Punjab (Page 222)

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਵਿੱਚ ਟੀਕਾਕਰਨ ਦੀ ਇਕੱਲੀ ਦੂਜੀ ਖੁਰਾਕ ਲਈ 2 ਲੱਖ ਤੋਂ ਵੱਧ ਖੁਰਾਕਾਂ ਦੀ ਮੌਜੂਦਾ ਮੰਗ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਯੋਗ ਵਸੋਂ ਦੇ ਟੀਕਾਕਰਨ ਵਾਸਤੇ ਮੰਗਲਵਾਰ ਨੂੰ ਕੇਂਦਰ ਸਰਕਾਰ ਅੱਗੇ ਤੁਰੰਤ 40 ਲੱਖ ਖੁਰਾਕਾਂ ਦੀ ਮੰਗ ਰੱਖੀ ਹੈ।Continue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ‘ਪੰਜਾਬ ਨਿਰਮਾਣ ਪ੍ਰੋਗਰਾਮ’ (ਪੀ.ਐਨ.ਪੀ.) ਦੇ ਤਹਿਤ 658 ਕਰੋੜ ਰੁਪਏ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਖੇਡ ਕਿੱਟਾਂ ਲਈ 22.50 ਕਰੋੜ ਰੁਪਏ, ਓਪਨContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੀਬੀਆਈ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਡੇਰੇ ਵਿੱਚ ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਮਾਮਲੇ ਵਿੱਚ ਜਲਦੀ ਨਾਲ ਸੁਣਵਾਈ ਦੀ ਮੰਗ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਅਰਜ਼ੀ ਦਾਇਰ ਕੀਤੀ ਹੈ। ਹਾਈਕੋਰਟ ਨੇ CBI ਦੀ ਪਟੀਸ਼ਨ ‘ਤੇ ਰਾਮ ਰਹੀਮ ਤੋਂ ਹੋਰਨਾਂContinue Reading

ਚੰਡੀਗੜ੍ਹ, 19 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਵੱਖ-ਵੱਖ ਲੀਡਰਾਂ, ਵਿਧਾਇਕਾਂ ਤੇ ਮੰਤਰੀਆਂ ਨਾਲ ਮਿਲਣ ਦਾ ਸਿਲਸਿਲਾ ਜਾਰੀ ਰੱਖਿਆ ਹੋਇਆ ਹੈ। ਕਾਂਗਰਸ ਦਾ ਪ੍ਰਦੇਸ਼ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਸੈਕਟਰ 2 ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਕਾਂਗਰਸ ਸਰਕਾਰ ਦਾ ਘਰ-ਘਰ ਰੁਜ਼ਗਾਰ ਅਤੇ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਸਰਕਾਰ ਦੇ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ। ਇਸੇ ਵਾਅਦੇ ਦੀ ਦੁਹਾਈ ਪਾਉਂਦੇ ਅਤੇ ਪੂਰਤੀ ਦੀ ਮੰਗ ਕਰਦੇ ਪੰਜਾਬ ਦੇ ਸਿੱਖਿਆ ਅਤੇ ਸਿਹਤ ਨਾਲ ਸਬੰਧਤ ਬੇਰੁਜ਼ਗਾਰ ਪਿਛਲੇ ਸਾਲ ਦੇ 31 ਦਸੰਬਰ ਤੋਂ ਜਿੱਥੇ ਸੰਗਰੂਰ ਵਿਖੇ ਸਿੱਖਿਆContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੋਸ਼ਲ ਮੀਡੀਆ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਖਿਲਾਫ਼ ਅਭੱਦਰ ਟਿੱਪਣੀਆਂ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਅੱਜ ਅੰਮਿ੍ਰਤਸਰ ਦੇ ਸਿਵਲ ਲਾਈਨਜ਼ ਥਾਣੇ ਵਿੱਚ ਆਈ.