Punjab (Page 255)

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸ੍ਰੀ ਆਨੰਦਪੁਰ ਸਾਹਿਬ, ਗੜ੍ਹਸ਼ੰਕਰ ਅਤੇ ਬੰਗਾ ਨੂੰ ਜੋੜਨ ਵਾਲੀ 54.50 ਕਿਲੋਮੀਟਰ ਲੰਬੀ ਸੜਕ ਦਾ ਕਰੀਬ 38 ਕਿਲੋਮੀਟਰ ਲੰਬਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਅਤੇ ਹੁਸ਼ਿਆਰਪੁਰ ਨੂੰ ਆਪਸ ਵਿੱਚ ਜੋੜਨ ਵਾਲਾ ਰੋਡ ਆਉਂਦੇ ਹੋਲੇ ਮਹੱਲੇ ਤੋਂ ਪਹਿਲਾਂ ਖੱਡਿਆਂ ਤੋਂ ਮੁਕਤ ਹੋ ਜਾਵੇਗਾ। ਸ੍ਰੀ ਆਨੰਦਪੁਰ ਸਾਹਿਬ ਤੋਂContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਵੀਜ਼ਨਲ ਕਮਿਸ਼ਨਰ ਰੂਪਨਗਰ ਰਾਹੁਲ ਤਿਵਾੜੀ, ਆਈ. ਏ. ਐਸ ਵੱਲੋਂ ਅੱਜ ਜ਼ਿਲੇ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਮੌਜੂਦਗੀ ਵਿਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨਾਂ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂContinue Reading

ਬੰਗਾ (ਏ-ਆਰ. ਆਰ. ਐੱਸ. ਸੰਧੂ) ਬੰਗਾ ਨੇੜੇ ਪਿੰਡ ਮਜਾਰੀ ਵਿਖੇ ਬਾਹੜੋਵਾਲ ਮੋੜ ‘ਤੇ ਰਾਤ ਕਰੀਬ 9.30 ਵੱਜੇ ਇਕ ਵਾਰ ਫਿਰ ਹਮਲਾਵਰਾਂ ਵੱਲੋਂ 4 -5 ਗੋਲੀਆਂ ਚਲਾਈਆਂ ਗਈਆਂ । ਇਸ ਗੋਲੀ ਕਾਂਡ ਵਿੱਚ ਦੇਸ ਰਾਜ ਪੁੱਤਰ ਜਗਤਰਾਮ ਵਾਸੀ ਮਜਾਰੀ ਉਮਰ 70 ਸਾਲ ਦੀ ਛਾਤੀ ਵਿਚ ਗੋਲੀ ਲੱਗਣ ਨਾਲ ਮੌਤ ਹੋ ਗਈ।Continue Reading

ਨਾਭਾ (ਤਰੁਣ ਮਹਿਤਾ) ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਵੱਲੋਂ ਸ਼ੁਰੂ ਕੀਤੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਸਿਵਲ ਸਰਜਨ ਪਟਿਆਲਾ ਡਾ. ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਸਿਵਲ ਹਸਪਤਾਲ ਨਾਭਾ ਵਿਖੇ ਐਸ.ਐਮ.ਓ. ਡਾ. ਦਲਬੀਰ ਕੌਰ ਨੇ ਜਾਗਰੂਕਤਾ ਵੈਨ ਨੂੰ ਨਾਭਾ ਦੇ ਵੱਖ-ਵੱਖContinue Reading

ਮੁਹਾਲੀ (ਮੀਡੀਆ ਬਿਊਰੋ) ਸੁਰਾਂ ਦੇ ਬਾਦਸ਼ਾਹ ਨਾਲ ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ 60 ਸਾਲ ਦੀ ਉਮਰ ‘ਚ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ । ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਜ਼ੇਰੇ ਇਲਾਜ ਸਨ। ਸਰਦੂਲ ਸਿਕੰਦਰ ਨੂੰ ਦਸੰਬਰ 2020 ‘ਚ ਕੋਰੋਨਾ ਪਾਜ਼ੇਟਿਵ ਆਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਅੱਜ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ ਉੱਤੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੀਆਂ ਜੇਲ੍ਹਾਂ ਵਿਚ ਬੰਦ ਕਿਸਾਨਾਂ, ਨੌਜਵਾਨਾਂ, ਮਜ਼ਦੂਰ ਆਗੂਆਂ, ਸਮਾਜਿਕ ਕਾਰਕੁਨਾਂ ਦੀ ਰਿਹਾਈ ਲਈ, ਪੁਲਸ ਕੇਸ ਰੱਦ ਕਰਾਉਣ ਅਤੇ ਸਰਕਾਰੀ ਏਜੰਸੀਆਂ ਵਲੋਂ ਭੇਜੇ ਜਾ ਰਹੇ ਨੋਟਿਸ ਬੰਦ ਕਰਨ, ਦਿੱਲੀ ਪੁਲੀਸ ਵੱਲੋਂ ਕਿਸਾਨ ਮੋਰਚਿਆਂ ਦੀContinue Reading

