Punjab (Page 253)

ਸੂਬੇ ਦੀਆਂ 2 ਬਲਾਕ ਸਮਿਤੀਆਂ ਅਤੇ 9 ਗਰਾਮ ਪੰਚਾਇਤਾਂ ਨੂੰ ਵੀ ਮਿਲਣਗੇ ਵੱਖ ਵੱਖ ਕੌਮੀ ਪੁਰਸਕਾਰ ਚੰਡੀਗੜ (ਮੀਡੀਆ ਬਿਊਰੋ) ਕੇਂਦਰ ਸਰਕਾਰ ਦੇ ਪੰਚਾਇਤੀ ਰਾਜ ਮੰਤਰਾਲੇ ਨੇ ਹਰ ਪੱਖੋਂ ਬਿਹਤਰੀਨ ਕਾਰਗੁਜ਼ਾਰੀ ਵਿਖਾਉਣ ਬਦਲੇ ਜ਼ਿਲਾ ਪ੍ਰੀਸ਼ਦ ਗੁਰਦਾਸਪੁਰ ਨੂੰ ਇਸ ਵਰੇ ਦਾ ਦੀਨ ਦਇਆਲ ਉਪਾਧਿਆਇ ਪੰਚਾਇਤ ਸਸ਼ਕਤੀਕਰਨ ਕੌਮੀ ਪੁਰਸਕਾਰ ਦੇਣ ਦਾ ਐਲਾਨ ਕੀਤਾContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇੱਥੇ ਅੰਤਰ-ਰਾਸ਼ਟਰੀ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਪਰਿਵਾਰ ਵੱਲੋਂ ਕੁੱਝ ਲੋਕਾਂ ਤੋਂ ਉਨ੍ਹਾਂ ਦੇ ਨਾਂਅ ’ਤੇ ਨਜਾਇਜ਼ ਉਗਰਾਹੀ ਕੀਤੇ ਜਾਣ ਦੇ ਦੋਸ਼ ਲਾਏ ਗਏ। ਫ਼ਿਲਹਾਲ ਪਰਿਵਾਰ ਵੱਲੋਂ ਉਨ੍ਹਾਂ ਵਿਅਕਤੀਆਂ ਦੇ ਨਾਂਅ ਦਾ ਖੁਲਾਸਾ ਨਹੀਂ ਕੀਤਾ ਗਿਆ, ਪਰ ਨਾਮਵਰ ਗਾਇਕਾ ਤੇ ਸਰਦੂਲ ਸਿਕੰਦਰ ਦੀ ਪਤਨੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) -ਅੱਜ ਇਥੇ ਆਮ ਆਦਮੀ ਪਾਰਟੀ ਦੇ ਮੈਬਰਾਂ ਤੇ ਵਰਕਰਾਂ ਦੀ ਇੱਕਤਰਤਾ ਜ਼ਿਲ੍ਹਾ ਪ੍ਰਧਾਨ ਗੁਰਦਰਸ਼ਨ ਸਿੰਘ ਕੂਹਲੀ ਦੀ ਅਗਵਾਈ ਹੇਠਾਂ ਹੋਈ। ਇਸ ਮੌਕੇ ਬੋਲਦਿਆਂ ਸ੍ਰੀ ਕੂਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੁਝ ਸਮੇਂ ਬਾਅਦ ਬਿਜਲੀ ਯੂਨਿਟ ਦੇ ਰੇਟ ਵਿਚ ਵਾਧਾ ਕਰਕੇ ਆਮ ਲੋਕਾਂ ਦੀਆਂ ਜੇਬਾਂ ਤੇContinue Reading

ਅਨੇਕਾਂ ਸਖਸ਼ੀਅਤਾਂ ਵੱਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਖੰਨਾ (ਪਰਮਜੀਤ ਸਿੰਘ ਧੀਮਾਨ) – ਉੱਘੇ ਵਿੱਦਿਆ ਦਾਨੀ, ਲੋਕ ਲਹਿਰਾਂ ਦੇ ਸੰਘਰਸ਼ਾਂ ’ਚ ਮੋਹਰੀ ਰਹੇ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨਿਟਰ ਤੇ ਸਿੰਡੀਕੇਟ ਮੈਂਬਰ ਰਹੇ ਪ੍ਰਿੰਸੀਪਲ ਤਰਸੇਮ ਬਾਹੀਆ ਜੋ ਕੱਲ ਕਰੋਨਾ ਕਾਰਨ ਸਦੀਵੀਂ ਵਿਛੋੜਾ ਦੇ ਗਏ ਸਨ, ਦਾ ਅੱਜ ਅੰਤਿਮ ਸੰਸਕਾਰContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) -ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ 183ਵੇਂ ਦਿਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਲਗਾਤਾਰ ਜਾਰੀ ਹੈ ਅਤੇ ਭੁੱਖ ਹੜਤਾਲ ਦੇ 134ਵੇਂ ਦਿਨ ’ਚ ਦਾਖ਼ਲContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਦੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਸ਼ੁਰੂ ਕੀਤੀ ਗਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਪੰਜਾਬ ਤੋਂ ਚੰਡੀਗੜ੍ਹ ਆਉਣ ਵਾਲੀਆਂ ਤੇ ਚੰਡੀਗੜ੍ਹ ਤੋਂ ਪੰਜਾਬ ਜਾਣ ਵਾਲੀਆਂ ਪੀ.ਆਰ.ਟੀ.ਸੀ. ਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂContinue Reading

