Punjab (Page 197)

ਫ਼ਿਰੋਜ਼ਪੁਰ (ਮੀਡੀਆ ਬਿਊਰੋ) ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਫਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਨਵੀਨਰ ਰਾਮ ਪ੍ਰਸ਼ਾਦ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਾਂਝਾ ਫਰੰਟ ਵਿੱਚ ਸ਼ਾਮਲ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ ਆਉਣ ਵਾਲੇ ਸੰਘਰਸ਼ ਤੇ ਵਿਚਾਰ ਚਰਚਾ ਕੀਤੀ । ਮੀਟਿੰਗ ਵਿੱਚ 20 ਅਗਸਤ ਨੂੰContinue Reading

ਫਿਰੋਜ਼ਪੁਰ (ਮੀਡੀਆ ਬਿਊਰੋ) ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਦੀ ਰਹਿਨੁਮਾਈ ਹੇਠ ਸ਼੍ਰੀ ਕਿਸ਼ੋਰ ਕੁਮਾਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ. ਜੇ. ਐੱਮ. ਮਿਸ ਏਕਤਾ ਉੱਪਲ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਫਰੰਟ ਆਫਿਸ ਜੁਡੀਸ਼ੀਅਲ ਕੋਰਟ ਕੰਪਲੈਕਸContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਸਟਾਰਟਅਪ ਪੰਜਾਬ ਸੈੱਲ ਰਾਹੀਂ ਵੱਖ -ਵੱਖ ਕਦਮਾਂ ਜਿਵੇਂ ਵਰਕਸਾਪ, ਬੂਟ ਕੈਂਪ ਲਗਾ ਕੇ ਅਤੇ ਭਾਈਵਾਲੀ ਜ਼ਰੀਏ ਪੰਜਾਬ ਦੇ ਉੱਦਮੀ ਮਾਹੌਲ ਨੂੰ ਹੁਲਾਰਾ ਦੇਣ ਲਈ ਨਿਰੰਤਰ ਕੰਮ ਕਰ ਰਹੀ ਹੈ। ਇਹ ਜਾਣਕਾਰੀ ਅੱਜ ਇੱਥੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸਾਮ ਅਰੋੜਾ ਨੇ ਉਦਯੋਗ ਭਵਨ, ਚੰਡੀਗੜContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸਹਿਕਾਰੀ ਖੰਡ ਮਿੱਲਾਂ ਵਿੱਚ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਯੋਗਤਾ ਅਨੁਸਾਰ ਪੱਕੇ ਤੌਰ ਉਤੇ ਨੌਕਰੀ ਦੇਣ ਦੇ ਲੰਬੇ ਸਮੇਂ ਤੋਂ ਰੁਕੇ ਪਏ ਕੇਸਾਂ ਉਤੇ ਕਾਰਵਾਈ ਕਰਦਿਆਂ ਸ਼ੂਗਰਫੈਡ ਵੱਲੋਂ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਬੁੱਢੇਵਾਲ ਸਹਿਕਾਰੀ ਖੰਡ ਮਿੱਲ ਦੇ ਅਜਿਹੇ ਹੀ 23 ਮ੍ਰਿਤਕ ਮੁਲਾਜ਼ਮਾਂ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਦੋ ਅੱਤਵਾਦੀਆਂ ਦੀ ਗਿ੍ਰਫਤਾਰੀ ਤੋਂ ਦੋ ਦਿਨਾਂ ਬਾਅਦ ਪੰਜਾਬ ਪੁਲਿਸ ਵਲੋਂ ਮੰਗਲਵਾਰ ਨੂੰ ਜਿਲਾ ਬਟਾਲਾ ਦੇ ਪਿੰਡ ਸੁਚੇਤਗੜ ਨੇੜੇ ਧਾਰੀਵਾਲ-ਬਟਾਲਾ ਰੋਡ ‘ਤੇ ਲੁਕਾਏ ਹੋਏ 4 ਹੱਥ -ਗੋਲ਼ੇ(ਹੈਂਡ ਗ੍ਰਨੇਡ), ਹਥਿਆਰ ਅਤੇ ਗੋਲਾ-ਬਾਰੂਦ ਦੀ ਇੱਕ ਹੋਰ ਖੇਪ ਬਰਾਮਦ ਕੀਤੀ। ਜ਼ਿਕਰਯੋਗ ਹੈ ਕਿ ਅੰਮਿ੍ਰਤਸਰ (ਦਿਹਾਤੀ) ਪੁਲਿਸ ਨੇ ਐਤਵਾਰ ਅਤੇ ਸੋਮਵਾਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਉਦਯੋਗ ਅਤੇ ਵਣਜ ਵਿਭਾਗ ਦੇ ਬੁਲਾਰੇ ਨੇ ਮੀਡੀਆ ਦੇ ਇੱਕ ਹਿੱਸੇ ਵਲੋਂ ਪ੍ਰਚਾਰੀਆਂ ਜਾ ਰਹੀਆਂ ਪੱਖਪਾਤ ਸਬੰਧੀ ਰਿਪੋਰਟਾਂ ਨੂੰ ਪੂਰੀ ਤਰਾਂ ਬੇਬੁਨਿਆਦ, ਗੁਮਰਾਹਕੰੁਨ ਅਤੇ ਤੱਥਾਂ ਤੋਂ ਸੱਖਣੀਆਂ ਦੱਸਿਆ ਹੈ। ਬੁਲਾਰੇ ਨੇ ਸਪੱਸ਼ਟ ਕੀਤਾ ਕਿ ਮੈਸਰਜ਼ ਗੁਲਮੋਹਰ ਟਾਊਨਸ਼ਿਪ ਇੰਡੀਆ ਪ੍ਰਾਈਵੇਟ ਲਿਮਟਡ ਨੂੰ ਕੋਈ ਅਣਉਚਿਤ ਲਾਭ ਨਹੀਂ ਦਿੱਤਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੌਮੀ ਅਤੇ ਕੌਮਂਤਰੀ ਪੱਧਰ ਦੀਆਂ ਵਿਦਿਅਕ ਸੰਸਥਾਵਾਂ ਦੀ ਪੰਜਾਬ ਪ੍ਰਤੀ ਖਿੱਚ ਪੈਦਾ ਕਰਨ ਦੇ ਮੰਤਵ ਨਾਲ ਮੰਤਰੀ ਮੰਡਲ ਨੇ ਅੱਜ ਮੋਹਾਲੀ ਦੇ ਆਈ.ਟੀ ਸਿਟੀ ਵਿਖੇ ਵਿੱਤੀ ਪੱਖੋਂ ਸਵੈ-ਨਿਰਭਰ ਪ੍ਰਾਈਵੇਟ ਪਲਾਕਸ਼ਾ ਯੂਨੀਵਰਸਿਟੀ ਦੀ ਸਥਾਪਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੋਹਾਲੀ ਖੇਤਰ ਨੂੰ ਵਿੱਦਿਅਕ ਧੁਰੇ ਵਜੋਂ ਵਿਕਸਤ ਲਈ ਰਾਹContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਰਾਜ ਸੜਕ ਸੁਰੱਖਿਆ ਪ੍ਰੀਸ਼ਦ (ਪੀ.ਆਰ.ਐਸ.ਸੀ.) ਵੱਲੋਂ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮੈਗਸੀਪਾ), ਸੈਕਟਰ-26, ਚੰਡੀਗੜ੍ਹ ਵਿਖੇ ਪੰਜਾਬ ਵਿੱਚ ਐਡਵਾਂਸ ਟ੍ਰੈਫਿਕ ਪ੍ਰਬੰਧਨ ਪ੍ਰਣਾਲੀਆਂ ਅਤੇ ਸੜਕ ਸੁਰੱਖਿਆ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ। ਸੜਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਦੇ ਪੇਸ਼ੇਵਰਾਂ ਅਤੇ ਪੂਰੇ ਭਾਰਤ ਤੋਂ ਮਾਹਰਾਂ ਨੇ ਇਸ ਸੈਮੀਨਾਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਆਉਣ ਵਾਲੀਆਂ ਜਾਇਦਾਦਾਂ ਦੇ ਅਧਿਕਾਰਾਂ ਨੂੰ ਸੰਕਲਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ‘ਦੀ ਆਬਾਦੀ ਦੇਹ (ਰਿਕਾਰਡ ਆਫ ਰਾਈਟਸ) ਨਿਯਮ-2021 ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਇਨ੍ਹਾਂ ਜਾਇਦਾਦਾਂ ਸਬੰਧੀ ਪੈਦਾ ਹੋਣ ਵਾਲੇ ਝਗੜਿਆ ਨੂੰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਵੱਲੋਂ ਅੱਜ ਅਣਅਧਿਕਾਰਤ ਕੁਨੈਕਸ਼ਨਾਂ ਨੂੰ ਨਿਯਮਤ ਕਰਨ ਅਤੇ ਪਾਣੀ ਦੀ ਸਪਲਾਈ ਤੇ ਸੀਵਰੇਜ ਦੇ ਖਰਚਿਆਂ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਬੇੜਾ ਨੀਤੀ (ਓਟੀਐਸ) ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਕਦਮ ਨਾਲ ਲਗਭਗ 93,000 ਕੁਨੈਕਸ਼ਨਾਂ ਨੂੰ ਨਿਯਮਤContinue Reading