ਗੁਰੂ ਨਗਰੀ ‘ਚ 6 ਹਜ਼ਾਰ ਪੁਲਿਸ ਬਲ ਕੀਤੇ ਤਾਇਨਾਤ, ਸ਼ੱਕੀ ਅਨਸਰਾਂ ਦੀ ਗਿ੍ਫ਼ਤਾਰੀ ਦੇ ਹੁਕਮ ਜਾਰੀ
ਅੰਮਿ੍ਤਸਰ (ਮੀਡੀਆ ਬਿਊਰੋ): ਸਾਕਾ ਨੀਲਾ ਤਾਰਾ ਦੀ 37ਵੀਂ ਬਰਸੀ ‘ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਸਿੱਝਣ ਲਈ ਪ੍ਰਸ਼ਾਸਨ ਨੇ ਸਖ਼ਤ ਬੰਦੋਬਸਤ ਕੀਤੇ ਹਨ। ਸਾਰੇ ਸ਼ਹਿਰ ਵਿਚ ਛੇ ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਜਾ ਚੁੱਕੀ ਹੈ। ਮਹਿਜ਼ ਹਾਲ ਗੇਟ ਤੋਂ ਲੈ ਕੇ ਦਰਬਾਰ ਸਾਹਿਬ ਤੇ ਇਸ ਦੇ ਆਲੇ ਦੁਆਲੇContinue Reading






























