Punjab (Page 218)

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਭਾਰਤ ਦੀ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਪਹਿਲੇ ਹੀ ਦਿਨ ਚਾਂਦੀ ਦਾ ਤਮਗਾ ਜਿੱਤਣ ’ਤੇ ਮੁਬਾਰਕਬਾਦ ਦਿੱਤੀ ਹੈ। ਚਾਨੂ ਨੇ 49 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਮਗਾ ਜਿੱਤਿਆ। ਇਸ ਤੋਂ ਪਹਿਲਾਂ ਮੁੱਖContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਾਈਖੋਮ ਮੀਰਾਬਾਈ ਚਾਨੂ ਨੂੰ ‘ਦੇਸ਼ ਦੀ ਸਾਨ‘ ਦੱਸਦਿਆਂ ਕਿਹਾ ਕਿ ਹਾਲੇ ਤਿੰਨ ਦਿਨ ਪਹਿਲਾਂ ਉਸ ਨੇ ਕਿਹਾ ਸੀ ਕਿ “ਮੈਨੂੰ ਟੋਕੀਓ ਵਿੱਚ ਤਮਗਾ ਜਿੱਤਣ ਦਾ ਪੂਰਾ ਭਰੋਸਾ ਹੈ।“ ਅੱਜ ਉਸ ਨੇ ਇਹ ਸਬਦ ਸੱਚ ਕਰ ਵਿਖਾਏ ਅਤੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਡੈਮੋਕ੍ਰੇਟਿਕ ਟੀਚਰਜ਼ ਫਰੰਟ ਸੰਗਰੂਰ ਵੱਲੋਂ ਪੰਜਾਬ ਦੇ ਮੁਲਾਜ਼ਮ ਵਿਰੋਧੀ ਛੇਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਜ਼ਿਲ੍ਹਾ ਸੰਗਰੂਰ ਵਿਚਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੰਡਵੀਂ (ਮੂਨਕ) ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਤਨਖ਼ਾਹ ਕਮਿਸ਼ਨ ਦੇ ਤਤਕਾਲੀ ਅਤੇ ਭਵਿੱਖੀ ਮਾਰੂ ਪ੍ਰਭਾਵਾਂ ਸਬੰਧੀ ਚਰਚਾ ਕੀਤੀ ਗਈ। ਸੈਮੀਨਾਰ ਦੇ ਮੁੱਖ ਬੁਲਾਰੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ 4 ਜਨਵਰੀ ਤੋਂ ਪੱਕੇ ਧਰਨੇ ਤੇ ਬੈਠੇ ਡੀ.ਸੀ. ਦਫਤਰ ਅੱਗੇ ਬੇਰੁਜ਼ਗਾਰ ਅਧਿਆਪਕਾਂ ਦਾ ਪੱਕਾ ਧਰਨਾ ਲਗਾਤਾਰ ਚੱਲ ਰਿਹਾ ਹੈ ।  ਅੱਜ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੇ ਸੰਗਰੂਰ ਵਿਖੇ ਪੱਕੇ ਮੋਰਚੇ ਨੂੰ 200Continue Reading

ਚੰਡੀਗੜ੍ਹ (ਮੀਡੀਆ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਸੰਸਦ ਵਿਚ ਪੇਸ਼ ਕੀਤਾ ਜਾ ਰਿਹਾ ਬਿਜਲੀ ਸੋਧ ਬਿੱਲ 2021 ਕਿਸਾਨਾਂ ਅਤੇ ਗਰੀਬਾਂ ‘ਤੇ ਇਕ ਹੋਰ ਵਿੱਤੀ ਹਮਲਾ ਅਤੇ ਰਾਜਾਂ ਦੇ ਅਧਿਕਾਰਾਂ ‘ਤੇ ਸਿੱਧਾ ਡਾਕਾ ਹੈ। ਇੱਥੇ ਪਾਰਟੀ ਮੁੱਖContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਅੱਜ ਪੰਜਾਬ ਦੇ ਸਾਰੇ ਕਾਂਗਰਸੀ ਸੰਸਦ ਮੈਂਬਰਾਂ ਦੇ ਨਵਜੋਤ ਸਿੱਧੂ ਦੀ ਤਾਜਪੋਸ਼ੀ ‘ਚ ਸ਼ਾਮਲ ਹੋਣ ‘ਤੇ ਹਰਸਿਮਰਤ ਕੌਰ ਬਾਦਲ ਨੇ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਨੇ ਕਾਂਗਰਸ ਦੇ ਐੱ.