ਪੰਜਾਬ ਸਿਵਲ ਸਕੱਤਰੇਤ ਵਿੱਚ ਵਿਸ਼ੇਸ਼ ਕੈਂਪ ਦਾ ਕੀਤਾ ਉਦਘਾਟਨ ਮੁੱਖ ਸਕੱਤਰ ਨੇ ਕੋਵਿਡ ਦਾ ਪਹਿਲਾ ਟੀਕਾ ਲਗਵਾਇਆ ਚੰਡੀਗੜ, (ਮੀਡੀਆ ਬਿਊਰੋ) ਕੋਵਿਡ ਰੋਕੂ ਵੈਕਸੀਨ ਬਾਰੇ ਝਿਜਕ ਅਤੇ ਭਰਮ-ਭੁਲੇਖੇ ਦੂਰ ਕਰਨ ਅਤੇ ਲੋਕਾਂ ਨੂੰ ਖੁਦ ਟੀਕਾ ਲਗਵਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਵੀਰਵਾਰ ਨੂੰ ਪੰਜਾਬContinue Reading

ਪੰਜਾਬ ਆੜਤੀਆ ਐਸੋਸੀਏਸ਼ਨ ਫੈਡਰੇਸ਼ਨ ਨੇ ਆੜਤੀਆਂ ਨਾਲ ਧੋਖਾ ਕਰਨ ਉਤੇ ਖੱਟਰ ਦੀ ਆਲੋਚਨਾ ਕੀਤੀ, ਕੈਪਟਨ ਅਮਰਿੰਦਰ ਸਿੰਘ ਵਿਚ ਭਰੋਸਾ ਪ੍ਰਗਟਾਇਆ ਚੰਡੀਗੜ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਨਾਜ ਦੀ ਖਰੀਦ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਪਾਉਣ ਦੇ ਮੁੱਦੇ ਉਤੇ ਕਿਸੇ ਤਰਾਂ ਦੀ ਢਿੱਲContinue Reading

ਸਿੰਗਲਾ ਦੇ ਨਿਰਦੇਸ਼ਾਂ ’ਤੇ ਸਕੂਲਾਂ ਨੂੰ ਰਾਸ਼ੀ ਭੇਜਣ ਦਾ ਫੈਸਲਾ ਚੰਡੀਗੜ, (ਮੀਡੀਆ ਬਿਊਰੋ) ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਰਕਾਰੀ ਸਕੂਲਾਂ ਵਿੱਚ ਨੈਸ਼ਨਲ ਗਰੀਨ ਕਰੋਪਸ ਪ੍ਰੋਗਰਾਮ ਚਲਾਉਣ ਲਈ ਸਕੂਲ ਸਿੱਖਿਆ ਵਿਭਾਗ ਨੇ ਇੱਕ ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ ਕਰਨ ਦਾ ਫੈਸਲਾ ਕਰ ਲਿਆ ਹੈ।ਇਸContinue Reading

ਚੰਡੀਗੜ੍ਹ,(ਮੀਡੀਆ ਬਿਊਰੋ) ਪੰਜਾਬ ਸਰਕਾਰ ਨੇ 31 ਮਾਰਚ ਨੂੰ ਖ਼ਤਮ ਹੋਏ ਵਿੱਤੀ ਵਰ੍ਹੇ 2020-21 ਦੌਰਾਨ ਖ਼ਜ਼ਾਨੇ ‘ਚ ਸਿਫ਼ਰ ਬਕਾਏ ਨਾਲ ਕਰੀਬ 15 ਸਾਲਾਂ ਪਿੱਛੋਂ ਨਵਾਂ ਰਿਕਾਰਡ ਕਾਇਮ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿੱਤ ਵਿਭਾਗ ਦੀਆਂ ਖ਼ਜਾਨਾ ਅਤੇ ਲੇਖਾ ਸ਼ਾਖਾਵਾਂ ਨੇ 31 ਮਾਰਚ ਨੂੰ ਖ਼ਤਮ ਹੋਏ ਪਿਛਲੇContinue Reading