Punjab (Page 246)

ਚੰਡੀਗੜ੍ਹ (ਮੀਡੀਆ ਬਿਊਰੋ)– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬੱਚਿਆਂ ਦੇ ਮਾਹਿਰਾਂ ਦੇ ਗਰੁੱਪ ਦਾ ਐਲਾਨ ਕੀਤਾ ਹੈ ਜੋ ਬੱਚਿਆਂ ਦੇ ਇਲਾਜ ਲਈ ਪ੍ਰੋਟੋਕਾਲ ਤਿਆਰ ਕਰਨ ਅਤੇ ਬੱਚਿਆਂ ਦੇ ਬੈੱਡ ਵਧਾਉਣ ਤੇ ਇਲਾਜ ਸਬੰਧੀ ਕਾਰਜ ਵਿਧੀ ਲਈ ਪ੍ਰਾਈਵੇਟ ਹਸਪਤਾਲਾਂ ਨੂੰ ਸਹਿਯੋਗ ਕਰਨ ਵਾਸਤੇ ਰੂਪ-ਰੇਖਾ ਨੂੰ ਅਮਲੀਜਾਮਾ ਪਹਿਨਾਏਗਾ।Continue Reading

ਚੰਡੀਗੜ੍ਹ(ਮੀਡੀਆ ਬਿਊਰੋ)– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਨੂੰ ਹਦਾਇਤ ਕੀਤੀ ਕਿ ਪਿਛਲੇ ਕੁੱਝ ਦਿਨਾਂ ਤੋਂ ਰਾਜ ਵਿੱਚ ਧਰਨਾ ਦੇ ਰਹੇ ਵਿਰੋਧੀ ਧਿਰ ਦੇ ਆਗੂਆਂ ਤੇ ਵਰਕਰਾਂ ਖ਼ਿਲਾਫ਼ ਆਫ਼ਤ ਪ੍ਰਬੰਧਨ ਐਕਟ ਅਧੀਨ ਕੇਸ ਦਰਜ ਕੀਤੇ ਜਾਣ। ਸ਼੍ਰੋਮਣੀ ਅਕਾਲੀ ਦਲ ਅਤੇ ਆਮContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਸ਼ਾਂਤਮਈ ਸੰਘਰਸ਼ ਲਗਾਤਾਰ 251ਵੇਂ ਦਿਨ ਵੀ ਜਾਰੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ  ਨੇContinue Reading

ਖੰਨਾ (ਪਰਮਜੀਤ ਸਿੰਘ ਧੀਮਾਨ)- ਇਥੋਂ ਦੇ ਵਾਰਡ ਨੰਬਰ-26 ’ਚ ਬਣ ਰਹੇ ਭਗਤ ਪੂਰਨ ਸਿੰਘ ਕਮਿਊਨਿਟੀ ਸੈਂਟਰ ਦਾ ਨਾਂਅ ਬਦਲਕੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਨਾਂਅ ਤੇ ਰੱਖਣ ਨੂੰ ਲੈ ਕੇ ਵਿਵਾਦ ਪੈਂਦਾ ਹੋ ਗਿਆ ਹੈ। ਇਸ ਖਿਲਾਫ਼ ਅਕਾਲੀ ਦਲ ਤੇ ਭਗਤ ਪੂਰਨ ਸਿੰਘ ਦੇ ਜੱਦੀਂ ਪਿੰਡ ਰਾਜੇਵਾਲ ਦੇ ਲੋਕਾਂContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੇ ਪੈਨਸ਼ਨਰਜ਼ ਐਸੋਸ਼ੀਏਸ਼ਨ ਦੇ ਮੈਂਬਰਾਂ ਦੀ ਇੱਕਤਰਤਾ ਅੰਬੇਦਕਰ ਭਵਨ ਵਿਖੇ ਬਲਵੀਰ ਚੰਦ ਦੀ ਪ੍ਰਧਾਨਗੀ ਹੇਠਾਂ ਹੋਈ, ਜਿਸ ਵਿਚ ਪੈਨਸ਼ਨਰਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਅਮਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀ ਰਿਪ੍ਰੋਟContinue Reading

