Punjab (Page 249)

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 4481 ਖ਼ਾਲੀ ਆਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਵਿਭਾਗ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਨੇ ਰਾਜ ਦੇ ਅਜਿਹੇ ਕੁੱਲ 23 ਬੱਚੇ ਲੱਭ ਲਏ ਹਨ, ਜਿਨ੍ਹਾਂ ਦੇ ਦੋਵੇਂ ਮਾਪਿਆਂ ਦੀ 31 ਮਾਰਚ, 2020 ਤੋਂ 31 ਮਈ, 2021 ਦੌਰਾਨ ਕੋਵਿਡ -19 ਮਹਾਂਮਾਰੀ ਕਾਰਨContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਸ਼ਾਂਤਮਈ ਢੰਗ ਨਾਲ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਵੱਖ-ਵੱਖ ਕਿਸਾਨ, ਮਜ਼ਦੂਰ ਜੱਥੇਬੰਦੀਆਂ ਅਤੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) : ਜੂਨ 1984 ਦੇ ਘੱਲੂਘਾਰੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸੰਗਤ ਦਰਸ਼ਨਾਂ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤਾ ਗਿਆ। ਇਸ ਦੇ ਨਾਲContinue Reading

ਅੰਮ੍ਰਿਤਸਰ (ਮੀਡੀਆ ਬਿਊਰੋ): ਕੇਂਦਰ ਸਰਕਾਰ ਵੱਲੋਂ ਹਾਲ ਹੀ ‘ਚ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਕ ਪੰਜਾਬ (ਸਿਰਫ ਜਲੰਧਰ) ਸਮੇਤ ਹਰਿਆਣਾ, ਰਾਜਸਥਾਨ, ਛੱਤੀਸਗੜ ਤੇ ਗੁਜਰਾਤ ਦੇ 13 ਜ਼ਿਲ੍ਹਿਆਂ ‘ਚ ਪਾਕਿਸਤਾਨ, ਅਫਗਾਨਿਸਤਾਨ ਤੇ ਬੰਗਲਾਦੇਸ਼ ਤੋਂ ਆ ਕੇ ਰਹਿ ਰਹੇ ਸ਼ਰਨਾਰਥੀਆਂ ਨੂੰ ਭਾਰਤ ਦੀ ਨਾਗਰਿਕਤਾ ਦੇਣ ਬਾਬਤ ਉਨਾਂ ਕੋਲੋਂ ਅਰਜ਼ੀਆਂ ਮੰਗੀਆਂ ਹਨ। ਅੰਮ੍ਰਿਤਸਰ ‘ਚContinue Reading

ਨਵੀਂ ਦਿੱਲੀ (ਮੀਡੀਆ ਬਿਊਰੋ): ਕਾਂਗਰਸ ਨੇ ਉੱਤਰ ਪ੍ਰਦੇਸ਼ ਨਾਲ ਸਬੰਧ ਰੱਖਣ ਵਾਲੇ ਚਰਚਿਤ ਸ਼ਾਇਰ ਇਮਰਾਨ ਪ੍ਰਤਾਪਗੜ੍ਹੀ ਨੂੰ ਪਾਰਟੀ ਦੇ ਘੱਟ-ਗਿਣਤੀ ਵਿਭਾਗ ਦਾ ਨਵਾਂ ਪ੍ਰ੍ਧਾਨ ਨਿਯੁਕਤ ਕੀਤਾ ਹੈ। ਉੱਤਰ ਪ੍ਰਦੇਸ਼ ਚੋਣਾਂ ਤੋਂ ਪਹਿਲਾਂ ਸੂਬੇ ਦੇ ਆਗੂਆਂ ਨੂੰ ਤਵੱਜੋਂ ਦੇਣ ਦੀ ਹਾਈ ਕਮਾਨ ਦੀ ਰਣਨੀਤੀ ਤਹਿਤ ਪ੍ਰਤਾਪਗੜ੍ਹੀ ਨੂੰ ਇਹ ਵੱਡੀ ਜ਼ਿੰਮੇਵਾਰੀ ਦਿੱਤੀ ਗਈContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਦੀ ਰਾਜਨੀਤੀ ‘ਚ ਆਏ ਭੂਚਾਲ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚ ਰਹੇ ਹਨ। ਵਿਧਾਇਕਾਂ ਤੇ ਮੰਤਰੀਆਂ ਦੀ ਆਪਣੇ ਖ਼ਿਲਾਫ਼ ਬਗਾਵਤ ਝੱਲ ਰਹੇ ਕੈਪਟਨ ਅਮਰਿੰਦਰ ਸਿੰਘ ਸ਼ੁੱਕਰਵਾਰ ਨੂੰ ਕਾਂਗਰਸ ਦੀ ਤਿੰਨ ਮੈਂਬਰੀ ਕਮੇਟੀ ਸਾਹਮਣੇ ਆਪਣੀ ਗੱਲ ਰੱਖਣਗੇ। ਪੰਜਾਬ ਕਾਂਗਰਸ ਦੇ ਦੂਜੇ ਆਗੂ ਇਸ ਪੈਨਲ ਸਾਹਮਣੇ ਆਪਣੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ 247ਵੇਂ ਦਿਨ ਵੀ ਲਗਾਤਾਰ ਜਾਰੀ ਹੈ। ਇਸ ਮੌਕੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਇਥੋਂ ਦੇ ਬੀ.ਡੀ.ਪੀ.ਓ ਦਫ਼ਤਰ ਵਿਖੇ ਮਗਨਰੇਗਾ ਅਧੀਨ ਕੰਮ ਕਰਦੇ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਅੱਜ ਤੀਜੇ ਦਿਨ ’ਚ ਸ਼ਾਮਲ ਹੋਈ। ਇਸ ਮੌਕੇ ਗੁਰਪ੍ਰੀਤ ਸਿੰਘ ਅਤੇ ਗੌਰਵ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਨੋਟੀਫ਼ਿਕੇਸ਼ਨ ਅਨੁਸਾਰ ਮਗਨਰੇਗਾContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਵਿੱਚ 24 ਮਈ ਤੋਂ 23 ਜੂਨ ਤੱਕ ਗਰਮੀ ਦੀਆਂ ਛੁੱਟੀਆਂ ਕਰਨ ਦੇ ਬਾਵਜੂਦ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਚੌਵੀ ਘੰਟੇ ਮਾਨਸਿਕ ਦਬਾਅ ਹੇਠ ਰੱਖਣ ਅਤੇ ਅੰਕੜਿਆਂ ਦੀ ਝੂਠੀ ਖੇਡ ਖੇਡਣ ਲਈ ਜਾਣੇ ਜਾਂਦੇ ਸਿੱਖਿਆ ਸਕੱਤਰ ਵੱਲੋਂ ਆਪਹੁਦਰੇ ਢੰਗ ਨਾਲ ਅਧਿਆਪਕਾਂ ਨੂੰ ਵੋਕੇਸ਼ਨContinue Reading