Punjab (Page 189)

ਚੰਡੀਗੜ੍ਹ (ਮੀਡੀਆ ਬਿਊਰੋ) ਬਹੁਤ ਸਾਰੇ ਪੰਜਾਬੀ, ਸਿੱਖਿਆ ਜਾਂ ਕੁਝ ਹੋਰ ਮਹੱਤਵਪੂਰਣ ਕਾਰਨਾਂ ਕਰਕੇ ਵਿਦੇਸ਼ੀ ਯਾਤਰਾ ਕਰਦੇ ਰਹਿੰਦੇ ਹਨ ਅਤੇ ਮਹਾਂਮਾਰੀ ਦੇ ਇਸ ਦੌਰ ਵਿੱਚ ਅੰਤਰਰਾਸ਼ਟਰੀ ਯਾਤਰਾ ਸਿਰਫ਼ ਕੋਵਿਡ ਸਬੰਧੀ ਪੂਰਵ ਸ਼ਰਤਾਂ ਜਿਵੇਂ ਕਿ ਕੋਵਿਡ ਦੀ ਨੈਗਟਿਵ ਟੈਸਟ ਰਿਪੋਰਟ ਜਾਂ ਟੀਕਾਕਰਣ ਸਰਟੀਫਿਕੇਟ ਨਾਲ ਸੰਭਵ ਹੈ। ਅੰਤਰਰਾਸ਼ਟਰੀ ਯਾਤਰੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਚੌਥਾ ਪੋਸ਼ਣ ਮਾਹ ਸਤੰਬਰ ਮਹੀਨੇ ਵਿੱਚ ਸੂਬੇ ਭਰ ਵਿੱਚ ਜਨ ਅੰਦੋਲਨ ਵਜੋਂ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਵੱਖ-ਵੱਖ ਥਾਵਾਂ ਉਤੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਅੱਜ ਇੱਥੇ ਜਾਰੀ ਪ੍ਰੈੱਸContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਕੂਲ ਸਿਖਿੱਆ ਵਿਭਾਗ ਨੇ ਵੱਖ ਵੱਖ ਵਜ਼ੀਫਾ ਸਕੀਮਾਂ ਅਧੀਨ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ 16 ਸਤੰਬਰ ਤੱਕ ਵਾਧਾ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਹੋਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਜ਼ਿਲਾ ਮੁਹਾਲੀ ਨੇ ਅੱਜ ਆਪਣੀ ਕੁੱਲ ਬਾਲਗ ਆਬਾਦੀ ਤੋਂ ਵੱਧ 26 ਹਜ਼ਾਰ ਹੋਰ ਲੋਕਾਂ ਨੂੰ ਕੋਵਿਡ -19 ਟੀਕੇ ਦੀ ਪਹਿਲੀ ਖੁਰਾਕ ਲਗਾ ਕੇ ਇਤਿਹਾਸ ਰਚ ਦਿੱਤਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ 2011 ਦੀ ਮਰਦਮਸ਼ੁਮਾਰੀ ਦੇ ਅੰਕੜਿਆਂ ਵਿੱਚ ਸ਼ਾਮਲ ਕੀਤੇ ਜਨਸੰਖਿਆContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਅਮਰੀਕੀ ਸੂਬੇ ਲੁਈਸਿਆਨਾ ‘ਚ ਤੂਫਾਨ ਇਡਾ ਨੇ ਵੱਡੇ ਪੱਧਰ ‘ਤੇ ਤਬਾਹੀ ਮਚਾਈ ਹੈ। ਇਸ ਸੰਕਟ ਦੀ ਘੜੀ ‘ਚ ਤੂਫ਼ਾਨ ਪ੍ਰਭਾਵਿਤ ਖੇਤਰਾਂ ‘ਚ ਚੱਲ ਰਹੇ ਰਾਹਤ ਯਤਨਾਂ ‘ਚ ਸਹਾਇਤਾ ਕਰਨ ਲਈ ਕੈਲੀਫੋਰਨੀਆ ਦੀ ਕਾਉੰਟੀ ਫਰਿਜ਼ਨੋ ‘ਚੋਂ ਰੈੱਡ ਕਰਾਸ ਸੰਸਥਾ ਦੇ ਮੈਂਬਰ ਲੁਈਸਿਆਨਾ ਪਹੁੰਚੇ ਹਨ। ਫਰਿਜ਼ਨੋ ਰੈੱਡ ਕਰਾਸ ਦੀ ਵਲੰਟੀਅਰContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮਦਿਨ ਸੰਬੰਧੀ ਰਾਮਗੜ੍ਹੀਆ ਕੌਂਸਲ ਯੂਕੇ ਵੱਲੋਂ ਹਰ ਸਾਲ ਕਿਸੇ ਵੱਖਰੇ ਮੁਲਕ ਵਿੱਚ ਕਾਨਫਰੰਸ ਕੀਤੀ ਜਾਂਦੀ ਹੈ। ਇਸ ਵਾਰ ਦੀ ਕਾਨਫਰੰਸ ਦੇ ਪ੍ਰਬੰਧਾਂ ਦੀ ਸੇਵਾ ਸਕਾਟਲੈਂਡ ਦੀ ਝੋਲੀ ਵਿੱਚ ਪਈ ਸੀ। ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਗਲਾਸਗੋ ਦੀ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਆਪਣੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪਿੰਡ ਅੱਚਰਵਾਲ (ਲੁਧਿਆਣਾ) ਵਿਖੇ ਹਰ ਸਾਲ ਕੂਕਾ ਲਹਿਰ, ਗ਼ਦਰ ਲਹਿਰ ਤੇ ਕਮਿਊਨਿਸਟ ਇਨਕਲਾਬੀ ਲਹਿਰ ਦੇ ਸ਼ਹੀਦ ਅਮਰ ਸਿੰਘ ਅੱਚਰਵਾਲ ਦੀ ਯਾਦ ‘ਚ ਲੱਗਦੇ ਦੇਸ਼ ਭਗਤਾਂ ਦੇ ਮੇਲੇ ਦੀ ਸੰਚਾਲਕ ਦੇਸ਼ ਭਗਤ ਯਾਦਗਾਰ ਕਮੇਟੀ, ਅੱਚਰਵਾਲ ਦੇ ਵਫ਼ਦ ਦਾ ਅੱਜ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਨੂੰ ਮੇਲੇ ‘ਚ ਸ਼ਾਮਲContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਐੱਮ.ਪੀ. ਸ਼੍ਰੀ. ਖਡੂਰ ਸਾਹਿਬ ਜਸਬੀਰ ਸਿੰਘ ਗਿੱਲ ਵੱਲੋਂ ਡਿਵੈਜ਼ਨਲ ਰੇਲਵੇ ਮੈਨੇਜਰ ਫਿਰੋਜ਼ਪੁਰ ਸੀਮਾ ਸ਼ਰਮਾ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਵੱਲੋਂ ਰੇਲਵੇ ਦੀ ਢੋਆ ਢੁਆਈ ਤੇ ਰੇਲਵੇ ਸਟੇਸ਼ਨਾਂ ਤੇ ਆ ਰਹੀਆਂ ਮੁਸਕਲਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਐੱਮਐੱਲਏ. ਜ਼ੀਰਾ ਕੁਲਬੀਰ ਸਿੰਘContinue Reading

ਚੰਡੀਗੜ੍ਹ (ਮੀਡੀਆ ਬਿਊਰੋ)-ਦੀ ਕਲਾਸ ਫੋਰਥ ਗੋਰਮਿੰਟ ਇੰਪਲਾਈਜ ਯੂਨੀਅਨ ਫਿਰੋਜ਼ਪੁਰ ਅਤੇ ਪੈਰਾ ਮੈਡੀਕਲ ਯੂਨੀਅਨ ਵੱਲੋ ਕਿਸਾਨਾਂ ਦੀ ਹਮਾਇਤ ਕਰਦੇ ਹੋਏ ਜਿਲ੍ਹ ਪ੍ਰਧਾਨ ਰਾਮ ਪ੍ਰਸ਼ਾਦ ਨੇ ਕਿਹਾ ਕਿ ਭਾਜਪਾ ਸਰਕਾਰ ਦਾ ਵਿਰੋਧ ਕਰ ਕਹੇ ਕਿਸਾਨਾਂ ਤੇ ਲਾਠੀਚਰਾਜ ਕਰਨਾ ਬਹੁਤ ਹੀ ਮੰਦਭਾਗੀ ਘਟਨਾ ਹੈ। ਭਾਰਤੀ ਜਨਤਾ ਪਾਰਟੀ ਪਹਿਲਾਂ ਤੋਂ ਹੀ ਕਿਸਾਨਾਂ ਤੇ ਜਬਰਦਸਤੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) -ਅੱਜ ਨਗਰ ਕੌਂਸਲ ਵਿਖੇ ਈਸਾਈ ਭਾਈਚਾਰੇ ਨੂੰ ਕਬਰਿਸਤਾਨ ਲਈ ਜ਼ਮੀਨ ਦੇਣ ਸਬੰਧੀ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ ਅਤੇ ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ ਦੀ ਅਗਵਾਈ ਹੇਠਾਂ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਈਸਾਈ ਭਾਈਚਾਰੇ ਦੀ ਨਰਾਜ਼ਗੀ ਦੂਰ ਕਰਨ ਲਈ ਇਥੋਂ ਦੇ ਨੇੜਲੇ ਪਿੰਡ ਬਘੌਰ ਵਿਖੇContinue Reading