Punjab (Page 226)

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਨਿੱਜੀ ਬਿਜਲੀ ਕੰਪਨੀਆਂ ਕੋਲੋਂ ਰਾਜਸੀ ਫੰਡ ਲੈਣ ਦੇ ਮੁੱਦੇ ਉਤੇ ਝੂਠਾ ਹੋ-ਹੱਲਾ ਮਚਾਉਣ ਲਈ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਵੱਖ-ਵੱਖ ਜਾਅਲੀ ਕੰਪਨੀਆਂ ਵੱਲੋਂ ਇਨਾਂ ਪਾਰਟੀਆਂ ਨੂੰ ਦਿੱਤੇ ਜਾਂਦੇ ਗੈਰ-ਕਾਨੂੰਨੀ ਚੰਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਵਿੱਚ ਬਿਜਲੀ ਸੰਕਟ ਨਾਲ ਨਜਿੱਠਣ ਲਈ ਉਦਯੋਗਾਂ ਉਤੇ ਲਗਾਈਆਂ ਸਾਰੀਆਂ ਬਿਜਲੀ ਬੰਦਿਸ਼ਾਂ ਸੋਮਵਾਰ ਸ਼ਾਮ ਨੂੰ ਤੁਰੰਤ ਪ੍ਰਭਾਵ ਨਾਲ ਉਠਾਉਣ ਦੇ ਆਦੇਸ਼ ਦਿੱਤੇ ਹਨ। ਮਾਨਸੂਨ ਵਿੱਚ ਦੇਰੀ ਕਾਰਨ ਖੇਤੀਬਾੜੀ ਤੇ ਘਰੇਲੂ ਖੇਤਰ ਦੋਵਾਂ ਵਿੱਚ ਅਣਕਿਆਸੀ ਮੰਗ ਕਾਰਨ ਇਹContinue Reading

ਚੰਡੀਗੜ੍ਹ (ਮੀਡੀਆ ਬਿਊਰੋ) ‘ਪੰਜਾਬ ਵਿਚ ਬਿਜਲੀ ਪਲਾਂਟ ਲਾਉਣ ਵਾਲੀਆਂ ਪ੍ਰਾਈਵੇਟ ਬਿਜਲੀ ਕੰਪਨੀਆਂ ਕੋਲੋਂ ਕਾਂਗਰਸ (ਇੰਡੀਅਨ ਨੈਸ਼ਨਲ) ਪਾਰਟੀ ਨੇ ਕਰੋੜਾਂ ਰੁਪਏ ਫੰਡ ਵਜੋਂ ਲਏ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ’ਤੇ ਪਲਾਟਾਂ ’ਚ ਹਿਸੇਦਾਰੀ ਪਾਈ ਹੈ, ਇਸੇ ਲਈ ਪੰਜਾਬ ਵਾਸੀਆਂ ਨੂੰ ਦੇਸ਼ ਭਰ ਤੋਂ ਸਭ ਤੋਂ ਮਹਿੰਗੀ ਬਿਜਲੀ ਖ਼ਰੀਦਣੀ ਪੈ ਰਹੀContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਡੀਸੀ ਦਫ਼ਤਰ ਦੇ ਸਾਹਮਣੇ ਇਕ ਧਰਨਾ ਲਗਾਇਆ ਜਾਣਾ ਸੀ ਜਿਸ ਦਾ ਵਿਰੋਧ ਕਰਨ ਲਈ ਭਾਰੀ ਗਿਣਤੀ ‘ਚ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨ ਇਕੱਠੇ ਹੋਏ। ਉਧਰ ਕਿਸਾਨਾਂ ਦਾ ਰੋਹ ਵੇਖਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਆਗੂ ਤਾਂ ਪਹੁੰਚੇ ਨਹੀਂ ਉਸContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੰਨਟੋਨਮੈਂਟ ਬੋਰਡ ਅੰਦਰ ਠੇਕਾ ਅਧਾਰਿਤ ਰੱਖੇ ਜਾਂਦੇ ਸਫ਼ਾਈ ਕਰਮਚਾਰੀਆਂ ਵਿਚੋਂ ਇਸ ਵਾਰ ਹੋਏ ਠੇਕੇ ਵਿਚ ਬਹੁਤ ਸਾਰੇ ਪੁਰਾਣੇ ਮੁਲਾਜ਼ਮਾਂ ਨੂੰ ਪੈਸੇ ਲੈ ਕੇ ਵੀ ਨਾ ਰੱਖਣ ਦੇ ਦੋਸ਼ਾਂ ਹੇਠ ਠੇਕੇਦਾਰ ਵਿਰੁੱਧ ਦਰਜ ਹੋਏ ਮੁਕੱਦਮੇ ਦੀ ਜੇਕਰ ਨਿਰਪੱਖ ਤੌਰ ’ਤੇ ਘੋਖ ਪੜਤਾਲ ਕੀਤੀ ਜਾਵੇ ਤਾਂ ਇਸ ਮਾਮਲੇ ’ਚContinue Reading

