Punjab (Page 214)

ਚੰਡੀਗੜ੍ਹ (ਮੀਡੀਆ ਬਿਊਰੋ) ਬੀਤੇ ਕੱਲ ਪੰਜਾਬ ਪੁਲਸ ਵੱਲੋਂ ਅਜਨਾਲਾ ਅਧੀਨ ਆਉਂਦੇ ਪਿੰਡ ਚਮਿਆਰੀ ਤੋਂ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਪ੍ਰੀਤ ਸੇਖੋਂ, ਜਰਮਨਜੀਤ ਸਿੰਘ ਨਿੱਕਾ ਖਡੂਰੀਆ ਤੇ ਗੁਰਲਾਲ ਸਿੰਘ ਨੂੰ ਅੱਜ ਭਾਰੀ ਪੁਲਸ ਸੁਰੱਖਿਆ ਅਧੀਨ ਅਜਨਾਲਾ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਅਜਨਾਲਾ ਵਿਪਨContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਰਾਜ ਸੂਚਨਾ ਕਮਿਸ਼ਨਰ ਪੰਜਾਬ ਅਨੁਮੀਤ ਸਿੰਘ ਸੋਢੀ ਅਤੇ ਸ੍ਰੀ. ਖੁਸ਼ਵੰਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਆਰ.ਟੀ.ਆਈ 2005 ਸਬੰਧੀ ਵਿਚਾਰ ਵਟਾਂਦਰਾ ਕਰਦੇ ਹੋਏ ਕਿਹਾ ਕਿ ਅਧਿਕਾਰੀ ਆਰਟੀਆਈ ਐਕਟ ਤੋਂ ਬਿਲਕੁਲ ਨਾ ਘਬਰਾਉਣ ਅਤੇ ਪ੍ਰਾਰਥੀਆਂ ਵੱਲੋਂ ਮੰਗੀ ਜਾਂਦੀ ਸੂਚਨਾ ਸਮੇਂ ਸਿਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਸੂਬੇ ਵਿੱਚੋਂ ਸਾਲ 2030 ਤੱਕ ਹੈਪੇਟਾਈਟਸ-ਸੀ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅਗਸਤ 2021 ਤੋਂ ਹੈਪਾਟਾਇਟਿਸ ਦਾ ਇਲਾਜ 41 ਸਬ ਡਵੀਜਨਲ ਹਸਪਤਾਲ ਅਤੇ 6 ਈ.ਐਸ.ਆਈ ਹਸਪਤਾਲਾਂ ਰਾਹੀਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਹਨਾਂ ਅੱਗੇ ਦੱਸਿਆ ਕਿ 23 ਜ਼ਿਲ੍ਹਿਆਂ ਵਿੱਚ ਕੁੱਲContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਨੇ ਕਿਹਾ ਕਿ ਟੋਕੀਓ 2020 ਓਲੰਪਿਕ ਵਿਚ ਹਿੱਸਾ ਲੈਣ ਵਾਲੀ ਭਾਰਤੀ ਹਾਕੀ ਟੀਮ, ਖਾਸਕਰ ਪੰਜਾਬੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਵੇਖ ਕੇ ਮੈਨੂੰ ਪੱਕਾ ਯਕੀਨ ਹੈ ਕਿ ਅਸੀਂ ਮਾਸਕੋ ਓਲੰਪਿਕ 1980 ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2017 ਜ਼ਰੀਏ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਮਹੱਤਵਪੂਰਨ ਉਪਰਾਲਿਆਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਨੂੰ ਯਕੀਨੀ ਬਣਾਇਆ ਹੈ। ਇਹ ਜਾਣਕਾਰੀ ਅੱਜ ਇਥੇ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦਿੱਤੀ। ਸ੍ਰੀ ਅਰੋੜਾ ਨੇ ਦੱਸਿਆContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਵਿਡ ਦੀ ਸਥਿਤੀ ਵਿਚ ਸੁਧਾਰ ਆਉਣ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ ਤਾਂ ਕਿ ਲੋਕ ਪਾਕਿਸਤਾਨ ਵਿਚ ਸਥਿਤ ਇਤਿਹਾਸਕ ਗੁਰਧਾਮ ਦੇ ਦਰਸ਼ਨ-ਦੀਦਾਰੇ ਕਰ ਸਕਣ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਉਨ੍ਹਾਂ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਇਕਤਰਫਾ ਸਾਰੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏਜ਼) ਰੱਦ ਕਰਨ ਜਾਂ ਮੁੜ ਘੋਖਣ ਲਈ ਆਖਿਆ ਹੈ, ਜਿਹੜੀਆਂ ਕੰਪਨੀਆਂ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਸੀਜ਼ਨ ਵਿੱਚ ਬਿਜਲੀ ਦੀ ਸਿਖਰਲੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਰੇਸ਼ਮੀ ਕੱਪੜੇ ਦੀ ਲਗਾਤਾਰ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਦੇ ਜੰਗਲਾਤ ਵਿਭਾਗ ਨੇ ਸਿਲਕ ਸਮਗਰ ਅਧੀਨ ਕੰਢੀ ਖੇਤਰਾਂ ਵਿਚ ਖਾਲੀ ਪਈ ਜੰਗਲੀ ਜ਼ਮੀਨ ਦੀ ਵਰਤੋਂ ਕਰਕੇ ਪੰਜਾਬ ਦੇ ਪਠਾਨਕੋਟ ਜ਼ਿਲੇ ਦੇ ਧਾਰ ਬਲਾਕ ਵਿਚ ਰੇਸ਼ਮ ਦਾ ਉਤਪਾਦਨ ਕਰਨ ਵਾਲੇ ਕਿਸਾਨਾਂ ਦੀ ਜੀਵਿਕਾ ਵਿੱਚ ਸੁਧਾਰContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੋਂ ਦੇ ਨੇੜਲੇ ਪਿੰਡ ਬੀਬੀਪੁਰ ਵਿਖੇ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠਾਂ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਝੋਨੇ ਦੀ ਸਿੱਧੀ ਬਿਜਾਈ ਅਤੇ ਭਵਿੱਖ ਵਿਚ ਪਾਣੀ ਦੀ ਘਾਟ ਕਾਰਨ ਆਉਣ ਵਾਲੀਆਂ ਚਣੌਤੀਆਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ।Continue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇੱਥੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਨੇ ਸਾਂਝੇ ਤੌਰ ਤੇ ਮਗਨਰੇਗਾ ਮਜ਼ਦੂਰਾਂ ਦੀਆਂ ਹੱਕੀਂ ਮੰਗਾਂ ਸਬੰਧੀ ਕੇਂਦਰੀ ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੇ ਨਾਂਅ ਐਸ.ਡੀ.ਐਮ ਖੰਨਾ ਨੂੰ ਮੰਗ ਪੱਤਰ ਸੌਂਪਿਆ, ਜੋ ਉਨ੍ਹਾਂ ਦੀ ਗੈਰ ਹਾਜ਼ਰੀ ਵਿਚ ਦਫਤਰContinue Reading