ਤਿਉਹਾਰਾਂ ਦੇ ਸੀਜ਼ਨ ਨੂੰ ਮੱਦੇਨਜ਼ਰ ਰੱਖਦੇ ਹੋਏ ਫੂਡ ਸੇਫਟੀ ਵਿਭਾਗ ਵੱਲੋਂ ਮਠਿਆਈਆਂ ਦੀਆਂ ਦੁਕਾਨਾਂ ਦੀ ਕੀਤੀ ਗਈ ਚੈਕਿੰਗ
ਚੰਡੀਗੜ੍ਹ (ਮੀਡੀਆ ਬਿਊਰੋ) ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਸਵਲ ਸਰਜਨ, ਫਿਰੋਜ਼ਪਰ ਡਾ: ਰਜਿੰਦਰ ਅਰੌੜਾ ਦੇ ਦਿਸ਼ਾ ਨਿਰਦੇਸ਼ਾ ਅਧੀਨ ਡਾ:ਸੱਤਪਾਲ ਭਗਤ ਡੈਜੀਗਨੇਟਿਡ ਅਫਸਰ (ਫੂਡ ਸੇਫਟੀ) ਅਤੇ ਸ਼੍ਰੀ ਹਰਵਿੰਦਰ ਸਿੰਘ ਫੂਡ ਸੇਫਟੀ ਅਫਸਰ ਵੱਲੋਂ ਤਲਵੰਡੀ ਭਾਈ ਅਤੇ ਜੀਰਾ ਵਿਖੇ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਦੁਕਾਨਦਾਰਾਂ ਨੂੰ ਤਿਉਹਾਰ ਦੇ ਦਿਨਾਂContinue Reading






























