Punjab (Page 216)

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਫੌਜ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਕਾਰਗਿਲ ਜੰਗ ਦੀ 22ਵੀਂ ਵਰੇਗੰਢ ਮੌਕੇ ਮੁੱਖ ਮੰਤਰੀ ਨੇ ਇੱਥੇ ਬੋਗਨਵਿਲੀਆ ਗਾਰਡਨ ’ਚ ਸਥਿਤ ਜੰਗੀ ਯਾਦਗਾਰ ਵਿਖੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਬੀਤੇ ਦਿਨੀਂ ਮੋਗਾ – ਕੋਟ ਇਸੇ ਖਾਂ ਸੜਕ ਉੱਤੇ ਹੋਏ ਹਾਦਸੇ ਵਿੱਚ ਜਖਮੀ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਣ ਲਈ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ ਬਲਬੀਰ ਸਿੰਘ ਸਿੱਧੂ ਅੱਜ ਵਿਸ਼ੇਸ਼ ਤੌਰ ਉੱਤੇ ਮੋਗਾ ਦੇ ਸਿਵਲ ਹਸਪਤਾਲ ਵਿਖੇ ਪਹੁੰਚੇ। ਇਸ ਮੌਕੇ ਉਹਨਾਂ ਨਾਲ ਡਾਕਟਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ ਬਰਕਰਾਰ ਰੱਖਣ ਲਈ ਸਕੂਲ ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ ਨੇ ਅਧਿਆਪਕਾਂ ਨੂੰ ਹੋਰ ਵਧੇਰੇ ਲਗਨ, ਮਿਹਨਤ ਅਤੇ ਦਿ੍ਰੜਤਾ ਨਾਲ ਆਪਣੀ ਜ਼ਿਮੇਂਵਾਰੀ ਨਿਭਾਉਣ ਦਾ ਸੱਦਾ ਦਿੱਤਾ ਹੈ। ਅੱਜ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਪ੍ਰਾਇਮਰੀ ਅਧਿਆਪਕਾਂ ਦੇ ਦੋ ਦਿਨਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਨੇੜਲੇ ਭਵਿੱਖ ਵਿੱਚ ਕੋਰੋਨਾ ਵਾਇਰਸ ਦੇ ਸੰਭਾਵੀ ਕੇਸਾਂ ਵਿੱਚ ਹੋਣ ਵਾਲੇ ਵਾਧੇ ਨੂੰ ਰੋਕਣ ਲਈ ਸੂਬਾ ਸਰਕਾਰ ਦੀ ਟੀਕਾਕਰਨ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਦੀ ਲੋੜ ਹੈ ਜਦਕਿ ਪੰਜਾਬ ਵਿੱਚ ਟੀਕੇ ਦੀਆਂ ਦੋਵੇਂ ਖੁਰਾਕਾਂ ਵਾਲੇ ਲੋਕਾਂ ਦਾ ਅੰਕੜਾ ਸਿਰਫ 5.35 ਫ਼ੀਸਦ ਹੈ। ਅੱਜ ਇਥੇ ਪ੍ਰੈਸ ਬਿਆਨ ਰਾਹੀਂ ਇਸContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਅੱਜ ਇੱਥੇ ਚੰਡੀਗੜ ਸਥਿਤ ਪੰਜਾਬ ਭਵਨ ਵਿਖੇ ਦੇਸ਼ ਦੀ ਮਾਣਮੱਤੀ ਸੰਸਥਾ ਨੈਸ਼ਨਲ ਇੰਸਟੀਚਿਊਟ ਆਫ਼ ਵਾਈਰੋਲੋਜੀ (ਐਨ.ਆਈ.ਵੀ.), ਪੁਣੇ ਨਾਲ ਮੈਮੋਰੰਡਮ ਆਫ਼ ਅੰਡਰਸਟੈਂਡਿੰਗ ਨੂੰ ਸਹੀਬੱਧ ਕੀਤਾ ਗਿਆ। ਇਸ ਸਮਝੌਤੇ ‘ਤੇ ਡਾਕਟਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਡਾ. ਸੁਜਾਤਾ ਸ਼ਰਮਾ ਅਤੇ ਐਨ.ਆਈ.