ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ਵਿਖੇ ਮੈਡੀਕਲ ਕੈਂਪ ਦਾ ਆਯੋਜਨ
ਚੰਡੀਗੜ੍ਹ (ਮੀਡੀਆ ਬਿਊਰੋ)- ਮਾਨਯੋਗ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਕਿਸ਼ੋਰ ਕੁਮਾਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਮਿਸ ਏਕਤਾ ਉੱਪਲ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਕੇਂਦਰੀ ਜੇਲ੍ਹContinue Reading






























