Punjab (Page 230)

ਚੰਡੀਗੜ੍ਹ (ਮੀਡੀਆ ਬਿਊਰੋ) ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਅਜੇ ਤਿਵਾੜੀ ਐਗਜੀਕਿਊਟਿਵ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਜੀ ਦੀ ਰਹਿਨੁਮਾਈ ਹੇਠ ਸ਼੍ਰੀ ਕਿਸ਼ੋਰ ਕੁਮਾਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਮਿਤੀ 10 ਜੁਲਾਈ 2021 ਨੂੰ ਕੌਮੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਛੇਵੇ ਤਨਖਾਹ ਕਮਿਸਨ ਦੀ ਸਿਫਾਰਸ਼ ਤੋ ਬਾਅਦ ਕੈਪਟਨ ਸਰਕਾਰ ਨੇ ਸਿਹਤ ਵਿਭਾਗ ਦੇ ਮੁਲਾਜਮਾ ਸਟਾਫ ਨਰਸ,  ਮਲਟੀਪਰਪਜ਼ ਹੈਲਥ ਵਰਕਰ ਮੇਲ ਫੀਮੇਲ, ਲੈਬਾਰਟਰੀ ਟੈਕਨੀਸ਼ੀਅਨ ਅਤੇ ਕਲਾਸ ਫੋਰ  ਦੀਆ ਤਨਖਾਹਾ ਅਤੇ ਭੱਤਿਆ ਤੇ ਵੱਡੀ ਪੱਧਰ ਤੇ ਖੋਰਾ ਲਾਇਆ ਹੈ ਇਸ ਦੇ ਖਿਲਾਫ ਮੁਲਾਜਮਾ ਵਿੱਚ ਵੱਡੇ ਪੱਧਰ ਤੇ ਰੋਸ ਪੈਦਾContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇੱਥੇ ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮਾਂ ਨੇ ਹਰਚਰਨ ਸਿੰਘ ਦੀ ਅਗਵਾਈ ਹੇਠਾਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨਾਲ ਮੁਲਾਕਾਤ ਕਰਦਿਆਂ ਆਪਣੀਆਂ ਹੱਕੀਂ ਮੰਗਾਂ ਸਬੰਧੀ ਜਾਣੂੰ ਕਰਵਾਇਆ। ਇਸ ਮੌਕੇ ਮੁੱਖ ਮੰਤਰੀ ਦੇ ਨਾਂਅ ਵਿਧਾਇਕ ਕੋਟਲੀ ਨੂੰ ਮੰਗ-ਪੱਤਰ ਵੀ ਸੌਂਪਿਆ ਗਿਆ। ਮੁਲਾਜ਼ਮਾਂ ਨੇ ਕਿਹਾ ਕਿ ਆਈਐਮਸੀ ਦੁਆਰਾ 350Continue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਕਿਸਾਨਾਂ ਵੱਲੋਂ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ ਨੇ ਕਿਹਾContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) –ਅੱਜ ਖੰਨਾ ਜ਼ਿਲ੍ਹਾ ਪੁਲਿਸ ਨੇ ਕੇ. ਐਲ. ਐਫ਼. ਆਰਗੇਨਾਈਜੇਸ਼ਨ ਵੱਲੋਂ ਚਲਾਏ ਜਾ ਰਹੇ ‘ਟਾਰਗੇਟ ਕਿÇਲੰਗ’ ਗੈਂਗ ਦਾ ਪਰਦਾਫਾਸ਼ ਕਰਕੇ ਵੱਡੀ ਸਫ਼ਲਤਾ ਹਾਸਲ  ਕਰਨ ਦਾ ਦਾਅਵਾ ਕੀਤਾ ਹੈ।  ਇਸ ਸਬੰਧੀ ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੁਲਿਸ ਜ਼ਿਲ੍ਹਾ ਖੰਨਾ ਦੇ ਐਸ. ਐਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲContinue Reading

 ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇੱਥੇ ਸੀਪੀਆਈ ਐਮ ਖੰਨਾ-ਪਾਇਲ ਅਤੇ ਸਮਰਾਲਾ ਤਹਿਸੀਲ ਦੇ ਆਗੂਆਂ ਨੇ ਪਾਵਰਕਾਮ ਡਵੀਜਨ ਖੰਨਾ ਦੇ ਐਕਸੀਅਨ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਦਿੱਤੇ ਮੰਗ ਪੱਤਰ ਵਿਚ ਖੇਤੀ ਸੈਕਟਰ ਲਈ 08 ਘੰਟੇ ਰੈਗੂਲਰ ਅਤੇ ਘਰੇਲੂ ਸੈਕਟਲ ਲਈ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਮੰਗContinue Reading

ਫਿਰੋਜ਼ਪੁਰ (ਮੀਡੀਆ ਬਿਊਰੋ) : ਇਲਾਕੇ ਅੰਦਰ ਪਿਛਲੇ ਕਾਫੀ ਦਿਨਾਂ ਤੋਂ ਝੋਨੇ ਦੀ ਫਸਲ ਨੂੰ ਆ ਰਹੀ ਪਾਣੀ ਦੀ ਕਿੱਲਤ ਨੂੰ ਲੈ ਕੇ ਮੋਟਰਾਂ ਦੀ ਬਿਜਲੀ ਪ੍ਰਤੀ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਪਿਛਲੇ 24 ਘੰਟਿਆਂ ਤੋਂ ਲੈ ਕੇ ਘਰਾਂ ਦੀ ਲਾਈਟ ਵੀ ਬਿਲਕੁਲ ਗੁੱਲ ਹੋ ਚੁੱਕੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਅਰੰਭਿਆ ਸੰਘਰਸ਼ 279ਵੇਂ ਦਿਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਲਗਾਤਾਰ ਜਾਰੀ ਹੈ। ਇਸ ਮੌਕੇ ਦਲਜੀਤ ਸਿੰਘ ਸਵੈਚ, ਹਰਮਿੰਦਰ ਸਿੰਘ ਅਤੇContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਵੱਲੋਂ ਅੱਜ ਪਹਿਲੀ ਐਂਗਲੋ-ਸਿੱਖ ਜੰਗ ਤੋਂ ਬਾਅਦ ਪੰਜਾਬ ਵਿਚ ਬ੍ਰਿਟਿਸ਼ ਵਿਰੋਧੀ ਲਹਿਰ ਦੀ ਅਗਵਾਈ ਕਰਨ ਵਾਲੇ ਮਹਾਨ ਸਿੱਖ ਇਨਕਲਾਬੀ ਬਾਬਾ ਮਹਾਰਾਜ ਸਿੰਘ ਜੀ ਨੂੰ ਅਥਾਹ ਸ਼ਰਧਾਂਜਲੀ ਭੇਟ ਕੀਤੀ ਅਤੇ ਲੋਕਾਂ ਨੂੰ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਲਈContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਸੂਬੇ ਵਿੱਚ ਕੋਵਿਡ ਟੀਕਾਕਰਨ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਰਾਜ ਸਰਕਾਰ ਵੱਲੋਂ ਜਲਦ ਹੀ ਪੰਜਾਬ ਦੇ ਕਾਲਜਾਂ ਦੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਦਿਆਰਥੀਆਂ ਸਮੇਤ ਪ੍ਰਸ਼ਾਸਕੀ ਅਤੇ ਅਕਾਦਮਿਕ ਸਟਾਫ਼ ਦੇ ਟੀਕਾਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਆਰੰਭੀ ਜਾਵੇਗੀ। ਇਸ ਮੰਤਵ ਲਈ ਕਾਲਜਾਂ ਵਿੱਚ ਵਿਸ਼ੇਸ਼ ਕੈਂਪContinue Reading