ਸਰਕਾਰੀ ਸਕੂਲਾਂ ਲਈ 16.33 ਕਰੋੜ ਤੋਂ ਵੱਧ ਦੀਆਂ ਕਿਤਾਬਾਂ ਖਰੀਦੀਆਂ ਜਾਣਗੀਆਂ
ਚੰਡੀਗੜ੍ਹ (ਮੀਡੀਆ ਬਿਊਰੋ)-ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਸਕੂਲ ਸਿੱਖਿਆ ਵਿਭਾਗ ਨੇ ਅਕਾਦਮਿਕ ਸੈਸ਼ਨ 2021-22 ਦੌਰਾਨ ਕਿਤਾਬਾਂ ਖਰੀਦਣ ਵਾਸਤੇ 16.33 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ ਕਰ ਦਿੱਤੀ ਹੈ। ਇਸ ਦਾ ਉਦੇਸ਼ ਸਕੂਲ ਲਾਇਬ੍ਰੇਰੀਆਂ ਦਾ ਪੱਧਰ ਉੱਚਾ ਚੁੱਕਣਾ ਅਤੇ ਵਿਦਿਆਰਥੀਆਂ ਨੂੰ ਪੜਨ ਲਈ ਵਧੀਆContinue Reading






























