Punjab (Page 241)

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 40.26 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਅਨੁਸਾਰ ਸਮੱਗਰ ਸਿੱਖਿਆ ਤਹਿਤ ਸਾਲ 2021-22 ਲਈ 4026 .05Continue Reading

ਚੰਡੀਗੜ੍ਹ(ਮੀਡੀਆ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਈ ਮਹੀਨੇ ਵਿੱਚ ਵੱਖ-ਵੱਖ ਤਰ੍ਹਾਂ ਦੇ ਰਿਸ਼ਵਤਖੋਰੀ ਦੇ 12 ਮਾਮਲਿਆਂ ਵਿੱਚ 18 ਸਰਕਾਰੀ ਕਰਮਚਾਰੀਆਂ ਅਤੇ 4 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਿਸ ਵਿਚ ਪੁਲਿਸ, ਮਾਈਨਿੰਗ ਅਤੇ ਸਿਹਤ ਵਿਭਾਗ ਦੇ 3-3 ਕਰਮਚਾਰੀ ਸ਼ਾਮਲ ਹਨ।Continue Reading

ਚੰਡੀਗੜ੍ਹ(ਮੀਡੀਆ ਬਿਊਰੋ) ਸ਼੍ਰੋਮਣੀ ਅਕਾਲੀ ਦਲ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਬਸਪਾ ਸੁਪ੍ਰੀਮੋ ਮਾਇਆਵਤੀ ਨੂੰ ਪੰਜਾਬ ਤੋਂ ਚੋਣ ਲੜਨ ਦਾ ਸੱਦਾ ਦਿੱਤਾ ਹੈ। ਚੰਡੀਗੜ੍ਹ ਸੈਕਟਰ- 4 ਵਿਚ ਸਰਕਾਰੀ ਰਿਹਾਇਸ਼ ‘ਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਗਠਜਸੜ ‘ਤੇ ਬੋਲਦਿਆਂ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾContinue Reading

ਤਲਵੰਡੀ ਸਾਬੋ (ਮੀਡੀਆ ਬਿਊਰੋ): ਦੁਨੀਆ ਦੇ ਕਿਸੇ ਵੀ ਕੋਨੇ ‘ਚ ਵਸਦੇ ਸਿੱਖ ਨੂੰ ਕੋਈ ਲਾਵਾਰਸ ਸਮਝਣ ਦੀ ਗਲਤੀ ਨਾ ਕਰੇ, ਪੂਰਾ ਖਾਲਸਾ ਪੰਥ ਉਸ ਦੇ ਨਾਲ ਹੈ। ਇਹ ਪ੍ਰਗਟਾਵਾ ਹਰਿਆਣਾ ਸੂਬੇ ਵਿਚ ਸਥਿਤ ਪਿੰਡ ਗੁੜਾ ਤਹਿਸੀਲ ਕਨੀਨਾ ਜ਼ਿਲ੍ਹਾ ਮਹਿੰਦਰਗੜ੍ਹ ਦਾ ਦੌਰਾ ਕਰਕੇ ਵਾਪਸ ਗੁਰਦੁਆਰਾ ਦਾਦੂ ਸਾਹਿਬ ਪੁੱਜੇ ਹਰਿਆਣਾ ਸਿੱਖ ਗੁਰਦੁਆਰਾContinue Reading

ਪਟਿਆਲਾ (ਮੀਡੀਆ ਬਿਊਰੋ): ਵੋਕੇਸ਼ਨਲ ਅਧਿਆਪਕਾਂ ਵੱਲੋਂ ਪੱਕਾ ਕਰਨ ਦੀ ਮੰਗ ਲਾਗੂ ਕਰਵਾਉਣ ਲਈ ਸਰਕਾਰ ਦੇ ਕੰਨਾਂ ਤਕ ਆਵਾਜ਼ ਪਹੁੰਚਾਉਣ ਲਈ ਸ਼ਹਿਰ ‘ਚ ਢੋਲ ਮਾਰਚ ਕੱਿਢਆ ਗਿਆ। ਉਪਰੰਤ ਫ਼ੁਹਾਰਾ ਚੌਕ ਵਿਖੇ ਧਰਨਾ ਦਿੱਤਾ ਗਿਆ। ਇਸ ਮੌਕੇ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ। ਅਧਿਆਪਕਾਂ ਨੇ ਕਿਹਾ ਕਿ ਉਹ ਪਿਛਲੇ ਲੰਮੇਂContinue Reading

