Punjab (Page 240)

ਚੰਡੀਗੜ (ਮੀਡੀਆ ਬਿਊਰੋ): ਸੂਬੇ ਵਿੱਚ ਕੋਵਿਡ ਪਾਜ਼ੇਟਿਵਟੀ ਦਰ 2 ਫੀਸਦੀ ਤੱਕ ਡਿੱਗਣ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਬੰਦਸ਼ਾਂ ਵਿੱਚ ਛੋਟਾਂ ਦਾ ਐਲਾਨ ਕਰਦਿਆਂ ਰੈਸਟੋਰੈਂਟ ਤੇ ਹੋਰ ਖਾਣੇ ਵਾਲੀਆਂ ਥਾਵਾਂ ਦੇ ਨਾਲ ਕੱਲ ਤੋਂ 50 ਫੀਸਦੀ ਸਮਰੱਥਾ ਨਾਲ ਸਿਨੇਮਾ ਤੇ ਜਿੰਮ ਖੋਲਣ ਦਾ ਫੈਸਲਾ ਕੀਤਾ।Continue Reading

ਚੰਡੀਗੜ(ਮੀਡੀਆ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਸਿਹਤ ਅਧਿਕਾਰੀਆਂ ਨੂੰ 21 ਜੂਨ ਤੋਂ ਸਮੂਹ ਸਕੂਲਾਂ ਅਤੇ ਕਾਲਜਾਂ ਦੇ 18-45 ਉਮਰ ਵਰਗ ਦੇ ਅਧਿਆਪਕਾਂ, ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਦਾ ਟੀਕਾਕਰਨ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸੂਬੇ ਵਿਚਲੀਆਂ ਵਿਦਿਅਕ ਸੰਸਥਾਵਾਂ ਨੂੰ ਸੁਰੱਖਿਅਤ ਢੰਗ ਨਾਲContinue Reading

ਚੰਡੀਗੜ (ਮੀਡੀਆ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰੋਜ਼ਗਾਰ ਉੱਤਪਤੀ ਸਬੰਧੀ ਪ੍ਰਮੁੱਖ ਯੋਜਨਾ “ਘਰ-ਘਰ ਰੋਜ਼ਗਾਰ” ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਾਉਣ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਖਾਲੀ ਆਸਾਮੀਆਂ ਨੂੰ ਜਲਦ ਭਰਨ ਲਈ ਸੂਬੇ ਦੇ ਸਮੂਹ ਵਿਭਾਗਾਂ ਨੂੰ ਚੱਲ ਰਹੀ ਭਰਤੀ ਮੁਹਿੰਮ ਵਿੱਚ ਤੇਜ਼ੀContinue Reading

ਚੰਡੀਗੜ(ਮੀਡੀਆ ਬਿਊਰੋ): ​ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਪਾਰਟੀਆਂ ਵੱਲੋਂ ਕੁਝ ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨ ਸਪਲਾਈ ਕਰਨ ਅਤੇ ਫਤਹਿ ਕਿੱਟਾਂ ਦੀ ਖਰੀਦ ਕਰਨ ਦੇ ਸਬੰਧ ਵਿਚ ਲਾਏ ਗਏ ਦੋਸ਼ਾਂ ਨੂੰ ਸਿਆਸੀ ਤੌਰ ਉਤੇ ਪ੍ਰੇਰਿਤ ਦੱਸਦੇ ਹੋਏ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿContinue Reading

ਚੰਡੀਗੜ(ਮੀਡੀਆ ਬਿਊਰੋ): ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਪੁਰਾਣੀ ਪੁਲਿਸ ਲਾਈਨ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਨੈਸ਼ਨਲ ਮੀਨਜ-ਕਮ-ਮੈਰਿਟ ਸਕਾਲਰਸ਼ਿਪ-2021 ਦੀ ਪ੍ਰੀਖਿਆ ਵਿਚ ਸੂਬੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ‘ਤੇ ਸਨਮਾਨਿਤ ਕੀਤਾ। ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਵਿੱਚContinue Reading

