ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ’ਚ ਸਰਕਾਰ ਖਿਲਾਫ਼ ਰੋਸ
ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਮੈਬਰਾਂ ਦੀ ਇੱਕਤਰਤਾ ਦਲਵੀਰ ਸਿੰਘ ਦੀ ਅਗਵਾਈ ਹੇਠਾਂ ਹੋਈ, ਜਿਸ ਵਿਚ ਵਰਕਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਦਲਵੀਰ ਸਿੰਘ ਨੇ ਕਿਹਾ ਕਿ ਸਰਕਾਰ ਵਿਭਾਗ ਵਿਚ ਪਿਛਲੇ ਲੰਬੇ ਸਮੇਂ ਤੋਂContinue Reading





























