Punjab (Page 220)

ਲੁਧਿਆਣਾ/ ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਥਾਈਂ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ‘ਚ ਲੋਕ ਬਿਨਾਂ ਕਿਸੇ ਡਰ ਤੋਂ ਟੀਕਾਕਰਨ ਕਰਵਾ ਰਹੇ ਹਨ। ਇਸ ਮੁਹਿੰਮ ਤਹਿਤ ਪਿੰਡ ਲੁਹਾਰਾ ਤੋਂ ਪੀਏਸੀ ਮੈਂਬਰ ਨਿਰਮਲ ਸਿੰਘ ਐੱਸਐੱਸ ਦੀ ਦੇਖ-ਰੇਖ ਹੇਠ ਸਨਸ਼ਾਈਨ ਪਬਲਿਕ ਸਕੂਲ ਮਨਦੀਪ ਨਗਰ ਲੋਹਾਰਾ ਲੁਧਿਆਣਾ ਵਿਖੇ ਵੈਕਸੀਨੇਸ਼ਨ ਕੈਂਪContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਜ਼ੀਰਕਪੁਰ ਪੁਲਿਸ ਨੇ ਨੌਕਰੀ ਦਵਾਉਣ ‘ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਇਲਜ਼ਾਮ ‘ਚ ਇਕ ਸ਼ਾਤਿਰ ਠੱਗ ਨੂੰ ਗਿ੍ਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਤਿਰ ਨੇ ਭੋਲ਼ੇ-ਭਾਲੇ ਲੋਕਾਂ ਨੂੰ ਠੱਗਣ ਲਈ ਪੂਰੇ ਟ੍ਰਾਈਸਿਟੀ ‘ਚ ਆਪਣਾ ਜਾਲ ਵਿਛਾ ਰੱਖਿਆ ਸੀ। ਜੇ ਕਦੇ ਸ਼ਹਿਰ ‘ਚ ਪੁਲਿਸContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਚੰਡੀਗੜ੍ਹ ਪ੍ਰਸ਼ਾਸਨ ਨੇ ਯੂਨੀਵਰਸਿਟੀ ਅਤੇ ਕਾਲਜਾਂ ਦੇ ਨਾਲ ਹੀ ਹੋਰ ਸਾਰੇ ਹਾਇਰ ਲਰਨਿੰਗ ਇੰਸਟੀਚਿਊਸ਼ਨਜ਼ ਨੂੰ ਅਗਸਤ ਤੋਂ ਖੋਲ੍ਹਣ ਦਾ ਫ਼ੈਸਲਾ ਲਿਆ ਹੈ। ਯੂਨੀਵਰਸਿਟੀ ਅਤੇ ਕਾਲਜਾਂ ‘ਚ ਅਗਲਾ ਅਕਾਦਮਿਕ ਸੈਸ਼ਨ ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਲਈ ਪ੍ਰਸ਼ਾਸਨ ਨੇ ਇਹ ਸ਼ਰਤ ਰੱਖੀ ਹੈ ਕਿ ਸਾਰੇContinue Reading

