Punjab (Page 232)

ਖੰਨਾ (ਪਰਮਜੀਤ ਸਿੰਘ ਧੀਮਾਨ) – ਇਥੋਂ ਦੀਆਂ ਸੱਤ ਵਿੱਦਿਅਕ ਸੰਸਥਾਵਾਂ ਚਲਾਉਣ ਵਾਲੀ ਏ.ਐਸ ਮੈਨੇਜਮੈਂਟ ਦੀ ਬਜਟ ਮੀਟਿੰਗ ਵਿਚ ਭਾਰੀ ਹੰਗਾਮਾ ਹੋਇਆ। ਪਿਛਲੇ ਕਈ ਦਿਨਾਂ ਤੋਂ ਸੱਤਾਧਾਰੀ ਕਾਂਗਰਸ ਪੈਨਲ ਤੇ ਵਿਰੋਧੀ ਭਾਜਪਾ ਪੈਨਲ ਦੀ ਤਕਰਾਰ ਅੱਜ ਝੜਪ ਵਿਚ ਬਦਲ ਗਈ ਤੇ ਬੈਠਕ ਦਾ ਬਾਈਕਾਟ ਕਰਦਿਆਂ ਵਿਰੋਧੀ ਪੱਖ ਦੇ 9 ਮੈਬਰਾਂ ਨੇContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਕਸ਼ਮੀਰਾ ਸਿੰਘ ਮਾਜਰਾ, ਹਰਜਿੰਦਰ ਸਿੰਘ ਰਤਨਹੇੜੀ, ਅਮਨਦੀਪContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਪਿਛਲੇ ਲੰਬੇੇ ਸਮੇਂ ਤੋਂ ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹੁਣ ਸੂਬਾ ਸਰਕਾਰ ਨੇ ਵੀ ਪ੍ਰੇਸ਼ਾਨ ਕਰਨਾ ਅਰੰਭ ਕਰ ਦਿੱਤਾ ਹੈ। ਕੈਪਟਨ ਸਰਕਾਰ ਵੱਲੋਂ ਕਿਸਾਨਾਂ ਨੇ ਝੋਨੇ ਦੇ ਸੀਜ਼ਨ ਦੌਰਾਨ 8 ਘੰਟੇ ਨਿਰਵਿਘਨ ਬਿਜਲੀ ਸਪਲਾਈContinue Reading

ਨਵੀਂ ਦਿੱਲੀ/ਚੰਡੀਗੜ੍ਹ(ਮੀਡੀਆ ਬਿਊਰੋ): ਕਾਂਗਰਸ ਦੇ ਕਲੇਸ਼ ਦਰਮਿਆਨ ਹਾਈਕਮਾਨ ਦੀ ਬਰੂਹੇ ਪੁੱਜੇ ਨਵਜੋਤ ਸਿੱਧੂ ਵਲੋਂ ਅੱਜ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਦੀ ਜਾਣਕਾਰੀ ਨਵਜੋਤ ਸਿੱਧੂ ਵਲੋਂ ਸੋਸ਼ਲ ਮੀਡੀਆ ‘ਤੇ ਦਿੱਤੀ ਗਈ ਹੈ। ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਪ੍ਰਿਯੰਕਾ ਗਾਂਧੀ ਨਾਲ ਇਕ ਤਸਵੀਰ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੀContinue Reading

ਚੰਡੀਗੜ੍ਹ(ਮੀਡੀਆ ਬਿਊਰੋ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਸਾਰੇ ਖਪਤਕਾਰਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ 300 ਯੂਨਿਟ ਤਕ ਮੁਫ਼ਤ ਬਿਜਲੀ ਦੇਣ ਦੇ ਐਲਾਨ ‘ਤੇ ਕੁਝ ਘੰਟੇ ਵੀ ਨਹੀਂ ਟਿਕੀ। ਉਨ੍ਹਾਂ ਦੇ ਇਸ ਐਲ਼ਾਨ ‘ਤੇ ਵਿਰੋਧੀ ਪਾਰਟੀਆਂ ਵੱਲੋਂ ਬੋਲੇ ਹੱਲੇ ਤੋਂ ਬਾਅਦ ਉਨ੍ਹਾਂ ਨੇ ਸ਼ਾਮ ਨੂੰContinue Reading

