Punjab (Page 211)

ਚੰਡੀਗੜ੍ਹ (ਮੀਡੀਆ ਬਿਊਰੋ)ਸਾਬਕਾ ਵਿਧਾਇਕ ਮਨਜੀਤ ਸਿੰਘ ਨੇ ਆਪਣੇ ਪਿੰਡ ਮੀਆਂਵਿੰਡ ਵਿਖੇ ਇਕ ਸਿਆਸੀ ਇਕੱਠ ਕੀਤਾ ਸੀ। ਜਦੋਂ ਇਸ ਦਾ ਪਤਾ ਕਿਸਾਨ ਜਥੇਬੰਦੀਆਂ ਨੂੰ ਲੱਗਾ ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਸ੍ਰੀ ਗੁਰੂ ਅੰਗਦ ਦੇਵ ਜੀ ਤੇ ਜ਼ੋਨ ਖਡੂਰ ਸਾਹਿਬ ਦੇ ਪ੍ਰਧਾਨਾਂ ਦਿਆਲ ਸਿੰਘ ਮੀਆਂਵਿੰਡ ਤੇ ਮੁਖਤਾਰ ਸਿੰਘ ਬਿਹਾਰੀਪੁਰ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਬਾਰੇ ਰਾਜਨੀਤਿਕ ਉਮੀਦ ਜਾਹਿਰ ਕਰਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਤੋਂ ਬਰਖ਼ਾਸਤ ਕੀਤੇ ਗਏ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਐਤਵਾਰ ਨੰੂ ਰੋਹਦ ਤੋਂ ਕਿਸਾਨ ਯਾਤਰਾ ਕੱਢ ਕੇ ਆਪਣੀ ਤਾਕਤ ਦਾ ਅਹਿਸਾਸ ਕਰਵਾਇਆ ਹੈ। ਸੈਂਕੜਿਆਂ ਦੀ ਗਿਣਤੀ ‘ਚContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੁਲਿਸ ਥਾਣਾ ਜੰਡਿਆਲਾ ਗੁਰੂ ਨੇ ਮਿਡ ਡੇ ਮੀਲ ਦੇ 1700 ਕੁਇੰਟਲ ਅਨਾਜ ’ਚ ਘਪਲੇਬਾਜ਼ੀ ਦੇ ਦੋਸ਼ ’ਚ ਬੀਪੀਈਓ ਤਰਸਿੱਕਾ ਸਮੇਤ ਤਿੰਨ ਲੋਕਾਂ ’ਤੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਪ੍ਰਤਾਪ ਸਿੰਘ ਵਾਸੀ ਪਿੰਡ ਮਰੜ ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਨੇ ਪ੍ਰਭਚਰਨ ਸਿੰਘ ਜੀਐੱਮ ਦਫਤਰ ਡੀਜੀਐੱਸਈ ਨੂੰ ਸ਼ਿਕਾਇਤ ਦਿੱਤੀ ਸੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਥਾਣਾ ਮਕਸੂਦਾਂ ਦੀ ਪੁਲਿਸ ਵੱਲੋਂ ਸਪੈਸ਼ਲ ਨਾਕਾਬੰਦੀ ਆਰੰਭ ਕਰ ਦਿੱਤੀ ਗਈ ਹੈ। ਇਸ ਸਬੰਧੀ ਡੀਐੱਸਪੀ ਕਰਤਾਰਪੁਰ ਸੁਖਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਥਾਣਾ ਮਕਸੂਦਾਂ ਦੀ ਪੁਲਿਸ ਨੂੰ ਜਲੰਧਰ ਸ਼ਹਿਰ ਅੰਦਰ ਦਾਖ਼ਲ ਹੋਣ ਵਾਲੇ ਰਸਤਿਆਂ ‘ਤੇ ਦਿਨ ਰਾਤContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਫਿਰੋਜ਼ਪੁਰ ਸ਼ਹਿਰ ਦੇ ਪੁਰਾਤਨ ਦਿੱਲੀ ਗੇਟ ਦਾ ਨਵੀਨੀਕਰਨ ਕਰਨ ਉਪਰੰਤ ਸ਼ਹਿਰੀ ਹਲਕੇ ਦੇ ਵਿਧਾਇਕ ਸਰਦਾਰ ਪਰਮਿੰਦਰ ਸਿੰਘ ਪਿੰਕੀ ਵੱਲੋਂ ਦਿੱਲੀ ਗੇਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦਾ ਸਰਬਪੱਖੀ ਵਿਕਾਸ ਕਰਵਾਉਣਾ ਇੱਥੇ ਰਹਿ ਰਹੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਤੋਂ ਬਾਅਦ ਕੋਵਿਡ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਦੁਬਾਰਾ ਖੋਲਣ ਲਈ ਪੂਰੀ ਤਰਾਂ ਤਿਆਰ ਹੈ। ਕੈਬਨਿਟ ਮੰਤਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਦੱਸਿਆ ਕਿ 1 ਜੁਲਾਈ ਤੋਂ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਗਈ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਅਦਾਇਗੀ ਅਗਸਤ ਤੋਂ ਕਰਨ ਲਈ ਵੰਡ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਥੋਂ ਜਾਰੀ ਬਿਆਨContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਨੂੰ ਪਰਾਲੀ ਸਾੜਨ ਤੋਂ ਮੁਕਤ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਦਾ ਖੇਤਾਂ ਵਿਚ ਨਿਪਟਾਰਾ ਕਰਨ ਲਈ ਮੌਜੂਦਾ ਸਾਲ ਦੌਰਾਨ 250 ਕਰੋੜ ਰੁਪਏ ਦੀ ਸਬਸਿਡੀ ਉਤੇ ਕਿਸਾਨਾਂ ਨੂੰ 25000 ਖੇਤੀ ਮਸ਼ੀਨਾਂ ਅਤੇ ਖੇਤੀ ਸੰਦ ਮੁਹੱਈਆ ਕਰਵਾਉਣ ਲਈ ਵਿਆਪਕ ਮੁਹਿੰਮ ਵਿੱਢ ਦਿੱਤੀ ਹੈ। ਅੱਜContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਪਿਛਲੇ ਲੰਬੇ ਸਮੇਂ ਤੋਂ ਮਾਮੂਲੀ ਤਨਖਾਹਾਂ ਤੇ ਠੇਕਾ ਅਧਾਰਿਤ ਨੌਕਰੀ ਕਰਦੇ ਮਗਨਰੇਗਾ ਮੁਲਾਜ਼ਮਾਂ ਵੱਲੋਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਅਣਮਿੱਥੇ ਸਮੇਂ ਲਈ ਅਰੰਭੀ ਹੜਤਾਲ ਲਗਾਤਾਰ ਜਾਰੀ ਹੈ। ਇਸ ਮੌਕੇ ਨਿਰਭੈ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮਗਨਰੇਗਾ ਮੁਲਾਜ਼ਮਾਂ ਦੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਅਰੰਭਿਆ ਸੰਘਰਸ਼ 306ਵੇਂ ਦਿਨ ਵੀ ਲਗਾਤਾਰ ਜਾਰੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਕਸ਼ਮੀਰਾ ਸਿੰਘ ਮਾਜਰਾ ਅਤੇ ਹਰਮਿੰਦਰ ਸਿੰਘ ਰਹੌਣ ਨੇContinue Reading