ਪੰਜਾਬ ਸਰਕਾਰ ਦੇ ਆਯੁਰਵੈਦਾ ਵਿਭਾਗ ਵਿੱਚ ਉਪਵੈਦ ਦੀਆਂ 166 ਅਸਾਮੀਆਂ ਦੇ ਨਤੀਜੇ ਦੇ ਐਲਾਨ: ਰਮਨ ਬਹਿਲ
ਚੰਡੀਗੜ (ਮੀਡੀਆ ਬਿਊਰੋ): ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਨੇ ਅੱਜ ਪੰਜਾਬ ਸਰਕਾਰ ਨੂੰ ਆਯੁਰਵੈਦਾ ਵਿਭਾਗ ਵਿੱਚ ਉਪਵੈਦ ਦੀਆਂ 166 ਅਸਾਮੀਆਂ ਦੇ ਨਤੀਜੇ ਦੇ ਐਲਾਨ ਕਰਨ ਉਪਰੰਤ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਲਈ ਸਿਫਾਰਸ਼ਾਂ ਭੇਜ ਦਿੱਤੀਆਂ ਹਨ। ਇਹ ਜਾਣਕਾਰੀ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀContinue Reading






