ਵੀ., ਪੁਣੇ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਵਫਦ ਨੂੰ ਭਰੋਸਾ ਦਿੱਤਾ ਕਿ ਉਹ ਕੇਂਦਰੀ ਸੜਕੀ ਆਵਾਜਾਈ ਅਤੇ ਮਾਰਗ ਮੰਤਰੀ ਨੂੰ ਮਿਲ ਕੇ ਕੌਮੀ ਹਾਈਵੇਅ ਅਥਾਰਟੀ ਆਫ ਇੰਡੀਆ ਵੱਲੋਂ ‘ਭਾਰਤਮਾਲਾ ਪ੍ਰੀਯੋਜਨਾ’ ਪ੍ਰਾਜੈਕਟ ਤਹਿਤ ਐਕੁਵਾਇਰ ਕੀਤੀ ਜਾਣ ਵਾਲੀ ਜ਼ਮੀਨ ਲਈ ਮੁਆਵਜ਼ੇ ਦੀ ਰਾਸ਼ੀ ਨੂੰ ਮੁੜ ਵਿਚਾਰਨ ਦੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਜ਼ਿਲਾ ਬਠਿੰਡਾ ਦੇ ਗੋਨਿਆਣਾ ਵਿਖੇ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸ. ਸਿੱਧੂ ਨੇ ਦੱਸਿਆ ਕਿ 5.25 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ 20 ਬੈੱਡਾਂ ਵਾਲਾ ਜੱਚਾ ਬੱਚਾ ਹਸਪਤਾਲ ਸਥਾਪਤ ਕੀਤਾ ਗਿਆ ਹੈContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਜਾਪਾਨ ਦੀ ਰਾਜਧਾਨੀ ਟੋਕੀਉ ਵਿਖੇ ਚਲ ਰਹੀਆਂ 32ਵੀਆਂ ਉਲੰਪਿਕ ਖੇਡਾਂ ਦੇ ਉਤਸ਼ਾਹ ਨੂੰ ਸੂਬੇ ਵਿੱਚ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਖੇਡ ਤੇ ਯੁਵਕ ਸੇਵਾਵ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਬੁੱਧਵਾਰ ਨੂੰ ਮੋਹਾਲੀ ਦੇ ਸੈਕਟਰ-78 ਸਥਿਤ ਖੇਡ ਸਟੇਡੀਅਮ ਵਿਖੇ ਐਲ.ਈ.ਡੀ. ਲਾਉਣ ਅਤੇ ਸਾਰੇ ਜ਼ਿਲਿਆਂ ਵਿੱਚ ਚਲ ਰਹੇ ਸੈਲਫ਼ੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਕਾਂਗਰਸ ਅੰਦਰ ਰਹਿ ਕੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਜੰਗ ਲੜਨਗੇ। ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਦਾ ਮੰਨਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਪੰਜਾਬ ਕਾਂਗਰਸ ਕਮੇਟੀ ਦੀ ਨਵੀਂ ਟੀਮ ਦੀ ਤਾਜਪੋਸ਼ੀ ਸਮੇਂ ਹੋਏ ਪ੍ਰੋਗਰਾਮ ਵਿਚ ਹਿੱਸਾ ਲੈ ਕੇ ਵਿਰੋਧੀ ਆਗੂਆਂ ਦੇContinue Reading

ਫਿਰੋਜ਼ਪੁਰ(ਮੀਡੀਆ ਬਿਊਰੋ): ਫਿਰੋਜ਼ਪੁਰ ਸ਼ਹਿਰ ਦੇ ਗੁਰੂ ਨਗਰ ਵਿਚ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਰਿੰਦਰ ਸਿੰਘ ਬੱਗੇ ਕੇ ਪਿੱਪਲ ਦੇ ਘਰ ਦੇ ਬਾਹਰ ਅਤੇ ਇੰਚਾਰਜ ਲੋਕਲ ਬਾਡੀਜ ਭਾਜਪਾ ਪੰਜਾਬ ਪ੍ਰਧਾਨ ਦਵਿੰਦਰ ਬਜਾਜ ਦੀ ਡੇਅਰੀ ਦੇ ਬਾਹਰ ਕਿਸਾਨ ਸੰਗਠਨਾਂ ਵੱਲੋਂ ਅੱਜ ਘੰਟਿਆਂ ਬੱਧੀ ਘਿਰਾਓ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਦੀ ਭਾਜਪਾ ਸਰਕਾਰContinue Reading