ਪੰਜਾਬ ਸਰਕਾਰ ਵੱਲੋਂ ਅਧਿਆਪਕ ਰਾਸ਼ਟਰੀ ਅਵਾਰਡ ਲਈ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ
ਚੰਡੀਗੜ(ਮੀਡੀਆ ਬਿਊਰੋ)- ਪੰੰਜਾਬ ਸਰਕਾਰ ਨੇ ਅਧਿਆਪਕ ਰਾਸ਼ਟਰੀ ਅਵਾਰਡ-2021 ਲਈ ਅਧਿਆਪਕਾਂ ਤੋਂ 20 ਜੂਨ 2021 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਨੂੰ http://nationalawardstoteachers.mhrd.gov.in ’ਤੇ ਰਜਿਸਟਰੇਸ਼ਨ ਕਰਨ ਲਈ ਆਖਿਆ ਹੈ। ਇਸ ਐਵਾਰਡ ਲਈ ਸਾਰੇ ਸਕੂਲ ਮੁਖੀ/ ਇੰਚਾਰਜ ਅਤੇContinue Reading






