ਲੁਧਿਆਣਾ (ਮੀਡੀਆ ਬਿਊਰੋ): ਅੱਜ ਇੱਥੇ ਫੀਲਡ ਗੰਜ ਚੌਂਕ ਸਥਿਤ ਇਤਿਹਾਸਿਕ ਜਾਮਾ ਮਸਜਿਦ ਸਮੇਤ ਸ਼ਹਿਰ ਦੀਆਂ ਹੋਰਨਾਂ ਸਾਰੀਆਂ ਮਸਜਿਦਾਂ ‘ਚ ਈਦ ਉਲ ਅਜਹਾ (ਬਕਰੀਦ) ਦੀ ਨਮਾਜ ਅਦਾ ਕੀਤੀ ਗਈ। ਈਦ ਮੌਕੇ ਸੰਬੋਧਨ ਕਰਦੇ ਹੋਏ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਕਿਹਾ ਕਿ ਅੱਜ ਦਾ ਦਿਨ ਅਸੀਂ ਅੱਲਾContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਆਪਣੀਆਂ ਹੱਕੀਂ ਮੰਗਾਂ ਸਬੰਧੀ ਪਿਛਲੇ ਲੰਬੇ ਸਮੇਂ ਤੋਂ ਹੜਤਾਲ ਕਰ ਰਹੇ ਸਿਵਲ ਹਸਪਤਾਲ ਖੰਨਾ ਦੇ ਡਾਕਟਰਾਂ ਨੇ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ ਕਰਦਿਆਂ ਛੇਵੇਂ ਤਨਖਾਹ ਕਮਿਸ਼ਨ ਖਿਲਾਫ਼ ਆਪਣੀ ਅਵਾਜ਼ ਬੁਲੰਦ ਕੀਤੀ। ਇਸ ਮੌਕੇ ਐਮਰਜੈਂਸੀ ਤੇ ਕੋਵਿਡ ਤੋਂ ਇਲਾਵਾ ਓਪੀਡੀ ਦੀਆਂ ਸਾਰੀਆਂ ਸੇਵਾਵਾਂ ਪੂਰਨ ਤੌਰ ’ਤੇ ਬੰਦContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) –  ਸ਼ਹਿਰ ਵਿਚ ਲੱਗਦੀ ਪਸ਼ੂ ਮੰਡੀ ਮਾਮਲੇ ਤੇ ਬਲਾਕ ਸੰਮਤੀ ਚੇਅਰਮੈਨ ਸਤਨਾਮ ਸਿੰਘ ਸੋਨੀ ਨੇ ਮੰਡੀ ਲਾਉਣ ਵਾਲਿਆਂ ਖਿਲਾਫ਼ ਮੋਰਚਾ ਖੋਲ੍ਹਦਿਆਂ ਮੰਡੀ ਦੀ ਜਾਂਚ ਲਈ ਕੈਪਟਨ ਅਮਰਿੰਦਰ ਸਿੰਘ ਤੇ ਪੰਚਾਇਤ ਵਿਭਾਗ ਦੇ ਵਿੱਤ ਸਕੱਤਰ ਸੀਮਾ ਜੈਨ ਨੂੰ ਗਲਤ ਢੰਗ ਨਾਲ ਮੰਡੀ ਲਾਕੇ ਸਰਕਾਰ ਨੂੰ ਚੂਨਾ ਲਾਉਣContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) –  ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਲਗਾਤਾਰ ਜਾਰੀ ਹੈ। ਇਸ ਮੌਕੇ ਬੋਲਦਿਆਂ ਦਲਜੀਤ ਸਿੰਘ ਸਵੈਚ, ਹਰਮਿੰਦਰ ਸਿੰਘ ਰਹੌਣ,Continue Reading

ਖੰਨਾ (ਪਰਮਜੀਤ ਸਿੰਘ ਧੀਮਾਨ) –  ਇਥੋਂ ਦੀ ਇਕ ਲਿਨਫੌਕਸ ਕੰਪਨੀ ਵਿਚੋਂ ਨਜਾਇਜ਼ ਕੱਢੇ ਕਿਰਤੀਆਂ ਨੇ ਮਾਮਲੇ ਦੀ ਜਾਂਚ ਅਤੇ ਕਿਰਤੀਆਂ ਦੀਆਂ ਹੱਕੀਂ ਮੰਗਾਂ ਨੂੰ ਤੁਰੰਤ ਹੱਲ ਲਈ ਇਥੋਂ ਦੇ ਤਹਿਸੀਲਦਾਰ ਨਵਦੀਪ ਸਿੰਘ ਤੇ ਏਡੀਸੀ ਸਕੱਤਰ ਸਿੰਘ ਬੱਲ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਪ੍ਰਧਾਨ ਮਲਕੀਤ ਸਿੰਘContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-  ਭਾਰਤੀ-ਅਮਰੀਕੀ ਭਾਈਚਾਰੇ ਦੀ ਇਕੱਤਰਤਾ ਦੌਰਾਨ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਭਾਰਤ ਵੱਲੋਂ ਡਾਕਟਰੀ ਖੇਤਰ ਵਿਚ ਕੀਤੀ ਜਾ ਰਹੀ ਪ੍ਰਗਤੀ ਬਾਰੇ ਚਾਨਣਾ ਪਾਇਆ। ਉਨਾਂ ਕਿਹਾ ਕਿ ਭਾਰਤ ‘ਕੁਐਡ ਗਰੁੱਪ’ ਦੇ ਹਿੱਸੇ ਵਜੋਂ ਇਕ ਅਰਬ ਕੋਵਿਡ ਵੈਕਸੀਨ ਤਿਆਰ ਕਰੇਗਾ ਜਿਸ ਵਾਸਤੇ ਅਮਰੀਕਾ ਤਕਨੀਕੀ ਸਹਾਇਤਾ ਕਰੇਗਾContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਅਨੀਮੀਆ ਜਿਹੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਵਿਭਾਗ ਵੱਲੋਂ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸੁਰੂਆਤ ਤੋਂ ਹੁਣ ਤੱਕ ਸੂਬੇ ਦੀਆਂ ਲਗਭਗ 2.6 ਲੱਖ ਔਰਤਾਂ ਅਤੇ 20,000 ਲੜਕੀਆਂ ਨੂੰ ਜਾਗਰੂਕ ਕੀਤਾ ਗਿਆ ਹੈ।Continue Reading