ਚੰਡੀਗੜ(ਮੀਡੀਆ ਬਿਊਰੋ): ਪੰਜਾਬ ਪੁਲਿਸ ਨੇ ਰਾਜਨੀਤਿਕ ਰਣਨੀਤੀਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਦਾ ਭੇਸ ਧਾਰਨ ਕਰਨ ਅਤੇ ਉਨਾਂ ਦੇ ਨਾਮ ਦੀ ਵਰਤੋਂ ਕਰਕੇ ਕੁਝ ਰਾਜਨੀਤਿਕ ਆਗੂਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਭੜਕਾਉਣ ਲਈ ਅਣਪਛਾਤੇ ਵਿਅਕਤੀਆਂ ਖਿਲਾਫ ਅਪਰਾਧਕ ਮਾਮਲਾ ਦਰਜ ਕੀਤਾ ਹੈ। ਪੰਜਾਬ ਪੁਲਿਸContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ ਨੂੰ SIT ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਇਹ ਕੇਸ 2015 ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਸ ਦੇ ਵਿਰੋਧ ਵਿਚ ਬੈਠੇ ਪ੍ਰਦਰਸ਼ਨਕਾਰੀਆਂ ‘ਤੇ ਫਾਇਰਿੰਗ ਨਾਲ ਸਬੰਧਤ ਹੈ। ਪੰਜਾਬ-ਹਰਿਆਣਾ ਹਾਈContinue Reading

ਫਿਰੋਜ਼ਪੁਰ (ਮੀਡੀਆ ਬਿਊਰੋ): ਬੀਐੱਸਐੱਫ ਸੈਕਟਰ ਫਿਰੋਜ਼ਪੁਰ ਵੱਲੋਂ ਮਿਸ਼ਨ ਫਿੱਟ ਇੰਡੀਆ ਦੇ ਅੰਤਰਗਤ 14 ਕਿਲੋਮੀਟਰ ਦੀ ਦੌੜ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਬੀਐੱਸਐੱਫ ਵੱਲੋਂ ਹਰੇਕ ਯੂਨਿਟ ਦੇ 14 ਕਰਮਚਾਰੀਆਂ ਨੇ ਹਿੱਸਾ ਲਿਆ ਅਤੇ ਇਸ ਦੌੜ ਦਾ 14 ਬਟਾਲੀਅਨ ਦੇ ਬਾਹਰ ਜਾਣ ਵਾਲੇ ਜਵਾਨਾਂ ਨੂੰ ਵਧਾਈ ਦੇਣ ਨੂੰ ਵੀ ਸਮਰਪਿਤ ਕੀਤਾContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) – ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਵਲੋਂ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਇਸ ਸਬੰਧ ‘ਚ ਜਦੋਂ ਜਗਬਾਣੀ ਦੇ ਪੱਤਰਕਾਰ ਨੇ ਅਨਿਲ ਜੋਸ਼ੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਕੋਈ ਦੋਸ਼ ਨਹੀਂ ਲਗਾਏ, ਸਗੋਂ ਜੋ ਗੱਲContinue Reading

ਜਲੰਧਰ (ਮੀਡੀਆ ਬਿਊਰੋ)- ਜਲੰਧਰ ਦੇ ਦੁਆਬਾ ਹਸਪਤਾਲ ਦੇ ਬਾਹਰ ਭਾਰੀ ਹੰਗਾਮਾ ਕੀਤਾ ਗਿਆ, ਕੁਝ ਦਿਨ ਪਹਿਲਾਂ ਇਕ ਬੱਚੇ ਦੇ ਜਨਮ ਤੋਂ ਬਾਅਦ ਵਿਆਹੁਤਾ ਔਰਤ ਨੀਲੂ ਦੀ ਮੌਤ ਹੋ ਗਈ ਸੀ, ਮਾਮਲੇ ਦੀ ਜਾਂਚ ਅੱਗੇ ਨਹੀਂ ਵਧਾਈ ਗਈ ਜਿਸ ਕਾਰਨ ਪਰਿਵਾਰਕ ਮੈਂਬਰਾਂ ਨੇ ਅੱਜ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ। ਡਾਕਟਰ ਦੀ ਗ੍ਰਿਫਤਾਰੀContinue Reading