Punjab (Page 234)

ਚੰਡੀਗੜ੍ਹ (ਮੀਡੀਆ ਬਿਊਰੋ)- ਕੋਵਿਡ ਦੀ ਸੰਭਾਵੀ ਤੀਜੀ ਲਹਿਰ ਦੇ ਹਮਲੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਵੀਰਵਾਰ ਨੂੰ ਟੀਕਾ ਲਵਾਉਣ ਤੋਂ ਖੁੰਝ ਗਏ ਸਿਹਤ ਸੰਭਾਲ ਕਾਮਿਆਂ ਅਤੇ ਉਨਾਂ ਦੇ ਪਰਿਵਾਰਾਂ ਦਾ ਤੁਰੰਤ ਟੀਕਾਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਹਨਾਂ ਰਾਜContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ‘ਸਿੱਟ’ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕਰਨ ਬਾਰੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੀ ਸਹੀ ਜਾਂਚ ਲਈ ਪ੍ਰਕਾਸ਼ ਸਿੰਘContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਦੋ ਕਰੋੜਪਤੀ ਵਿਧਾਇਕਾਂ ਦੇ ਘਰ ਪੁੱਜੇ ਸਿਆਸੀ ‘ਤਰਸ’ ਰੁਜ਼ਗਾਰ ਨੇ ਸੂਬੇ ਦੇ ਘਰ-ਘਰ ਵਿਚੋਂ ਉੱਠ ਰਹੇ ਅਸਲ ਹੱਕਦਾਰਾਂ ਦੀ ਆਵਾਜ਼ ਨੇ ਮੋਤੀਆਂ ਵਾਲੀ ਸਰਕਾਰ ਨੂੰ ਜਨਤਕ ਕਟਹਿਰੇ ‘ਚ ਲਿਆ ਖੜ੍ਹਾ ਕਰ ਦਿੱਤਾ ਹੈ| ਨਿਗੂਣੀ ਤਨਖ਼ਾਹ ਕਰਕੇ ਬੀਤੀ 21 ਅਪੈ੍ਰਲ ਨੂੰ ਖ਼ੁਦਕੁਸ਼ੀ ਕਰ ਗਏ ਠੇਕਾ ਆਧਾਰਤ ਐੱਸ. ਟੀ.Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਕਾਂਗਰਸ ਵੱਲੋਂ ਸੱਤਾ ਵਿਚ ਆਉਣ ਸਮੇਂ ਜੋ ਵਾਅਦੇ ਕੀਤੇ ਗਏ ਸਨ ਉਹ ਬਹੁਤ ਵੱਡੇ ਸਨ ਤੇ ਜੋ ਵਾਅਦੇ ਅੱਜ ਕੀਤੇ ਜਾ ਰਹੇ ਹਨ ਉਹ ਵੀ ਵੱਡੇ ਹਨ ਅਤੇ ਜੋ ਕਿਹਾ ਜਾ ਰਿਹਾ ਹੈ ਕਿ 4 ਸਾਲਾਂ ਦੋਰਾਨ ਵਾਅਦੇ ਪੂਰੇ ਕੀਤੇ ਹਨ ਉਹ ਵੀ ਵੱਡੇ ਹਨ। ਇਹ ਸਾਰੀਆContinue Reading

ਫਿਰੋਜ਼ਪੁਰ (ਮੀਡੀਆ ਬਿਊਰੋ) ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਫਿਰੋਜ਼ਪੁਰ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ, ਸਿਖਲਾਈ, ਫਿਰੋਜਪੁਰ ਵੱਲੋਂ ਸੰਕਲਪ ਸਕੀਮ ਅਧੀਨ ਪਹਿਲੇ ਗੇੜ ਦੌਰਾਨ ਲੋੜਵੰਦ ਨੌਜਵਾਨ ਲੜਕੇ ਲੜਕੀਆਂ ਨੂੰ ਸਵੈ-ਰੋਜ਼ਗਾਰ ਦੇ ਮੰਤਵ ਨਾਲ 100 ਦੇ ਕਰੀਬ ਮੁਫਤ ਸਿਲਾਈ ਮਸ਼ੀਨਾਂ, ਇਲੈਕਟ੍ਰੀਸ਼ਨContinue Reading

ਪਟਿਆਲਾ (ਮੀਡੀਆ ਬਿਊਰੋ)- ਪੰਜਾਬ ਦੇ ਕਾਨੂੰਨਗੋ ਅਤੇ ਪਟਵਾਰੀਆਂ ਵੱਲੋਂ ਵਾਧੂ ਚਾਰਜ ਛੱਡ ਦੇਣ ਨਾਲ ਪੰਜਾਬ ਦੇ 8000 ਪਿੰਡਾਂ ਵਿੱਚ ਮਾਲ ਵਿਭਾਗ ਦਾ ਕੰਮ ਲਗਭਗ ਠੱਪ ਹੋ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਹੁਣ ਫਰਦਾਂ ਲੈਣ ਜਾਂ ਰਜਿਸਟਰੀਆਂ ਦੇ ਇੰਤਕਾਲ ਆਦਿ ਕਰਵਾਉਣ ’ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਟਿਆਲਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਕੈਬਨਿਟ ਵੱਲੋਂ ਪ੍ਰਵਾਨ ਕੀਤੇ 6ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਪੰਜਾਬ ਭਰ ਦੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮਾਂ ਵੱਲੋਂ ਮੰਤਰੀ ਮੰਡਲ ਪ੍ਰਵਾਨ ਕੀਤੇ ਤਨਖਾਹ ਕਮਿਸ਼ਨ ਨੂੰ ਮੁੱਢੋਂ ਨਿਕਾਰ ਦਿੱਤਾ ਹੈ। ਇਸ ਦੇ ਵਿਰੋਧ ’ਚ ਅੱਜ ਦੂਜੇ ਦਿਨ ਪੰਜਾਬ ਸਿਵਲ ਸਕੱਤਰੇਤ-2 , ਚੰਡੀਗੜ੍ਹContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਨੂੰ ਤਲਬ ਕਰਨ ਬਾਰੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡContinue Reading

ਪਟਿਆਲਾ(ਮੀਡੀਆ ਬਿਊਰੋ)- ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਬੇਰੁਜ਼ਾਗਰ ਈ ਟੀ ਟੀ ਟੈਟ ਪਾਸ ਅਧਿਆਪਕਾਂ ਦੀ ਅੱਜ ਪਟਿਆਲਾ ਵਿੱਚ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਹੋਈ। ਪਟਿਆਲਾ ਦੇ ਸਰਕਟ ਹਾਊਸ ਵਿੱਚ ਹੋਈ ਮੀਟਿੰਗ ’ਚ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ, ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਪਟਿਆਲਾ ਪ੍ਰਸ਼ਾਸਨ ਦੇ ਅਧਿਕਾਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ – ‘ਬਸੇਰਾ’ ਤਹਿਤ ਅੰਮ੍ਰਿਤਸਰ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਦੋ ਥਾਵਾਂ ‘ਤੇ ਝੁੱਗੀਆਂ-ਝੌਂਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਇਥੇ ਬਸੇਰਾ ਸਕੀਮ ਅਧੀਨ ਮੁੱਖ ਸਕੱਤਰ ਸ੍ਰੀਮਤੀContinue Reading