ਚੰਡੀਗੜ੍ਹ(ਮੀਡੀਆ ਬਿਊਰੋ): ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਡਰਾਮੇਬਾਜ਼ੀ ਲਈ ਉਨ੍ਹਾਂ `ਤੇ ਵਰ੍ਹਦਿਆਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦੇ ਬਾਹਰ ਆਪਣਾ ਧਰਨਾ ਲਗਾਉਣ ਜਿਨ੍ਹਾਂ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਵਿੱਚ ਅਨਲੌਕ ਪ੍ਰਕਿਰਿਆ ਸਬੰਧੀ ਦਰਜਾਵਾਰ ਪਹੁੰਚ ਅਪਣਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੁਝ ਛੋਟਾਂ ਦੇ ਨਾਲ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਉਣ ਦੇ ਆਦੇਸ਼ ਦਿੱਤੇ। ਇਨ੍ਹਾਂ ਛੋਟਾਂ ਵਿੱਚ ਸ਼ਾਮ ਛੇ ਵਜੇ ਤੱਕ ਦੁਕਾਨਾਂ ਖੋਲ੍ਹਣ ਅਤੇ ਪ੍ਰਾਈਵੇਟ ਦਫਤਰ 50 ਫੀਸਦੀ ਸਮਰੱਥਾ ਨਾਲContinue Reading

ਚੰਡੀਗੜ(ਮੀਡੀਆ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਵਰਚੁਅਲ ਢੰਗ ਨਾਲ ਮਾਲੇਰਕੋਟਲਾ ਦਾ ਸੂਬੇ ਦੇ 23ਵੇਂ ਜ਼ਿਲੇ ਵਜੋਂ ਉਦਘਾਟਨ ਕੀਤਾ ਅਤੇ ਇਸ ਦੇ ਨਾਲ ਹੀ ਇਤਿਹਾਸਕ ਸ਼ਹਿਰ ਦੇ ਵਿਕਾਸ ਲਈ 548 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਨਵੇਂ ਬਣਾਏ ਗਏ ਮਾਲੇਰਕੋਟਲਾ ਜ਼ਿਲੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕੌਮੀ ਮਾਣ ਅਤੇ ਓਲੰਪੀਅਨ ਮਿਲਖਾ ਸਿੰਘ ਦੀ ਸਿਹਤ ਬਾਰੇ ਖ਼ਬਰਸਾਰ ਲੈਣ ਲਈ ਪੀਜੀਆਈ ਦੇ ਡਾਕਟਰਾਂ ਨਾਲ ਗੱਲਬਾਤ ਕੀਤੀ। ਰਾਣਾ ਸੋਢੀ ਨੇ ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਕਿਹਾ, “ਮੈਨੂੰ ਪੀਜੀਆਈ ਦੇ ਡਾਕਟਰਾਂ ਤੋਂ ਇਹ ਜਾਣ ਕੇ ਰਾਹਤContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਕੋਟਕਪੂਰਾ ਗੋਲ਼ੀਕਾਂਡ ਦੀ ਰਿਪੋਰਟ ਹਾਈ ਕੋਰਟ ਵਿਚ ਖ਼ਾਰਜ ਹੋਣ ਪਿੱਛੋਂ ਪੰਜਾਬ ਕਾਂਗਰਸ ਦੀ ਅੰਦਰੂਨੀ ਲੜਾਈ ਨੂੰ ਖ਼ਤਮ ਕਰਨ ਲਈ ਪਾਰਟੀ ਹਾਈ ਕਮਾਨ ਸਰਕਾਰ ਵਿਚ ਐਡਜਸਟਮੈਂਟ ਤੇ ਪਾਰਟੀ ਵਿਚ ਸੋਸ਼ਲ ਇੰਜਨੀਅਰਿੰਗ ਦਾ ਫਾਰਮੂਲਾ ਅਪਣਾਏਗੀ। ਉਧਰ ਪਾਰਟੀ ਹਾਈ ਕਮਾਨ ਵੱਲੋਂ ਬਣਾਈ ਗਈ ਕਮੇਟੀ ਜਿਸ ਨੇ ਪੰਜ ਦਿਨਾਂ ਤਕ ਪੰਜਾਬContinue Reading