ਕੋਰੋਨਾ ਵੈਕਸੀਨ ਨਾ ਲਗਵਾਉਣ ਵਾਲਿਆਂ ਨੂੰ ਵੀ ਸਿਹਤ ਵਿਭਾਗ ਭੇਜ ਰਿਹੈ ਲੱਗੀ ਡੋਜ਼ ਦੇ ਸਰਟੀਫਿਕੇਟ
ਚੰਡੀਗੜ੍ਹ (ਮੀਡੀਆ ਬਿਊਰੋ)- ਕੋਰੋਨਾ ਵਾਇਰਸ ਮਹਾਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਵੈਕਸੀਨੇਸ਼ਨ ਤੇਜ਼ੀ ਨਾਲ ਲਗਾਈ ਜਾ ਰਹੀ ਹੈ ਅਤੇ ਇਸ ਕੋਰੋਨਾ ਨੂੰ ਰੋਕਣ ਲਈ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਦੂਜੇ ਪਾਸੇ ਸਿਹਤ ਮਹਿਕਮੇ ਦੀ ਲਾਪਰਵਾਹੀ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਦਰਅਸਲ ਪਿੰਡ ਕਮਾਲਪੁਰ ਵਿਚ ਨਿਤਿਨ ਅੱਬੇContinue Reading






























