ਕਪੂਰਥਲਾ ਦੀ ਕੇਂਦਰੀ ਜੇਲ੍ਹ ‘ਚ ਸੀ.ਆਰ.ਪੀ.ਐਫ ਨੇ ਬਰਾਮਦ ਕੀਤਾ ਭਾਰੀ ਮਾਤਰਾ ‘ਚ ਨਸ਼ੀਲਾ ਪਦਾਰਥ ਤੇ ਮੋਬਾਇਲ
ਕਪੂਰਥਲਾ (ਮੀਡੀਆ ਬਿਊਰੋ) :ਕੇਂਦਰੀ ਜੇਲ ਜਲੰਧਰ ਅਤੇ ਕਪੂਰਥਲਾ ‘ਚ ਬੀਤੀ ਰਾਤ ਸੀ.ਆਰ.ਪੀ.ਐੱਫ ਵੱਲੋਂ ਜੇਲ ਪੁਲਸ ਦੀ ਸਹਾਇਤਾ ਨਾਲ ਕੀਤੀ ਗਈ ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਭਾਰੀ ਮਾਤਰਾ ‘ਚ ਨਸ਼ੀਲਾ ਪਦਾਰਥ ਤੇ ਮੋਬਾਇਲ ਫੋਨ ਬਰਾਮਦ ਕੀਤਾ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਕੋਤਵਾਲੀ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀContinue Reading






























