ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਨੇ ਪਾਵਰਕਾਮ ਦਫ਼ਤਰ ਅੱਗੇ ਧਰਨਾ ਲਾਇਆ
ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਸਰਕਲ ਖੰਨਾ ਦੇ ਸਮੂਹ ਇੰਜੀਨੀਅਰਾਂ ਨੇ ਆਪਣੀਆਂ ਹੱਕੀਂ ਮੰਗਾਂ ਲਈ ਇਥੋਂ ਪਾਵਰਕਾਮ ਦਫ਼ਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ। ਇਸ ਮੌਕੇ ਬੋਲਦਿਆਂ ਇੰਜ. ਦਵਿੰਦਰ ਸਿੰਘ ਨੇ ਕਿਹਾ ਕਿ ਨੈਸ਼ਨਲ ਕੋ-ਆਰਡੀਨੇਸ਼ਨ ਕਮੇਟੀ ਆਫ਼ ਇਲੈਕਟ੍ਰੀਸਿਟੀ ਇੰਪਲਾਈਜ਼ ਐਂਡ ਇੰਜੀਨੀਅਰਜ਼ ਵੱਲੋਂ ਦਿੱਤੇ ਪ੍ਰੋਗਰਾਮ ਤਹਿਤ ਇਹContinue Reading






























