Punjab (Page 196)

ਖੰਨਾ (ਪਰਮਜੀਤ ਸਿੰਘ ਧੀਮਾਨ) – ਪੁਰਾਣੀ ਪੈਨਸ਼ਨ ਦੀ ਮੰਗ ਸਬੰਧੀ ਸਮੂਹ ਮੁਲਾਜ਼ਮ ਜੱਥੇਬੰਦੀਆਂ ਵੱਲੋਂ ਪਟਿਆਲਾ ਵਿਖੇ 24 ਅਗਸਤ ਨੂੰ ‘ਵਾਅਦਾ ਯਾਦ ਕਰਾਉ’ ਰੈਲੀ ਸੀ. ਪੀ. ਐਫ. ਕਰਮਚਾਰੀ ਯੂਨੀਅਨ ਵੱਲੋਂ ਕੀਤੀ ਜਾ ਰਹੀ ਹੈ, ਜਿਸ ਵਿਚ ਪੂਰੇ ਪੰਜਾਬ ਤੋਂ ਮੁਲਾਜ਼ਮਾਂ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਇਸ ਸਬੰਧੀ ਜਾਣਕਾਰੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਇਥੋਂ ਦੇ ਅਧੂਰੇ ਪਏ ਸੀਵਰੇਜ ਪ੍ਰੋਜੈਕਟ ਨੂੰ ਲੈ ਕੇ ਕੌਂਸਲਰਾਂ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ’ਚ ਟਕਰਾਅ ਵੱਧਦਾ ਜਾ ਰਿਹਾ ਹੈ। ਇਸ ਮਾਮਲੇ ਸਬੰਧੀ ਕੌਂਸਲ ਦਫ਼ਤਰ ਪ੍ਰਧਾਨ ਜਤਿੰਦਰ ਪਾਠਕ ਦੀ ਅਗਵਾਈ ਹੇਠਾਂ ਹੋਈ ਮੀਟਿੰਗ ’ਚ ਪੁੱਜੇ ਅਧਿਕਾਰੀਆਂ ਨੂੰ ਕੌਂਸਲਰਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਸੂਬੇ ਦੇ ਗੰਨਾ ਕਾਸ਼ਤਕਾਰਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿੜਾਈ ਸੀਜ਼ਨ, 2021-22 ਲਈ ਗੰਨੇ ਦੀਆਂ ਸਾਰੀਆਂ ਕੀਮਤਾਂ ਦੇ ਸਟੇਟ ਐਗਰ੍ਰੀਡ ਪ੍ਰਾਈਸ (ਐਸ.ਏ.ਪੀ.) ਵਿਚ ਪ੍ਰਤੀ ਕੁਇੰਟਲ 15 ਰੁਪਏ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਗੰਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਵਿਚ ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕਰ ਰਹੀ ਹੈ ਜਿਸ ਕਾਰਨ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਗਈ ਹੈ ਤੇ ਲੋਕਾਂ ਮਨਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਇਸ ਹਲਕੇ ਵਿਚ 11 ਜਨਤਕContinue Reading

ਫਿਰੋਜ਼ਪੁਰ(ਮੀਡੀਆ ਬਿਊਰੋ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਦੇ ਚੱਲਦਿਆਂ ਅੱਜ ਸਿੰਘੂ ਬਾਰਡਰ ‘ਤੇ ਕਿਸਾਨੀ ਅੰਦੋਲਨ ਦੇ 264ਵੇਂ ਦਿਨ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਸ਼ਰ੍ਹੀਂਵਾਲਾ ਦੇ ਕਰੀਬ 70 ਸਾਲਾ ਕਿਸਾਨ ਮਹਿਲ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਪ੍ਰਧਾਨ ਸਤਨਾਮ ਸਿੰਘContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਮਿਰਜੇਆਣਾ ਵਿਖੇ ਧਾਗੇ (ਟੂਣੇ) ਨੂੰ ਨਾ ਮੰਨਣ ‘ਤੇ ਪਿੰਡ ਦੇ ਇਕ ਗੁਰਸਿੱਖ ਪਰਿਵਾਰ ਦਾ ਪਿੰਡ ਵਾਸੀਆਂ ਵੱਲੋ ਬਾਈਕਾਟ ਕਰਨ ਤੋਂ ਬਾਅਦ ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਪਿੰਡ ਮਿਰਜੇਆਣਾ ਪੁੱਜ ਕੇ ਗੁਰਸਿੱਖ ਪਰਿਵਾਰ ਨਾਲContinue Reading

ਫਿਰੋਜ਼ਪੁਰ (ਮੀਡੀਆ ਬਿਊਰੋ)- ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੇ ਦਫ਼ਤਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਮਦੋਟ ਵਿਖੇ ਨਾਲਸਾ ਸਕੀਮ ਸਬੰਧੀ ਦਿੱਤੇ ਜਾਂਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ​: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ 100 ਹਲਕੇ 100 ਦਿਨ ਮੁਹਿੰਮ ਇਸ ਵਿਧਾਨ ਸਭਾ ਸੀਟ ਤੋਂ ਸ਼ੁਰੂ ਕੀਤੀ ਤੇ ਪੰਜਾਬੀਆਂ ਨੁੰ ਭਰੋਸਾ ਦੁਆਇਆ ਕਿ ਅਕਾਲੀ ਦਲ ਉਸੇ ਤਰੀਕੇ 13 ਨੁਕਾਤੀ ਏਜੰਡਾ ਲਾਗੂ ਕਰੇਗਾ ਜਿਸ ਤਰੀਕੇ ਪਾਰਟੀ ਨੇ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਮਾਲੀਆ ਉਗਰਾਹੀ ਵਿੱਚ ਵਾਧਾ ਦਰਸਾਉਂਦਿਆਂ ਸੂਬੇ ਨੂੰ ਅਪ੍ਰੈਲ 2020 ਤੋਂ ਮਾਰਚ 2021 ਤੱਕ ਕੁੱਲ 7466.62 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ । ਪਿਛਲੇ ਸਾਲ (ਅਪ੍ਰੈਲ 2019 ਤੋਂ ਮਾਰਚ 2020) ਉਗਰਾਹੇ 61529.27 ਕਰੋੜ ਰੁਪਏ ਮਾਲੀਏ ਦੀ ਤੁਲਨਾ ਵਿੱਚ 68995.89 ਕਰੋੜ ਰੁਪਏ ਪ੍ਰਾਪਤ ਹੋਏ ਹਨ ਜੋ ਕਿ 12.14 ਫੀਸਦੀ ਦਾContinue Reading

ਫਿਰੋਜ਼ਪੁਰ (ਮੀਡੀਆ ਬਿਊਰੋ) ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਦੇ ਤਹਿਤ ਮਾਨਯੋਗ ਸਕੱਤਰ ਰੋਜ਼ਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ 09 ਸਤੰਬਰ 2021 ਤੋਂ 17 ਸਤੰਬਰ 2021 ਤੱਕ ਪੰਜਾਬ ਰਾਜ ਦੇ ਹਰ ਜ਼ਿਲ੍ਹੇ ਵਿੱਚ ਰੋਜ਼ਗਾਰ ਮੇਲੇ ਲਗਾਏ ਜਾਣੇ ਹਨ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ-ਕਮ-ਸੀ.ਈ.ਓ ਸ਼੍ਰੀContinue Reading