ਸੁਪਰੀਮ ਕੋਰਟ ਨੇ 1 ਸਤੰਬਰ ਤੋਂ ਖ਼ਾਸ ਕੇਸਾਂ ਦੀ ਨਿਯਮਤ ਸੁਣਵਾਈ ਸਬੰਧੀ ਦਿਸ਼ਾ-ਨਿਰਦੇਸ਼ ਕੀਤੇ ਜਾਰੀ
ਨਵੀਂ ਦਿੱਲੀ(ਮੀਡੀਆ ਬਿਊਰੋ)- ਸੁਪਰੀਮ ਕੋਰਟ ਨੇ ਪਹਿਲੀ ਸਤੰਬਰ ਤੋਂ ਖ਼ਾਸ ਕੇਸਾਂ ਦੀ ਨਿਯਮਤ ਸੁਣਵਾਈ ਸ਼ੁਰੂ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਕੋਵਿਡ-19 ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਮੰਗਲਵਾਰ ਤੋਂ ਵੀਰਵਾਰ ਤੱਕ ਵਿਸ਼ੇਸ਼ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ। ਸੁਪਰੀਮ ਕੋਰਟ ਪਿਛਲੇ ਸਾਲ ਮਾਰਚ ਤੋਂ ਕਰੋਨਾ ਮਹਾਮਾਰੀ ਕਾਰਨ ਵੀਡੀਓ ਕਾਨਫਰੰਸContinue Reading






























