ਿਲ੍ਹਿਆਂ, ਜਿਨ੍ਹਾਂ ਵਿੱਚ ਝੋਨੇ ਦੇ ਪਿਛਲੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ 4000 ਤੋਂ ਵੱਧ ਮਾਮਲੇ ਸਾਹਮਣੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ਦੀ ਨੂੰ ਸਮਰਪਿਤ 12 ਸਤੰਬਰ ਨੂੰ ਸਾਰਾਗੜ੍ਹੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ ਇਸ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ। ਇਹ ਜਾਣਕਾਰੀ ਡਿਪਟੀ ਸ੍ਰੀ. ਵਿਨੀਤ ਕੁਮਾਰContinue Reading