Punjab (Page 224)

ਚੰਡੀਗੜ੍ਹ (ਮੀਡੀਆ ਬਿਊਰੋ) ਕੋਰੋਨਾ ਦੀ ਦੂਜੀ ਲਹਿਰ ਕਾਰਨ ਬੰਦ ਪਈ ਸ਼ਹਿਰ ਦੀ ਸਭ ਤੋਂ ਪ੍ਰਮੁੱਖ ਸੈਰ-ਸਪਾਟੇ ਵਾਲੀ ਥਾਂ ਰਾਕ ਗਾਰਡਨ ਨੂੰ ਬੁੱਧਵਾਰ ਨੂੰ ਸੈਲਾਨੀਆਂ ਅਤੇ ਸ਼ਹਿਰ ਵਾਸੀਆਂ ਲਈ ਖੋਲ੍ਹ ਦਿੱਤਾ ਗਿਆ। ਪਹਿਲੇ ਦਿਨ ਹੀ ਉਮੀਦ ਤੋਂ ਜ਼ਿਆਦਾ ਲੋਕ ਰਾਕ ਗਾਰਡਨ ਦੇਖਣ ਪਹੁੰਚੇ। ਪ੍ਰਸ਼ਾਸਨ ਦੇ ਅੰਕੜਿਆਂ ਅਨੁਸਾਰ ਬੁੱਧਵਾਰ ਸਵੇਰੇ 9 ਤੋਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਪੰਜਾਬ ਕਾਂਗਰਸ ਅੰਦਰ ਚੱਲ ਰਹੇ ਕਾਟੋ-ਕਲੇਸ਼ ਨੂੰ ਹਾਈਕਮਾਂਡ ਨੇ ਚੇਅਰਮੈਨੀਆਂ ਅਤੇ ਪ੍ਰਧਾਨਗੀਆਂ ਵੰਡ ਕੇ ਸੁਲਝਾਉਣ ਦੀ ਕੋਸ਼ਿਸ਼ ਕੀਤੀ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਹਾਈਕਮਾਂਡ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਛੁੱਟੀ ਕਰ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪ ਦਿੱਤਾContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)–ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵੱਲੋਂ ਲਾਗੂ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦਾ ਵਿਰੋਧ ਦੁਨੀਆ ਭਰ ‘ਚ ਕੀਤਾ ਜਾ ਰਿਹਾ ਹੈ। ਅਮਰੀਕਾ ‘ਚ ਵੀ ਇਨ੍ਹਾਂ ਕਾਨੂੰਨਾਂ ਖਿਲਾਫ ਆਵਾਜ਼ ਬੁਲੰਦ ਕੀਤੀ ਗਈ ਹੈ। ਅਮਰੀਕਾ ਵਸਦੇ ਸਿੱਖ ਭਾਈਚਾਰੇ ਨੇ ਖਾਸ ਕਰਕੇ ਇਸ ਅੰਦੋਲਨ ‘ਚ ਆਪਣਾ ਯੋਗਦਾਨ ਪਾਇਆContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਪੰਜਾਬ ਵਿਚ ਕਾਨੂੰਨ ਦੀ ਮਾੜੀ ਵਿਵਸਥਾ ਅਤੇ ਪੁਲਿਸ ਅਫ਼ਸਰਾਂ ਦੀਆਂ ਵਧੀਕੀਆਂ ਖਿਲਾਫ਼ ਵੱਖ-ਵੱਖ ਇਨਸਾਫ਼ਪਸੰਦ ਜੱਥੇਬੰਦੀਆਂ ਨੇ ਲਲਹੇੜੀ ਚੌਂਕ ਖੰਨਾ ਵਿਖੇ ਰੋਸ ਧਰਨਾ ਦਿੱਤਾ। ਇਸ ਮੌਕੇ ਐਸ. ਐਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਨੂੰ ਮੰਗ ਪੱਤਰ ਸੌਂਪਦਿਆਂ ਪੀੜ੍ਹਤ ਪਰਿਵਾਰਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਸ਼੍ਰੋਮਣੀ ਅਕਾਲੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖਿਲਾਫ਼ ਵਿੱਢੇ ਸੰਘਰਸ਼ ਦੀ ਲੜੀ ਤਹਿਤ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸ਼ੀਏਸ਼ਨ ਨੇ ਸਾਂਝੇ ਤੌਰ ਤੇ ਆਪਣੀਆਂ ਹੱਕੀਂ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਵਿਖੇ 3 ਘੰਟੇ ਧਰਨਾ ਦਿੰਦਿਆਂ ਸਰਕਾਰ ਖਿਲਾਫ਼ ਰੋਸ ਪ੍ਰਗਟ ਕੀਤਾ। ਇਸ ਮੌਕੇ ਪ੍ਰਧਾਨ ਇਕਬਾਲਪ੍ਰੀਤ ਸਿੰਘ, ਅਮਿਤ ਗਰਗ ਅਤੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਦਿ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਦਿੱਤੇ ਸੱਦੇ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਅੱਗੇ ਜਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ, ਜਨਰਲ ਸਕੱਤਰ ਪ੍ਰਵੀਨ ਕੁਮਾਰ ਦੀ ਪ੍ਰਧਾਨਗੀ ਹੇਠ ਮਿਤੀ 14 ਜੁਲਾਈ ਨੂੰ ਸ਼ੁਰੂ ਕੀਤੀ 24 ਘੰਟੇ ਦੀ ਭੁੱਖ ਹੜਤਾਲ ਅੱਜ ਸਮਾਪਤ ਕਰਕੇ ਡਿਪਟੀ ਕਮਿਸ਼ਨਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਕਈ ਕਿਸਾਨ ਪੱਖੀ ਸਕੀਮਾਂ ਅਮਲ ਵਿੱਚ ਲਿਆਂਦੀਆਂ ਗਈਆਂ ਹਨ ਅਤੇ ਇਨ੍ਹਾਂ ਦਾ ਅਸਲ ਫਾਇਦਾ ਤਾਂ ਹੀ ਹੈ ਜੇਕਰ ਇਨ੍ਹਾਂ ਦਾ ਜ਼ਮੀਨ ਪੱਧਰ ਉਤੇ ਪ੍ਰਚਾਰ ਕਰਕੇ ਕਿਸਾਨਾਂ ਨੂੰ ਸਕੀਮਾਂ ਦਾ ਫਾਇਦਾ ਉਠਾਉਣ ਲਈ ਜਾਗਰੂਕ ਕੀਤਾ ਜਾਵੇ। ਇਹ ਗੱਲ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇContinue Reading

ਚੰਡੀਗੜ (ਮੀਡੀਆ ਬਿਊਰੋ): ਇਕ ਛੱਤ ਹੇਠ ਐਮ.ਆਰ.ਆਈ, ਸੀ.ਟੀ. ਅਤੇ ਪੈਥੋਲੋਜੀ ਦੇ ਸਾਰੇ ਜ਼ਰੂਰੀ ਟੈਸਟਾਂ ਦੀ ਸਹੂਲਤ ਦੇਣ ਲਈ, ਪੰਜਾਬ ਸਰਕਾਰ ਨੇ ਲੋੜਵੰਦ ਮਰੀਜ਼ਾਂ ਵਾਸਤੇ 25 ਸਰਕਾਰੀ ਹਸਪਤਾਲਾਂ ਵਿਚ ਜਨਤਕ ਨਿੱਜੀ ਭਾਈਵਾਲੀ ਦੇ ਆਧਾਰ ’ਤੇ ਕੇਂਦਰ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ ਕਿਉਂਕਿ ਪੰਜਾਬ ਵਿਚ ਅਜਿਹੀਆਂ ਡਾਇਗਨੌਸਟਿਕ ਸੇਵਾਵਾਂ ਜ਼ਿਆਦਾਤਰ ਨਿੱਜੀ ਖੇਤਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਬੇਅਦਬੀ ਮਾਮਲੇ ਵਿਚ ਸਰਕਾਰਾਂ ਅਤੇ ਸਿਆਸੀ ਪਾਰਟੀਆਂ ਸਿਆਸਤ ਖੇਡ ਰਹੀਆਂ ਹਨ। ਡੇਰਾ ਸੱਚਾ ਸੌਦਾ ਦਾ ਇਕ ਵੱਡਾ ਵੋਟ ਬੈਂਕ ਹੈ ਅਤੇ 2022 ਦੀਆਂ ਚੋਣਾਂ ਨੂੰ ਦੇਖਦੇ ਹੋਏ ਅਜਿਹਾ ਕੀਤਾ ਜਾ ਰਿਹਾ ਹੈ। ਇਹ ਕਹਿਣਾ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ। ਜਥੇਦਾਰ ਨੇ ਅੱਜContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਅੱਜ ਸਿੰਘੂ ਬਾਰਡਰ ਦਿੱਲੀ ਕਜਾਰੀਆ ਦਫ਼ਤਰ ਵਿਖੇ 32 ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਰੁਲਦੂ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਲਵੀਰ ਸਿੰਘ ਰਾਜੇਵਾਲ ਵੀ ਮੌਜੂਦ ਰਹੇ। ਮੀਟਿੰਗ ‘ਚ ਸਰਬਸੰਮਤੀ ਨਾਲ ਏਜੰਡਾ ਪਾਸ ਕਰਕੇ ਮੰਗ ਕੀਤੀ ਗਈ ਕਿ ਜਿਹੜੇ ਭਾਜਪਾ ਲੀਡਰ ਅਤੇ ਆਗੂ ਕਿਸਾਨਾਂ ਨੂੰ ਭੱਦੀ ਸ਼ਬਦਾਵਲੀ ਵਰਤContinue Reading