ਹਰਿਆਲੀ ਅਧੀਨ ਖੇਤਰ ਨੂੰ ਵਧਾਉਣ ਲਈ ਸੋਸ਼ਲ ਫੋਰੈਸਟਰੀ ਅਹਿਮ, ਧਰਮਸੋਤ ਵੱਲੋਂ ਇਸਨੂੰ ਮਿਸ਼ਨ ਵਜੋਂ ਅਮਲ ਵਿੱਚ ਲਿਆਉਣ ਦੇ ਨਿਰਦੇਸ਼
ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਭਰ ਵਿੱਚ ਹਰਿਆਲੀ ਅਧੀਨ ਖੇਤਰ ਨੂੰ ਅੱਗੇ ਹੋਰ ਵਧਾਉਣ ਲਈ ਸੋਸ਼ਲ ਫੋਰੈਸਟਰੀ ਦੀਆਂ ਮਹੱਤਵਪੂਰਣ ਸੰਭਾਵਨਾਵਾਂ ਦਾ ਜ਼ਿਕਰ ਕਰਦਿਆਂ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਇਸ ਕਾਰਜ ਨੂੰ ਖਾਸ ਕਰਕੇ ਆਗਾਮੀ ਮਾਨਸੂਨ ਸੀਜ਼ਨ ਦੌਰਾਨ, ਮਿਸ਼ਨ ਦੇ ਰੂਪ ਵਿੱਚ ਅਮਲ ’ਚContinue Reading






























