ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਹੋਰ 22.91 ਕਰੋੜ ਰੁਪਏ ਕੀਤੇ ਜਾਰੀ: ਵਿਜੈ ਇੰਦਰ ਸਿੰਗਲਾ
ਚੰਡੀਗੜ੍ਹ (ਮੀਡੀਆ ਬਿਊਰੋ): ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸਕੂਲ ਸਿੱਖਿਆ ਦੇ ਖੇਤਰ ਵਿੱਚ ਸਰਬਪੱਖੀ ਸੁਧਾਰ ਲਈ ਨਿਰੰਤਰ ਕੰਮ ਕਰ ਰਹੀ ਹੈ ਅਤੇ ਹੋਰ ਸੁਧਾਰਾਂ ਤੇ ਨਵੀਆਂ ਪਹਿਲਕਦਮੀਆਂ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਬੁਨਿਆਦੀ Continue Reading






























