Punjab (Page 237)

ਚੰਡੀਗੜ੍ਹ (ਮੀਡੀਆ ਬਿਊਰੋ) ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸ਼ਨਿਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜੂਰੀ ਤੋਂ ਬਾਅਦ ਸੂਬਾ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਕੂਲContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜੱਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਅਰੰਭਿਆ ਸੰਘਰਸ਼ 262ਵੇਂ ਦਿਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਲਗਾਤਾਰ ਜਾਰੀ ਹੈ। ਇਸ ਮੌਕੇ ਹਰਜਿੰਦਰ ਸਿੰਘ ਰਤਨਹੇੜੀ ਅਤੇ ਅਮਨਦੀਪ ਵਰਮਾContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਕੋਵਿਡ-19 ਮਹਾਂਮਾਰੀ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਕਲੀਨੀਕਲ ਅਸਾਮੀਆਂ ’ਤੇ ਕੰਮ ਕਰ ਰਹੇ ਮੈਡੀਸਨ, ਅਨੈਸਥੀਸੀਆ ਅਤੇ ਟੀ.ਬੀ. ਤੇ ਚੈਸਟ ਦੇ ਸਪੈਸ਼ਲਿਸਟ ਡਾਕਟਰਾਂ ਨੂੰ 58 ਸਾਲ ਦੀ ਉਮਰ ’ਤੇ ਸੇਵਾ ਮੁਕਤੀ ਹੋਣ ਤੋਂ ਬਾਅਦ ਵੀ 31 ਮਾਰਚ 2022 ਤੱਕ ਆਪਣੀਆਂ ਸੇਵਾਵਾਂ ਜਾਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟਿ੍ਰਕ ਵਜ਼ੀਫਾ ਸਕੀਮ ਦੇ ਵਰੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਸੂਬੇ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸਿਹਤ ਵਿਭਾਗ ਦੇ ਯਤਨਾਂ ਸਦਕਾ ਪੰਜਾਬ ਦੇ ਿਗ ਅਨੁਪਾਤ (ਜਨਮ ਸਮੇਂ) ਵਿੱਚ ਜ਼ਿਕਰਯੋਗ ਸੁਧਾਰ ਹੋਇਆ ਹੈ । ਸਾਲ 2019 ਵਿੱਚ ਇਹ ਅੰਕੜਾ 909 ਸੀ ਜੋ ਕਿ 2020 ਵਿੱਚ ਵਧ ਕੇ 922 ਤੱਕ ਪਹੁੰਚ ਗਿਆ । ਸਟੇਟ ਐਪ੍ਰੋਪਰੀਏਟ ਅਥਾਰਟੀ ਨੂੰ ਸਹਾਇਤਾ ਅਤੇ ਸਲਾਹ ਦੇਣ ਅਤੇ ਗਰਭ ਧਾਰਨ ਕਰਨContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਬਹੁਤੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਨ ਦਾ ਫੈਸਲਾ ਕੀਤਾ। ਇਨਾਂ ਨੂੰ ਪਹਿਲੀ ਜੁਲਾਈ 2021 ਤੋਂ ਲਾਗੂ ਕਰਨ ਅਤੇ ਪਹਿਲੀ ਜਨਵਰੀ 2016 ਤੋਂ ਅਮਲ ਵਿੱਚ ਲਿਆਉਣ ਦਾ ਵੀ ਫੈਸਲਾ ਕੀਤਾ। ਇਸ ਨਾਲ ਸੂਬੇ ਦੇContinue Reading

ਚੰਡੀਗੜ੍ਹ,(ਮੀਡੀਆ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਸੂਬਾ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਇਕ ਹੈਕਟੇਅਰ ਤੱਕ ਦੇ ਜੰਗਲੀ ਖੇਤਰ ਨੂੰ ਪ੍ਰਭਾਵਿਤ ਕਰਨ ਵਾਲੇ ਪ੍ਰਾਜੈਕਟਾਂ ਵਿੱਚ ਕੰਪਨਸੇਟਰੀ ਅਫਾਰਸਟੇਸ਼ਨ (ਇਵਜਾਨੇ ਵਜੋਂ ਹੋਰ ਬੂਟੇ ਲਾਉਣਾ) ਸਬੰਧੀ ਇਕ ਵਿਆਪਕ ਨੀਤੀ ਨੂੰ ਪ੍ਰਵਾਨਗੀ ਦਿੱਤੀ ਹੈ। ਇਹContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਰੋਪੜ ਪੁਲਿਸ ਨੇ ਅੱਜ 6 ਵਿਅਕਤੀਆਂ ਦੀ ਗਿ੍ਰਫ਼ਤਾਰੀ ਨਾਲ ਜਾਅਲੀ ਰੈਮਡੇਸਿਵਿਰ ਬਣਾਉਣ ਵਾਲੇ ਕਰੋੜਾਂ ਰੁਪਏ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਜਿਸ ਵਿੱਚ ਗਿਰੋਹ ਦਾ ਸਰਗਨਾ ਵੀ ਸ਼ਾਮਲ ਹੈ ਜੋ ਕੋਵਿਡ-19 ਦੇ ਗੰਭੀਰ ਮਰੀਜ਼ਾਂ ਦੇ ਇਲਾਜ ਲਈ ਵਰਤੀ ਜਾਣ ਵਾਲੀ ਐਂਟੀ-ਵਾਇਰਲ ਡਰੱਗ ਨੂੰ ਜਾਅਲੀ ਤੌਰ ’ਤੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਸਕੱਤਰ ਵਲੋਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ; 30 ਜੂਨ ਤੱਕ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਡਿਪਟੀ ਕਮਿਸ਼ਨਰਾਂ ਨੂੰ ਨਿਜੀ ਤੌਰ ਤੇ ਕੰਮਾਂ ਦੀ ਨਿਗਰਾਨੀ ਕਰਨ ਲਈ ਕਿਹਾ ਚੰਡੀਗੜ੍ਹ, 18 ਜੂਨ: ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਸੂਬੇ ਦੇ ਜਲ ਸਰੋਤ ਵਿਭਾਗ ਅਤੇ ਸਮੂਹContinue Reading

ਫਿਰੋਜ਼ਪੁਰ (ਮੀਡੀਆ ਬਿਊਰੋ): ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਾਰੇ ਯੋਗ ਵਿਅਕਤੀਆਂ ਦਾ ਟੀਕਾਕਰਨ ਲਗਾਤਾਰ ਜਾਰੀ ਹੈ। ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਕੋਵਿਡ ਟੀਕਾਕਰਨ ਬਹੁਤ ਜਰੂਰੀ ਹੈ। ਇਹ ਪ੍ਰਗਟਾਵਾ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ:ਰਾਜਿੰਦਰ ਰਾਜ ਨੇ ਸਿਹਤ ਵਿਭਾਗ ਫਿਰੋਜ਼ਪੁਰ ਦੇ ਉੱਚ ਸਿਹਤ ਅਧਿਕਾਰੀਆਂ ਨਾਲ ਇੱਕ ਵਰਚੂਅਲ ਮੀਟਿੰਗ ਦੌਰਾਨ ਕੀਤਾ। ਉਹਨਾਂ ਜਿਲਾContinue Reading