ਨਵੀਂ ਦਿੱਲੀ (ਮੀਡੀਆ ਬਿਊਰੋ) ਭਾਰਤ ’ਚ ਅਮਰੀਕੀ ਦੂਤਘਰ ਜੁਲਾਈ ਅਤੇ ਅਗਸਤ ’ਚ ਵੱਧ ਤੋਂ ਵੱਧ ਸਟੂਡੈਂਟ ਵੀਜ਼ਾ ਅਰਜ਼ੀਆਂ ਦਾ ਨਿਪਟਾਰਾ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਦੀ ਯਾਤਰਾ ਨੂੰ ਸੌਖਾ ਬਣਾਉਣਾ ਉਨ੍ਹਾਂ ਦੀ ਪਹਿਲ ਹੈ। ਦੂਤਘਰ ਨੇ ਕਿਹਾ ਕਿ ਉਹ ਸੋਮਵਾਰ (14 ਜੂਨ) ਤੋਂ ਭਾਰਤੀ ਵਿਦਿਆਰਤੀਆਂ ਨੂੰ ਇੰਟਰਵਿਊContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ । ਸ੍ਰੀ ਬਹਿਲContinue Reading

ਚੰਡੀਗੜ੍ਹ(ਮੀਡੀਆ ਬਿਊਰੋ) – ਅਕਾਲੀ-ਬਸਪਾ ਗਠਜੋੜ ਨੂੰ ਮੌਕਾਪ੍ਰਸਤ ਤੇ ਬੇਮੇਲ ਗਰਦਾਨਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਗਠਜੋੜ ਵਿੱਚ ਕੋਈ ਵਿਚਾਰਧਾਰਕ ਸਾਂਝ ਨਹੀਂ ਹੈ ਸਗੋਂ ਇਹ ਸਿਰਫ਼ ਵੋਟਾਂ ਦੀ ਸਿਆਸਤ ਤੋਂ ਪ੍ਰੇਰਿਤ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਸ. ਰੰਧਾਵਾ ਨੇContinue Reading

ਭਦੌੜ(ਮੀਡੀਆ ਬਿਊਰੋ)- ਕੇਂਦਰ ਸਰਕਾਰ ਵੱਲੋਂ ਹਰ ਰੋਜ਼ ਹੀ ਤੇਲ ਕੀਮਤਾਂ ਦੇ ਭਾਅ ਅਸਮਾਨਾਂ ਨੂੰ ਚੜਾਏ ਜਾਣ ਦੇ ਰੋਸ ਵਜੋਂ ਕਾਂਗਰਸ ਪਾਰਟੀ ਦੇ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ। ਸੀਨੀਅਰ ਕਾਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀContinue Reading

ਚੰਡੀਗੜ੍ਹ(ਮੀਡੀਆ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਰਲ ਕੇ 2022 ਦੀਆਂ ਵਿਧਾਨ ਸਭਾ ਚੋਣਾਂ ਲੜਨਗੇ। ਨਵੇਂ ਬਣੇ ਸਿਆਸੀ ਗੱਠਜੋੜ ਦਾ ਐਲਾਨ ਥੋੜ੍ਹੀ ਦੇਰ ‘ਚ ਹੋ ਜਾਵੇਗਾ। ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ‘ਚ ਬਸਪਾ ਤੇ ਅਕਾਲੀ ਦਲ ਦੀ ਸਾਂਝੀ ਪ੍ਰੈੱਸ ਕਾਨਫਰੰਸ ਜਾਰੀ ਹੈ। ਸੁਖਬੀਰ ਬਾਦਲ ਨੇ ਅਕਾਲੀContinue Reading