ਪੰਜਾਬ ਸਰਕਾਰ ਨੇ PAU ਵਿੱਚ VC ਦੀ ਨਿਯੁਕਤੀ ਲਈ ਇਸ਼ਤਿਹਾਰ ਪ੍ਰਕਾਸ਼ਿਤ ਕੀਤਾ
ਲੁਧਿਆਣਾ, ਮੀਡੀਆ ਬਿਊਰੋ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 9 ਮਹੀਨਿਆਂ ਤੋਂ ਖਾਲੀ ਪਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਅਹੁਦੇ ਨੂੰ ਭਰਨ ਦੀ ਪ੍ਰਕਿਰਿਆ ਮੁੜ ਸ਼ੁਰੂ ਹੋ ਗਈ ਹੈ। ਸਰਕਾਰ ਵੱਲੋਂ ਵੀ.ਸੀ ਦੇ ਅਹੁਦੇ ਲਈ ਪੱਕੇ ਤੌਰ ‘ਤੇ ਨਵੀਆਂ ਅਰਜ਼ੀਆਂ ਮੰਗੀਆਂ ਜਾਂਦੀਆਂ ਹਨ, ਤਾਂContinue Reading






























