ਡੇਰਾ ਮੁਖੀ ਦੀ ਪੈਰੋਲ ਦਾ ਮਾਮਲਾ ਪੁੱਜਾ ਹਾਈ ਕੋਰਟ, ਅੰਸ਼ੁਲ ਛੱਤਰਪਤੀ ਨੇ ਚੀਫ ਜਸਟਿਸ ਨੂੰ ਲਿਖੀ ਚਿੱਠੀ
ਚੰਡੀਗੜ੍ਹ(ਮੀਡੀਆ ਬਿਊਰੋ): ਪੱਤਰਕਾਰ ਰਾਮਚੰਦਰ ਛੱਤਰਪਤੀ ਦੇ ਪੁੱਤਰ ਅੰਸ਼ੁਲ ਛੱਤਰਪਤੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਚਿੱਠੀ ਭੇਜ ਕੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਵੱਲੋਂ ਉੱਚ ਸਿਆਸੀ ਸਬੰਧਾਂ ਦਾ ਫ਼ਾਇਦਾ ਉਠਾ ਕੇ ਮੈਡੀਕਲ ਆਧਾਰਿਤ ਪੈਰੋਲ ਲੈਣ ‘ਤੇ ਦਖ਼ਲਅੰਦਾਜ਼ੀ ਕਰਨ ਦੀ ਮੰਗ ਕੀਤੀ ਹੈ। ਚਿੱਠੀ ‘ਚ ਦੋਸ਼ ਲਾਇਆContinue Reading






























