Punjab (Page 210)

ਚੰਡੀਗੜ੍ਹ (ਮੀਡੀਆ ਬਿਊਰੋ)ਕੋਵਿਡ-19 ਦੌਰਾਨ ਜਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਜੱਚਾ ਬੱਚਾ ਸਿਹਤ ਪ੍ਰੋਗਰਾਮ ਅਧੀਨ ਮਿਆਰੀ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਅੰਦੇਸ ਕੰਗ ਨੇ ਅਪ੍ਰੈਲ 2020 ਤੋਂ ਮਾਰਚContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲ਼ੇ ਵਾਸਤੇ ਰਜਿਸਟਰੇਸ਼ਨ ਦੀ ਆਖਰੀ ਤਾਰੀਖ਼ 14 ਅਗਸਤ ,2021 ਤੱਕ ਵਧਾ ਦਿੱਤੀ ਹੈ ਤਾਂ ਜੋ ਵਿਦਿਆਰਥੀ ਇਹਨਾਂ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਵਿੱਚ ਦਾਖ਼ਲਾ ਲੈਣ ਦਾ ਮੌਕਾ ਪ੍ਰਾਪਤ ਕਰ ਸਕਣ। ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬਾ ਭਰ ਵਿਚ ਛੁਪੀ ਹੋਈ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੈੱਬ ਚੈਨਲ ‘ਰੰਗਲਾ ਪੰਜਾਬ’ ਦੀ ਵਰਚੂਅਲ ਤੌਰ ਉਤੇ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਚੈਨਲ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਪਾਸਾਰ ਕਰਨ ਵਿੱਚContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿਚ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਦੀ ਕੋਸ਼ਿਸ਼ ਵਜੋਂ ਸਨਅਤ ਦੀਆਂ ਵੱਖ-ਵੱਖ ਸ਼੍ਰੇਣੀਆਂ ਲਈ ਚੇਂਜ ਆਫ ਲੈਂਡ ਯੂਜ਼ (ਸੀ.ਐਲ.ਯੂ.) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮਾਸਟਰ ਪਲਾਨ ਦੇ ਖੇਤੀ ਜ਼ੋਨ ਵਿਚ ਉਦਯੋਗਿਕ ਗਤੀਵਿਧੀਆਂ ਦੀ ਇਜਾਜ਼ਤ ਦੇਣ ਦੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੋਵਿਡ ਦੀ ਸੰਭਾਵੀ ਤੀਜੀ ਲਹਿਰ ਨੂੰ ਠੱਲਣ ਅਤੇ ਇਸ ਸਬੰਧੀ ਲੋੜੀਂਦੀ ਤਿਆਰੀ ਕਰਨ ਦੇ ਮੱਦੇਨਜ਼ਰ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਵੱਲੋਂ ਸੂਬੇ ਵਿੱਚ ਡਾਕਟਰੀ ਸੇਧ, ਮਜਬੂਤ ਕੋਵਿਡ ਪ੍ਰਬੰਧਨ ਅਤੇ ਮਰੀਜਾਂ ਦੇ ਢੁਕਵੇਂ ਇਲਾਜ ਲਈ ਸੋਧੇ ਹੋਏ ਦਿਸ਼ਾ ਨਿਰਦੇਸ਼ (ਗਾਈਡਲਾਈਨਜ਼) ਜਾਰੀ ਕੀਤੇ ਗਏ ਹਨ। ਉਨਾਂ ਕਿਹਾ ਕਿ ਮੁੱਖContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫਤਰ ਵਿਖੇ ਟੋਕੀਓ ਓਲੰਪਿਕਸ ਵਿੱਚ ਡਿਸਕਸ ਥਰੋਅ ਦੇ ਫਾਈਨਲ ਮੁਕਾਬਲੇ ਦਾ ਸਿੱਧਾ ਪ੍ਰਸਾਰਣ ਵੇਖਦਿਆਂ ਕਮਲਪ੍ਰੀਤ ਕੌਰ ਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਉਨਾਂ ਨਾਲ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਸਥਿਤ ਮਾਰਕੀਟ ਕਮੇਟੀ ਦਫ਼ਤਰ ਵਿਖੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਕਿਸਾਨ ਸੰਸਦ ਬੁਲਾਈ ਗਈ, ਜਿਸ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਕਾਲੇ ਖੇਤੀ ਕਾਨੂੰਨਾਂ ਸਬੰਧੀ ਜਾਗਰੂਕ ਕਰਨਾ ਸੀ। ਇਸ ਮੌਕੇ ਬੈਨੀਪਾਲContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਪਰਮਜੀਤ ਸਿੰਘ ਘੁਡਾਣੀ ਦੀ ਅਗਵਾਈ ਹੇਠਾਂ ਏ.ਡੀ.ਸੀ ਨੂੰ ਮੰਗ ਪੱਤਰ ਸੌਂਪਿਆ ਗਿਆ। ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਪਮਾਨਿਤ ਕਰਨ ਵਾਲੇ ਸਿਰਸੇ ਡੇਰੇ ਦੇ ਮੁੱਖੀ, ਮੁਲਜ਼ਮਾਂ, ਸਿਆਸਤਦਾਨਾਂ, ਪੁਲਿਸ ਅਧਿਕਾਰੀਆਂ ਤੇ ਸਿੱਖਾਂContinue Reading

ਖੰਨਾ (ਪਰਮਜੀਤ ਸਿੰਘ ਧੀਮਾਨ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਪਿਛਲੇ ਲੰਬੇ ਸਮੇਂ ਤੋਂ ਮਾਮੂਲੀ ਤਨਖਾਹਾਂ ਤੇ ਠੇਕਾ ਅਧਾਰਿਤ ਨੌਕਰੀ ਕਰਦੇ ਮਗਨਰੇਗਾ ਮੁਲਾਜ਼ਮਾਂ ਵੱਲੋਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਅਣਮਿੱਥੇ ਸਮੇਂ ਲਈ ਅਰੰਭੀ ਹੜਤਾਲ ਲਗਾਤਾਰ ਜਾਰੀ ਹੈ। ਜਿਸ ਕਾਰਨ ਪਿੰਡਾਂ ਵਿਚ ਵਿਕਾਸ ਕਾਰਜ ਬਿਲਕੁੱਲ ਠੱਪ ਹੋ ਕੇ ਰਹਿ ਗਏ ਹਨ ਅਤੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੀ ਕੇਂਦਰ ਅਤੇ ਭਾਜਪਾ ਆਗੂਆਂ ਨਾਲ ਨਾਰਾਜ਼ਗੀ ਜਾਰੀ ਹੈ। ਐਤਵਾਰ ਨੂੰ ਇੱਥੇ ਗੁੱਸੇ ‘ਚ ਆਏ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਅਤੇ ਵਰਕਰਾਂ ਨੇ ਸ਼ਹਿਰ ਵਿੱਚ ਵੱਖ-ਵੱਖ ਚੌਕ ਚੁਰਾਹਿਆਂ ਉਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਭਾਜਪਾ ਆਗੂਆਂ ਦੀਆਂ ਫੋਟੋਆਂ ਵਾਲੇ ਫਲੈਕਸ ਬੋਰਡContinue Reading