ਚੰਡੀਗੜ੍ਹ(ਮੀਡੀਆ ਬਿਊਰੋ) ਪੰਜਾਬ ਦੇ ਮਾਈਨਿੰਗ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਬਿਆਸ ਦਰਿਆ ਦੀ ਜਿਸ ਜਗ੍ਹਾਂ ਦਾ ਦੌਰਾ ਕਰਕੇ ਸੁਖਬੀਰ ਸਿੰਘ ਬਾਦਲ ਵੱਲੋਂ ਨਾਜਾਇਜ਼ ਮਾਈਨਿੰਗ ਦਾ ਰੌਲਾ ਪਾ ਕੇ ਸਿਆਸੀ ਸ਼ੋਹਰਤ ਹਾਸਲ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਉਹ ਸਾਈਟ ਪੂਰੀ ਤਰ੍ਹਾਂ ਨਾਲ ਲੀਗਲ ਹੈ। ਇਸ ਸਬੰਧੀ ਮਾਈਨਿੰਗ ਵਿਭਾਗContinue Reading

ਚੰਡੀਗੜ੍ਹ(ਮੀਡੀਆ ਬਿਊਰੋ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਦੇ ਪਹਿਲੇ ਪੜਾਅ ਤਹਿਤ 50 ਪਿੰਡਾਂ ਲਈ ਸੂਬੇ ਦੀ ਹਿੱਸੇਦਾਰੀ ਦੇ 10.50 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਜਾਣ। ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਕੰਮਕਾਜ ਦੀ ਸਮੀਖਿਆContinue Reading

ਚੰਡੀਗੜ੍ਹ(ਮੀਡੀਆ ਬਿਊਰੋ) ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਹੁਣ ਲੋਕਾਂ ਦੀਆਂ ਉਂਗਲਾਂ ‘ਤੇ ਹੋਵੇਗਾ। ਇਸ ਲਈ ਸਿਰਫ ਬੇਸਹਾਰਾ ਪਸ਼ੂ ਦੀ ਤਸਵੀਰ ਈ-ਪੋਰਟਲ ‘ਤੇ ਅਪਲੋਡ ਕਰਨੀ ਪਵੇਗੀ ਅਤੇ ਇਸ ਬਾਅਦ ਸਬੰਧਤ ਇਨਫੋਰਸਮੈਂਟ ਅਮਲਾ ਅਜਿਹੇ ਪਸ਼ੂਆਂ ਨੂੰ ਸੂਬੇ ਵਿੱਚ ਬਣਾਏ ਗਏ ਕੈਂਟਲ ਪਾਊਂਡਜ਼ ਵਿੱਚ ਪਹੁੰਚਾਏਗਾ। ਇਹ ਸਹੂਲਤ 24 ਘੰਟੇ ਉਪਲੱਬਧ ਹੋਵੇਗੀ, ਜੋContinue Reading

ਚੰਡੀਗੜ੍ਹ(ਮੀਡੀਆ ਬਿਊਰੋ)- ਤਨਖਾਹ ਕਮਿਸ਼ਨ ਪੰਜਾਬ ਦੀ ਰਿਪੋਰਟ ਤੇ ਪ੍ਰਤੀਕਰਮ ਦਿੰਦੇ ਹੋਏ ਪੰਜਾਬ ਐਜੂਕੇਸ਼ਨ ਸਰਵਿਸ ਆਫ਼ੀਸਰਜ਼ ਐਸੋਸੀਏਸ਼ਨ ਦੇ ਸਰਪ੍ਰਸਤ ਬ੍ਰਿਜਮੋਹਨ ਸਿੰਘ ਬੇਦੀ, ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਡਿਪਟੀ ਡੀ.ਈ.ੳ.(ਐ.ਸਿ.) ਫਿਰੋਜਪੂਰ, ਜਨਰਲ ਸਕੱਤਰ ਸ਼ੀ੍ਰਮਤੀ ਅਨੀਤਾ ਅਰੋੜਾ ਪ੍ਰਿੰਸੀਪਲ ਸ.ਕੰ.ਸ.ਸ. ਸ਼ਕੂਲ ਫਤਿਹਗੜ ਚੂੜੀਆਂ (ਗੁਰਦਾਸਪੁਰ) ਅਤੇ ਹੋਰ ਅਹੁੱਦੇਦਰਾ ਨੇੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 01.01.2006 ਤੋਂContinue Reading

ਚੰਡੀਗੜ (ਮੀਡੀਆ ਬਿਊਰੋ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ 128 ਮੈਡੀਕਲ ਮਾਹਿਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਵੱਖ ਵੱਖ ਸ਼੍ਰੇਣੀਆਂ ਅਧੀਨ ਲਗਭਗ 11,500 ਅਸਾਮੀਆਂContinue Reading