ਕਿਸਾਨਾਂ ਵੱਲੋਂ ਆਮ ਲੋਕਾਂ ਨੂੰ ਭਰਵਾਂ ਸਹਿਯੋਗ ਦੇਣ ਦੀ ਮੰਗ
ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਇਥੋਂ ਦੇ ਰੇਲਵੇ ਸਟੇਸ਼ਨ ਤੇ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ ਨੇ ਕਿਹਾ ਕਿ ਪੰਜਾਬContinue Reading






