ਪੀ. ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਅੱਜ ਜਿੰਨੇ ਵੀ ਕਾਂਗਰਸ ਦੇ ਐੱਮ.ਪੀ ਹਨ ਪਾਰਲੀਮੈਂਟ ‘ਚ ਸ਼ਾਮਲ ਹੋਣ ਦੀ ਬਜਾਏContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪਾਰਟੀ ਵਿਚ ਚੱਲੇ ਵੱਡੇ ਰੇੜਕੇ ਤੋਂ ਬਾਅਦ ਹਾਈਕਮਾਨ ਦੇ ਹੁਕਮਾਂ ਤਹਿਤ ਪੰਜਾਬ ਕਾਂਗਰਸ ਦੇ ਬਣਾਏ ਗਏ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੱਜ ਤਾਜਪੋਸ਼ੀ ਹੋਈ। ਇਸ ਸਮਾਗਮ ਵਿਚ ਬੋਲਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਮੇਰੇ ਲਈ ਕੋਈ ਅਹੁਦਾ ਮਸਲਾ ਨਹੀਂ ਰੱਖਦਾ। ਕੈਬਨਿਟ ਅਹੁਦੇ ਤਾਂ ਉਨ੍ਹਾਂ ਵਗਾਹ-ਵਗਾਹ ਮਾਰੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਇਕ 84 ਸਾਲਾ ਬਜ਼ੁਰਗ ਔਰਤ ਨਾਲ ਜਬਰ-ਜ਼ਿਨਾਹ ਕਰਨ ਤੋਂ ਬਾਅਦ ਉਸ ਦਾ ਕਤਲ ਕਰਨ ਵਾਲੇ ਇਕ ਨੇਪਾਲੀ ਨਾਗਰਿਕ ਨੂੰ ਜ਼ਿਲ੍ਹਾ ਅਤੇ ਸ਼ੈਸਨ ਜੱਜ ਗੁਰਦਾਸਪੁਰ ਰਮੇਸ਼ ਕੁਮਾਰੀ ਨੇ 25 ਸਾਲ ਦੀ ਸਜ਼ਾ ਅਤੇ 25ਹਜ਼ਾਰ ਰੁਪਏ ਜ਼ੁਰਮਾਨੇ ਦਾ ਹੁਕਮ ਸੁਣਾਇਆ ਹੈ। ਜ਼ੁਰਮਾਨਾ ਅਦਾ ਨਾ ਕਰਨ ‘ਤੇ ਦੋਸ਼ੀ ਨੂੰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਦਿੱਤਿਆ ਬਿਰਲਾ ਗਰੁੱਪ ਵੱਲੋਂ ਪੇਂਟ ਇੰਡਸਟਰੀ ਵਿਚ ਪੈਰ ਰੱਖਦਿਆਂ ਸੂਬੇ ਵਿਚ ਪੇਂਟ ਯੂਨਿਟ ਦੀ ਸਥਾਪਨਾ ਲਈ 1000 ਕਰੋੜ ਰੁਪਏ ਦਾ ਵਿਆਪਕ ਨਿਵੇਸ਼ ਕਰਨ ਅਤੇ ਰਾਜਪੁਰਾ ਵਿਖੇ 500 ਕਰੋੜ ਰੁਪਏ ਦੀ ਲਾਗਤ ਨਾਲ ਸੀਮੈਂਟ ਦਾ ਯੂਨਿਟ ਸਥਾਪਤ ਕਰਨ ਲਈContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਦਫਤਰੀ ਕੰਮ-ਕਾਜ ਨੂੰ ਵਧੀਆ ਤਰੀਕੇ ਨਾਲ ਚਲਾਉਣ ਲਈ ਆਪਣੇ ਕਲਰਕਾਂ ਨੂੰ ਇਨਕਮ ਟੈਕਸ ਰਿਟਰਨ ਭਰਨ ਦੀ ਟ੍ਰੇਨਿੰਗ ਦੇਣ ਦਾ ਫੈਸਲਾ ਕੀਤਾ ਹੈ।ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਨਕਮ ਟੈਕਸ ਰਿਟਰਨ (ਟੀ.ਡੀ.ਐਸ. ਰਿਟਰਨ) ਫਾਈਲ ਕਰਨ ਲਈContinue Reading