ਫ਼ਿਰੋਜ਼ਪੁਰ (ਮੀਡੀਆ ਬਿਊਰੋ) ਜ਼ਿਲ੍ਹੇ ਵਿਚ ਬਾਲ ਮਜ਼ਦੂਰੀ ਖ਼ਾਤਮਾ ਸਪਤਾਹ 12 ਜੁਲਾਈ ਤੋਂ 20 ਜੁਲਾਈ (ਸਿਵਾਏ 17 ਅਤੇ 18 ਜੁਲਾਈ )ਤੱਕ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਇਸ ਸਪਤਾਹ ਦੌਰਾਨ ਖ਼ਤਰਨਾਕ ਕਿੱਤਿਆਂ ਤੇ ਪ੍ਰੋਸੈਸਿਜ ਅਤੇ ਗੈਰ ਖ਼ਤਰਨਾਕ ਕਿੱਤਿਆਂ ਤੇ ਪ੍ਰੋਸੈਸਿੰਗ ਵਿਚ ਅਚਨਚੇਤContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਵਧੀਕ ਮੁੱਖ ਸਕੱਤਰ ਮਾਲ, ਰਵਨੀਤ ਕੌਰ ਨੇ ਦੱਸਿਆ ਕਿ ਨੈਸ਼ਨਲ ਜੇਨੇਰਿਕ ਡਾਕੂਮੈਂਟ ਰਜਿਸਟ੍ਰੇਸ਼ਨ ਸਿਸਟਮ (ਐਨ.ਜੀ.ਡੀ.ਆਰ.ਐਸ.) ਅਤੇ ਇਸ ਦਾ ਡਾਟਾਬੇਸ ਐਨ.ਆਈ.ਸੀ. ਕਲਾਊਡ ਮੇਘਰਾਜ, ਨਵੀਂ ਦਿੱਲੀ ਤੋਂ ਸਟੇਟ ਡਾਟਾ ਸੈਂਟਰ, ਮੁਹਾਲੀ ਵਿੱਚ ਤਬਦੀਲ ਹੋ ਗਿਆ ਹੈ। ਇਸ ਸਬੰਧੀ ਲੋੜੀਂਦੇ ਵੇਰਵੇਆਂ ਨੂੰ ਸਾਂਝਾ ਕਰਨ ਤੋਂ ਬਾਅਦ ਸਬ ਰਜਿਸਟਰਾਰਾਂ ਅਤੇ ਹੋਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਤਲਵੰਡੀ ਸਾਬੋ ਥਰਮਲ ਪਲਾਂਟ ਦੀਆਂ ਖ਼ਰਾਬ ਪਈਆਂ ਬਿਜਲੀ ਉਤਪਾਦਨ ਇਕਾਈਆਂ ਵਿਚੋਂ ਇਕ ਯੂਨਿਟ ਦੇ ਮੁੜ ਚਾਲੂ ਹੋਣ ਕਰਕੇ ਬਿਜਲੀ ਸਪਲਾਈ ਦੀ ਸਥਿਤੀ ਵਿਚ ਥੋੜ੍ਹਾ ਸੁਧਾਰ ਹੋਣ ਦੇ ਨਾਲ ਸੂਬਾ ਸਰਕਾਰ ਨੇ ਅੱਜ ਨਿਰੰਤਰ ਬਿਜਲੀ ਦੀ ਵਰਤੋਂ ਵਾਲੇ ਖਪਤਕਾਰਾਂ ਨੂੰ ਛੱਡ ਕੇ ਉਦਯੋਗਿਕ ਖਪਤਕਾਰਾਂ ਤੇ ਲਗਾਈਆਂ ਗਈਆਂ ਲਗਭਗContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪਿਛਲੇ ਸੱਤ ਮਹੀਨਿਆਂ ਤੋਂ ਲਗਾਤਾਰ ਦਿੱਲੀ ਵਿਖੇ ਚੱਲ ਰਹੇ ਦਿੱਲੀ ਅੰਦੋਲਨ ਵਿਚ ਸਰਗਰਮ ਰਹੇ ਪਿੰਡ ਝੰਡੂਕੇ ਦੇ ਮਜ਼ਦੂਰ ਬਿੱਕਰ ਸਿੰਘ (45) ਪੁੱਤਰ ਕਰਨੈਲ ਸਿੰਘ ਦੀ ਦਿੱਲੀ ਤੋਂ ਘਰ ਪਰਤਦਿਆਂ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਸਿਟ ਵੱਲੋਂ ਸਥਾਨਕ ਮਾਨਯੋਗ ਅਦਾਲਤ ਵਿੱਚ ਕੀਤੀ ਗਈ ਮੰਗ ਅਨੁਸਾਰ ਸਾਬਕਾ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਦਾ ਨਾਰਕੋ ਟੈਸਟ ਕਰਨ ਲਈ ਸਥਾਨਕ ਮਾਨਯੋਗ ਜੇ.ਐੱਮ.ਆਈ.ਸੀ ਦੀ ਅਦਾਲਤ ਵੱਲੋਂ ਦੇਸ਼ ਦੀ ਸਰਵ ਉੱਚ ਅਦਾਲਤ ਦੀਆਂ ਗਾਈਡ ਲਾਈਨਾਂ ਅਨੁਸਾਰ ਇਨ੍ਹਾਂ ਦਾ ਨਾਰਕੋ ਟੈਸਟ ਕਰਵਾਉਣ ਲਈContinue Reading