ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਤਿੰਨ ਮੁਕੱਦਮੇ ਦਰਜ
ਪੁਲਿਸ ਨੇ 919 ਦੇ ਕਰਵਾਏ ਕੋਵਿਡ ਟੈਸਟ, 83 ਦੇ ਕੀਤੇ ਚਲਾਨ ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ) ਜ਼ਿਲੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਜ਼ਿਲੇ ਵਿਚ ਪੁਲਿਸ ਵੱਲੋਂ ਅੱਜ 3 ਮੁਕੱਦਮੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਬਿਨਾਂ ਮਾਸਕ ਵਾਲੇ 919 ਵਿਅਕਤੀਆਂ ਦੇ ਕੋਵਿਡContinue Reading





























