ਸਿੱਧਾ ਕਰਜਾ ਸਕੀਮ ਤਹਿਤ ਕਰਜਾ ਲੈਣ ਲਈ ਆਮਦਨ ਹੱਦ ਵਧਾ ਕੇ 3 ਲੱਖ ਕੀਤੀ: ਧਰਮਸੋਤ
ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਚਲਾਈ ਜਾ ਰਹੀ ਸਿੱਧਾ ਕਰਜਾ ਸਕੀਮ ਤਹਿਤ ਕਰਜਾ ਲੈਣ ਲਈ ਆਮਦਨ ਦੀ ਕਰਜਾ ਹੱਦ 1 ਲੱਖ ਤੋਂ ਵਧਾ ਕੇ 3 ਲੱਖ ਕੀਤੀ ਗਈ ਹੈ।ਇਸ ਨਾਲ ਵੱਧ ਤੋਂ ਵੱਧ ਨੌਜਵਾਨ ਸਵੈ-ਰੋਜਗਾਰ ਲਈ ਵਿੱਤੀ ਸਹਾਇਤਾ ਹਾਸਲ ਕਰਨ ਦੇ ਹੱਕਦਾਰ ਹੋਣਗੇ।Continue Reading





