ਟੀ. ਐਕਟ ਦੀਆਂ ਗੈਰ ਜਮਾਨਤੀ ਧਾਰਾਵਾਂ ਅਧੀਨ ਨਿਸ਼ਾਨ ਗਿੱਲ ਨਾਮੀ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵ-ਜਨਮੇ ਅਤੇ ਛੋਟੇ ਬੱਚਿਆਂ ਵਿੱਚ ਬੋਲੇਪਣ (ਘੱਟ ਸੁਣਨ) ਦੀ ਸਮੱਸਿਆ ਨਾਲ ਨਜਿੱਠਣ ਲਈ ਸੋਮਵਾਰ ਨੂੰ ਯੂਨੀਵਰਸਲ ਨਿਊਬੌਰਨ ਹੀਅਰਿੰਗ ਸਕ੍ਰੀਨਿੰਗ ਪ੍ਰੋਗਰਾਮ ਤਹਿਤ ਆਟੋਮੇਟਿਡ ਆਡਿਟਰੀ ਬ੍ਰੇਨਸਟਮ ਰਿਸਪਾਂਸ ਸਿਸਟਮ (ਏ.ਏ.ਬੀ.ਆਰ.) ਦੀ ਸ਼ੁਰੂਆਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਟੀ ਦੇ ਰਾਜਸੀ ਆਗੂਆਂ, ਪੱਤਰਕਾਰਾਂ, ਕਾਰੋਬਾਰੀਆਂ, ਵਿਗਿਆਨੀਆਂ, ਸੰਵਿਧਾਨਕ ਅਥਾਰਟੀਆਂ ਅਤੇ ਹੋਰਨਾਂ ਵਿਅਕਤੀਆਂ ਦੇ ਨਿੱਜੀ ਫੋਨਾਂ ਦੀ ਹੈਕਿੰਗ ਦੀ ਸੋਮਵਾਰ ਨੂੰ ਉਲੰਘਣਾ ਕਰਦਿਆਂ ਕਿਹਾ ਕਿ ਇਹ ਨਾ ਸਿਰਫ ਵਿਅਕਤੀਗਤ ਨਿੱਜਤਾ ਉਤੇ ਸ਼ਰਮਨਾਕ ਹਮਲਾ ਹੈ ਸਗੋਂ ਕੇਂਦਰ ਦੀ ਭਾਜਪਾ ਦੀ ਅਗਵਾਈContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੰਯੁਕਤ ਅਧਿਆਪਕ ਫਰੰਟ ਪੰਜਾਬ ਦੇ ਸੱਦੇ ਤੇ ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਪੰਜਾਬ ਦੇ ਕੋਨੇ ਕੋਨੇ ਤੋਂ ਪਹੁੰਚੇ ਹਜ਼ਾਰਾਂ ਅਧਿਆਪਕਾਂ ਨੇ ਛੇਵੇਂ ਤਨਖ਼ਾਹ ਕਮਿਸ਼ਨ ਵਿਚਲੀਆਂ ਮੁਲਾਜ਼ਮ ਵਿਰੋਧੀ ਮੱਦਾਂ ਰੱਦ ਕਰਵਾਉਣ,ਪੁਰਾਣੀ ਪੈਨਸ਼ਨ ਬਹਾਲੀ ਤੇ ਹੋਰ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸਰਕਾਰ ਖ਼ਿਲਾਫ਼ ਹੱਲਾ ਬੋਲਿਆ। ਅਧਿਆਪਕਾਵਾਂ ਦੀ ਭਰਵੀਂ ਸ਼ਮੂਲੀਅਤContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਛੱਤਬੀੜ ਚਿੜੀਆਘਰ ਅਤੇ ਚਾਰ ਹੋਰ ਚਿੜੀਆਘਰਾਂ: ਲੁਧਿਆਣਾ, ਪਟਿਆਲਾ, ਬਠਿੰਡਾ ਅਤੇ ਨੀਲੋ ਨੂੰ ਮਿਤੀ 20 ਜੁਲਾਈ 2021 ਤੋਂ ਕੋਵਿਡ ਸਬੰਧੀ ਸਾਵਧਾਨੀਆਂ ਦੀ ਸਖ਼ਤ ਪਾਲਣਾ ਨਾਲ ਮੁੜ ਖੋਲਣ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰContinue Reading