ਸ਼ਹੀਦ ਊਧਮ ਸਿੰਘ ਦੀ ‘ਯਾਦਗਾਰ’ ਭਲਕੇ ਹੋਵੇਗੀ ਲੋਕ ਅਰਪਿਤ
ਚੰਡੀਗੜ੍ਹ (ਮੀਡੀਆ ਬਿਊਰੋ) ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਜਦਾ ਕਰਨ ਅਤੇ ਉਨਾਂ ਦੇ ਦਲੇਰਾਨਾ ਕਾਰਨਾਮੇ ਦੀ ਯਾਦ ਨੂੰ ਚਿਰ ਸਦੀਵੀਂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਵਿਖੇ 2.61 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਯਾਦਗਾਰ ਭਲਕੇ 31 ਜੁਲਾਈ 2021 ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘContinue Reading






























