Punjab (Page 200)

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇੱਥੇ ਜ਼ਿਲਾ ਪੁਲਿਸ ਦਫਤਰ ਵਿਖੇ ਪੁਲਿਸ ਜਿਲਾ ਖੰਨਾ ਦੇ ਐਸ. ਪੀ. (ਡੀ.) ਮਨਪ੍ਰੀਤ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਪੁਲਿਸ ਮੁਖੀ ਗੁਰਸ਼ਰਨਦੀਪ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ ’ਤੇ ਸਮਾਜ ਵਿਰੋਧੀ ਅਨਸਰਾਂ ਅਤੇ ਲੁੱਟ ਖੋਹ ਕਰਨ ਵਾਲੇ ਲੁਟੇਰਿਆਂ ਖਿਲਾਫ਼ ਵਿੱਢੀ ਮੁਹਿੰਮContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਅੱਜ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਮਿਸ ਏਕਤਾ ਉੱਪਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਲੋਕ ਸੰਪਰਕ ਵਿਭਾਗ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਸਾਰੇ ਪ੍ਰੈਸ ਰਿਪੋਰਟਰਾਂ ਨਾਲ ਮੀਟਿੰਗ ਕੀਤੀ ਗਈ । ਇਹ ਮੀਟਿੰਗ ਜ਼ਿਲ੍ਹਾ ਕਚਹਿਰੀਆਂ ਫਿਰੋਜ਼ਪੁਰ ਦੀਆਂ ਸਾਰੀਆਂ ਗਤੀਵਿਧੀਆਂ/ਪ੍ਰਾਪਤੀਆਂ ਦੀਆਂ ਖਬਰਾਂ ਵਿਸ਼ੇਸ਼ ਤੌਰ ਤੇ ਮੀਡੀਏ ਵਿੱਚ ਚਰਚਿਤContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਦੀ ਅਗਵਾਈ ਵਿੱਚ ਵੱਖ ਵੱਖ ਸਿਹਤ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸ ਸਿਲਸਿਲੇ ਵਿੱਚ ਜ਼ਿਲੇ ਅੰਦਰ ਡੇਂਗੂ ਕੰਟਰੋਲ ਪ੍ਰੋਗ੍ਰਾਮ ਬਾਰੇ ਸਬੰਧਤ ਅਧਿਕਾਰੀਆਂ ਨਾਲ ਇੱਕ ਸੰਖੇਪ ਰੀਵਿਊ ਮੀਟਿੰਗ ਦੌਰਾਨ ਉਹਨਾਂ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਫਰਾਈ ਡੇ ਡਰਾਈ ਡੇ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ‘ਕੌਮਾਂਤਰੀ ਯੁਵਕ ਦਿਵਸ’ ਮੌਕੇ ਪੇਂਡੂ ਤੇ ਸ਼ਹਿਰੀ ਖੇਤਰ ਦੇ ਕੋਰੋਨਾ ਵਲੰਟੀਅਰਾਂ ਨੂੰ ਖੇਡ ਕਿੱਟਾਂ ਵੰਡਣ ਦੀ ਸ਼ੁਰੂਆਤ ਕੀਤੀ ਜਿਨਾਂ ਨੇ ਇਸ ਮਹਾਂਮਾਰੀ ਦੀ ਦੂਜੀ ਲਹਿਰ ਖਿਲਾਫ ਸੂਬਾ ਸਰਕਾਰ ਵੱਲੋਂ ਵਿੱਢੀ ਜੰਗ ਵਿੱਚ ਬੇਹੱਦ ਅਹਿਮ ਯੋਗਦਾਨ ਪਾਇਆ। ਇਸContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ ਕੈਬਨਿਟ ਮੰਤਰੀਆਂ ਬਲਬੀਰ ਸਿੰਘ ਸਿੱਧੂ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰਾਂ ਦਾ 13 ਅਗਸਤ (ਸ਼ੁੱਕਰਵਾਰ) ਨੂੰ ਘਿਰਾਓ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਜਿਲਾ ਪ੍ਰਧਾਨ ਚੰਦ ਸਿੰਘContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਬਾਘਾ ਪੁਰਾਣਾ ਵਿਧਾਨ ਸਭਾ ਹਲਕੇ ਦੇ 17 ਪਿੰਡਾਂ ਦੇ ਸਥਾਨਕ ਕਿਸਾਨਾਂ ਦੀ ਚਿਰੋਕਣੀ ਮੰਗ ਨੂੰ ਮੰਨਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੋਗਾ ਜਲਿੇ ਵਿੱਚ ‘ਸਿਵੀਆ ਰਜਬਾਹਾ‘ ਦੇ ਨਵੀਨੀਕਰਨ ਅਤੇ ਰੀਲਾਈਨਿੰਗ ਲਈ 13 ਕਰੋੜ ਰੁਪਏ ਦੀ ਪ੍ਰਵਾਨਗੀ ਦੇ ਦਿੱਤੀ ਹੈ। ਬਾਘਾਪੁਰਾਣਾ ਬਲਾਕ ਸੰਮਤੀ ਦੇ ਚੇਅਰਮੈਨContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਰਜਿਸਟਰਡ ਗੈਰ ਸਰਕਾਰੀ ਸੰਗਠਨਾਂ (ਐਨ.ਜੀ.ਓਜ਼.) ਜਾਂ ਗੈਰ-ਮੁਨਾਫ਼ਾ ਸੰਗਠਨਾਂ ਵੱਲੋਂ ਬੇਸਹਾਰਾ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਗਤੀਵਿਧੀਆਂ ਤੇ ਪ੍ਰੋਜੈਕਟਾਂ ਦੀ ਲਾਈਸੈਂਸ ਫ਼ੀਸ ਮੁਆਫ਼ ਕਰ ਦਿੱਤੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਮੈਡਲ ਜੇਤੂਆਂ ਨੂੰ ਨੌਕਰੀਆਂ ਦੇਣ ਲਈ ਜਲਦ ਹੀ ਰੂਪ ਰੇਖਾ ਤਿਆਰ ਕਰੇਗੀ। ਉਨ੍ਹਾਂ ਮੁੱਖ ਸਕੱਤਰ ਨੂੰ ਆਖਰੀ ਫੈਸਲਾ ਲੈਣ ਤੋਂ ਪਹਿਲਾਂ ਇਸ ਮਾਮਲੇ ਨੂੰ ਤਰਜੀਹ ਦੇ ਆਧਾਰ ਤੇ ਵਿਚਾਰਨ ਲਈ ਕਿਹਾ। ਅੱਜ ਸ਼ਾਮContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਵੱਡਾ ਫੈਸਲਾ ਲਿਆ ਹੈ। ਅੱਜ ਚੰਡੀਗੜ੍ਹ ਵਿਚ ਫੈਸਲਾ ਲੈਂਦੇ ਹੋਏ ਸਿੱਧੂ ਨੇ 4 ਸਲਾਹਕਾਰਾਂ ਦੀ ਨਿਯੁਕਤੀ ਕੀਤੀ ਹੈ। ਸਿੱਧੂ ਦੇ ਇਸ ਫੈਸਲੇ ਤੋਂ ਪਾਰਟੀ ਆਗੂ ਹੈਰਾਨ ਹਨ। ਕਿਉਂਕਿ ਪਾਰਟੀ ਹਾਈਕਮਾਂਡ ਪਹਿਲਾਂ ਹੀ ਸਿੱਧੂ ਦੇ ਨਾਲ ਚਾਰ ਕੇਅਰਟੇਕਰ ਮੁਖੀ ਨਿਯੁਕਤ ਕਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਕੋਵਿਡ ਟੀਕਾਕਰਨ ਕਰੋਨਾ ਤੋਂ ਬਚਾਅ ਦਾ ਪੱਕਾ ਅਤੇ ਕਾਰਗਰ ਉਪਾਅ ਹੈ ਅਤੇ ਮਾਹਿਰਾਂ ਵੱਲੋਂ ਸੰਭਾਵਿਤ ਤੀਜੀ ਲਹਿਰ ਦੀ ਜੋ ਪੇਸ਼ਨੀਗੋਈ ਕੀਤੀ ਜਾ ਰਹੀ ਹੈ ,ਉਸ ਨੂੰ ਰੋਕਣ ਲਈ ਵੀ ਸਾਰੇ ਯੋਗ ਵਿਅਕਤੀਆਂ ਨੂੰ ਆਪਣਾ ਟੀਕਾਕਰਨ ਕਰਵਾਉਣਾ ਬਹੁਤ ਜਰੂਰੀ ਹੈ।ਇਹ ਪ੍ਰਗਟਾਵਾ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ:ਰਾਜਿੰਦਰ ਅਰੋੜਾ ਨੇ ਜ਼ਿਲਾContinue Reading