ਕਮੇਟੀ ਨੂੰ ਦੋਵਾਂ ਧਿਰਾਂ ਦਾ ਫ਼ੈਸਲਾ ਕਰਵਾ ਕੇ 15 ਦਿਨਾਂ ਅੰਦਰ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਨਵਾਂਸ਼ਹਿਰ/ਬਲਾਚੌਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰਾਂ ਗਿਆਨ ਚੰਦ ਅਤੇ ਪ੍ਰਭ ਦਿਆਲ ਵੱਲੋਂ ਜ਼ਿਲੇ ਦੇ ਪਿੰਡ ਉਲੱਦਣੀ ਦੇ ਵਿਵਾਦਿਤ ਮਾਮਲੇ ਸਬੰਧੀ ਪਿੰਡ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਮੈਂਬਰਾਂContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਜਿਥੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਦਿਨ-ਰਾਤ ਇਕ ਕਰ ਕੇ ਕੰਮ ਕਰ ਰਹੀ ਹੈ, ਉਥੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਵੀ ਵੱਡੇ ਪੱਧਰ ‘ਤੇ ਉਪਰਾਲੇ ਜਾਰੀ ਹਨ। ਇਸੇ ਲੜੀ ਤਹਿਤ ਅੱਜ ਚੰਡੀਗੜ ਵਿਖੇ ਕਰਵਾਏ ਸੂਬਾ ਪੱਧਰੀ ਸਮਾਗਮ ਦੇ ਨਾਲ-ਨਾਲ ਸਥਾਨਕ ਜ਼ਿਲਾContinue Reading

ਹੱਤਿਆ ਕਰਨ ਮਗਰੋਂ ਘਰ ਵਿਚ ਉਸਦੀ ਲਾਸ਼ ਨੂੰ ਅੱਗ ਲਾ ਕੇ ਸਾੜਨ ਵਾਲਾ ਦੋਸ਼ੀ ਪਤੀ ਕਾਬੂ ਬੰਗਾ (ਏ-ਆਰ. ਆਰ. ਐੱਸ. ਸੰਧੂ) ਥਾਣਾ ਸਿਟੀ ਪੁਲਿਸ ਵਲੋਂ ਪਤਨੀ ਦੇ ਕਿਸੇ ਹੋਰ ਨਾਲ ਨਜ਼ਾਇਜ਼ ਸਬੰਧਾਂ ਦੇ ਸ਼ੱਕ ‘ਤੇ ਉਸਦੀ ਦੀ ਗਲਾ ਦਬਾ ਕੇ ਹੱਤਿਆ ਕਰਨ ਮਗਰੋਂ ਘਰ ਵਿੱਚ ਹੀ ਉਸਦੀ ਲਾਸ਼ ਨੂੰ ਅੱਗContinue Reading

ਕਾਨਟੈਕਟ ਟਰੇਸਿੰਗ ਅਤੇ ਟੈਸਟਿੰਗ ਵਿਚ ਤੇਜ਼ੀ ਲਿਆਉਣ ਅਤੇ ਹੋਮ ਆਈਸੋਲੇਸ਼ਨ ਦੀ ਲਗਾਤਾਰ ਨਿਗਰਾਨੀ ਦੇ ਆਦੇਸ਼ ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਅਮਿਤ ਕੁਮਾਰ ਨੇ ਅੱਜ ਜ਼ਿਲੇ ਵਿਚ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਾਨਟੈਕਟ ਟਰੇਸਿੰਗ ਅਤੇ ਟੈਸਟਿੰਗ ਵਿਚ ਤੇਜ਼ੀ ਲਿਆਉਣ ਅਤੇ ਹੋਮ ਆਈਸੋਲੇਸ਼ਨ ਦੀContinue Reading